14-year-old-drugs-smuggler-in-australia

ਆਸਟ੍ਰੇਲੀਆ ਵਿੱਚ ਇੱਕ ਜੋੜੇ ਨੇ ਆਪਣੇ ਹੀ ਬੱਚੇ ਨੂੰ ਬਣਾਇਆ ਨਸ਼ਾ ਤਸਕਰ

ਅੱਜ ਕੱਲ੍ਹ ਸਾਰੀ ਦੁਨੀਆਂ ਨਸ਼ੇ ਦੀ ਮਾਰ ਝੱਲ ਰਹੀ ਹੈ। ਹਰ ਇਕ ਦੇਸ਼ ਵਿੱਚ ਨਸ਼ੇ ਦੀ ਤਸਕਰੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਜਿਸ ਨੂੰ ਰੋਕਣ ਦੇ ਲਈ ਹਰ ਇੱਕ ਦੇਸ਼ ਵੱਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ। ਪਰ ਫਿਰ ਵੀ ਉਹ ਅਸਫ਼ਲ ਰਹਿ ਰਹੇ ਹਨ। ਜੇ ਦੇਖਿਆ ਜਾਵੇ ਤਾਂ ਸਾਰੇ ਮੱਪਿ ਆਪਣੇ ਬੱਚਿਆਂ ਨੂੰ […]

bushfires in australia

ਝਾੜੀਆਂ ਵਿੱਚ ਲੱਗੀ ਅੱਗ ਨੇ ਕਈ ਪਰਿਵਾਰਾਂ ਨੂੰ ਕੀਤਾ ਬੇਘਰ: ਆਸਟ੍ਰੇਲੀਆ

ਦੁਨੀਆਂ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਆਸਟ੍ਰੇਲੀਆ ਦੀਆਂ ਝਾੜੀਆਂ ਵਿੱਚ ਲੱਗੀ ਅੱਗ ਨੇ ਹਾਲੇ ਤੱਕ 18 ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਆਸਟ੍ਰੇਲੀਆ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ ਇਹ ਅੱਗ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਅੱਗੇ ਵਧ ਰਹੀ ਹੈ। ਝਾੜੀਆਂ ਨੂੰ ਅੱਗ ਲੱਗਣ ਦੇ ਨਾਲ […]

ICC WORLD CUP 2020

ICC-ਟੀ 20 ਵਰਲਡ ਕੱਪ ਦੇ ਸ਼ੈਡੀਊਲ ਦਾ ਐਲਾਨ , ਜਾਣੋ ਕਦੋਂ ਸ਼ੁਰੂ ਹੋ ਰਿਹਾ

ਆਈਸੀਸੀ ਨੇ ਅਗਲੇ ਸਾਲ ਆਸਟ੍ਰੇਲੀਆ ‘ਚ ਹੋਣ ਵਾਲੇ ਟੀ-20 ਕ੍ਰਿਕਟ ਵਿਸ਼ਵਕੱਪ ਦੇ ਸ਼ੈਡੀਊਲ ਦਾ ਐਲਾਨ ਕਰ ਦਿੱਤਾ ਹੈ। ਜਿਸ ਦਾ ਆਗਾਜ਼ ਅਗਲੇ ਸਾਲ 2020 ‘ਚ 18 ਅਕਤੂਬਰ ਤੋਂ ਹੋਣਾ ਹੈ। ਜਿਸ ਦਾ ਪਹਿਲਾ ਖਿਤਾਬ ਭਾਰਤ ਨੇ ਆਪਣੇ ਨਾਂਅ ਕੀਤਾ ਸੀ। ਭਾਰਤੀ ਟੀਮ ਨੂੰ ਇਸ ਵਿਸ਼ਵਕੱਪ ‘ਚ ਪੂਲ ਬੀ ‘ਚ ਰਖਿਆ ਗਿਆ ਹੈ ਜਿਸ ‘ਚ ਦੱਖਣੀ […]

AUS VS INDIA

ਭਾਰਤ-ਆਸਟ੍ਰੇਲੀਆ ਵਿਚ ਵਨ ਡੇਅ ਸੀਰੀਜ਼ ਦੀ ਸ਼ੁਰੂਆਤ 12 ਜਨਵਰੀ ਤੋਂ

ਭਾਰਤ-ਆਸਟ੍ਰੇਲੀਆ ‘ਚ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਸ਼ਨੀਵਾਰ ਨੂੰ ਸਿਡਨੀ ‘ਚ ਖੇਡਿਆ ਜਾਣਾ ਹੈ। ਭਾਰਤੀ ਟੀਮ ਦੀ ਨਜ਼ਰ 11 ਸਾਲ ਬਾਅਦ ਆਸਟ੍ਰੇਲੀਆਈ ਜ਼ਮੀਨ ‘ਤੇ ਸੀਰੀਜ਼ ਜਿੱਤਣ ‘ਤੇ ਰਹੇਗੀ। ਉਨ੍ਹਾਂ ਨੂੰ ਪਹਿਲੀ ਜਿੱਤ ਮਹੇਂਦਰ ਸਿੰਘ ਧੋਨੀ ਦੀ ਕਪਤਾਨੀ ‘ਚ 2008 ‘ਚ ਮਿਲੀ ਸੀ। ਉਧਰ ਆਸਟ੍ਰੇਲੀਆ ਦੀ ਟੀਮ ਗੇਂਦ ਟੈਂਪਿੰਗ ਵਿਵਾਦ ਤੋਂ ਬਾਅਦ ਸਾਬਕਾ ਕਪਤਾਨ ਸਟੀਵ […]

punjabi youngster died in australia

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਪੁੱਤ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੂਰਘੁਰੀ ਦੇ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਜਤਿੰਦਰ ਸਿੰਘ ਬਰਾੜ ਆਪਣੀ ਮਾਤਾ ਤੇ ਇਕਲੌਤੀ ਭੈਣ ਨੂੰ ਛੱਡ ਕੇ ਆਸਟ੍ਰੇਲੀਆ ਗਿਆ ਸੀ। ਪੜ੍ਹਾਈ ਪੂਰੀ ਕਰਨ ਮਗਰੋਂ ਉਹ ਕੈਂਟਰ ਚਲਾਉਣ ਲੱਗ ਪਿਆ। ਪਰਿਵਾਰ ਮੁਤਾਬਕ ਇੱਕ ਅੰਗਰੇਜ਼ ਮਹਿਲਾ ਦੀ ਲਾਪ੍ਰਵਾਹੀ ਕਾਰਨ ਵਾਪਰੇ ਸੜਕ ਹਾਦਸੇ ਵਿੱਚ 24 ਸਾਲਾ […]

punjabi youngster died in australia

ਆਸਟ੍ਰੇਲੀਆ ਵਿੱਚ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ

ਫ਼ਰੀਦਕੋਟ ਦੇ ਪਿੰਡ ਸੁਰਘੂਰੀ ਦੇ ਨੌਜਵਾਨ ਜਤਿੰਦਰ ਸਿੰਘ ਬਰਾੜ ਦੀ ਆਸਟ੍ਰੇਲੀਆ ਵਿੱਚ ਮੌਤ ਹੋ ਗਈ। ਜਤਿੰਦਰ ਸਿੰਘ ਬਰਾੜ ਦੀ ਉਮਰ 24 ਸਾਲ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਦੀ ਮੌਤ ਸੜਕ ਹਾਦਸੇ ਵਿੱਚ ਹੋਈ। ਮ੍ਰਿਤਕ ਜਤਿੰਦਰ ਸਿੰਘ ਪੈਸੇ ਕਮਾਉਣ ਲਈ 2012 ਵਿੱਚ ਆਸਟ੍ਰੇਲੀਆ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਪਿੰਡ ਜੈਤੋ ਵਿੱਚ ਸੋਗ ਦੀ […]

virat celebrates in third test

ਅੱਧੀ ਟੀਮ ਆਊਟ ਹੋਣ ਦੇ ਬਾਵਜੂਦ ਮੈਲਬਰਨ ਟੈਸਟ ‘ਤੇ ਭਾਰਤ ਦੀ ਪਕੜ ਮਜ਼ਬੂਤ

ਮੈਲਬਰਨ: ਆਸਟ੍ਰੇਲੀਆ ਨਾਲ ਖੇਡੇ ਜਾ ਰਹੇ ਤੀਜੇ ਟੈਸਟ ਮੈਚ ‘ਤੇ ਭਾਰਤ ਦੀ ਪਕੜ ਮਜ਼ਬੂਤ ਹੋ ਗਈ ਹੈ। ਹਾਲਾਂਕਿ, ਇਸ ਸਮੇਂ ਦੂਜੀ ਪਾਰੀ ਸ਼ੁਰੂ ਹੋ ਗਈ ਹੈ ਤੇ ਭਾਰਤ ਦੀ ਅੱਧੀ ਟੀਮ ਆਊਟ ਵੀ ਹੋ ਚੁੱਕੀ ਹੈ ਪਰ ਭਾਰਤ ਕੋਲ ਆਸਟ੍ਰੇਲੀਆ ਵਿਰੁੱਧ 346 ਦੌੜਾਂ ਦੀ ਵੱਡੀ ਲੀਡ ਹਾਸਲ ਹੋ ਚੁੱਕੀ ਹੈ। ਪਹਿਲੀ ਪਾਰੀ ਦੇ ਖੇਡ ਵਿੱਚ […]