ਨਸ਼ੇ ਦੀ ਲਤ ਵਾਲੀ ਮਾਂ ਦੀ ਲਾਪਰਵਾਹੀ ਕਾਰਨ ਬੱਚੀ ਦੀ ਮੌਤ ਹੋ ਗਈ
ਬੇਰਹਿਮ ਮਾਂ ਦੀ ਅਜਿਹੀ ਕਰਤੂਤ ਸਾਹਮਣੇ ਆਈ ਹੈ ਜਿਸਨੇ ਮਾਂ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਦਿੱਤਾ ਹੈ , ਦਰਅਸਲ ਮਾਮਲਾ ਹੈ ਨਸ਼ੇੜੀ ਮਾਂ ਵੱਲੋਂ ਸ਼ਰਾਬ ਪੀਣ ਦੀ ਆਦਤ ਦਾ , ਅਤੇ ਇਸੇ ਆਦਤ ‘ਚ ਲਾਪ੍ਰਵਾਹੀ ਦੀ ਵਜ੍ਹਾ ਕਰ ਕੇ ਡੇਢ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ। ਬੱਚੀ ਜੋ ਕਿ ਡੇਢ ਮਹੀਨੇ ਦੀ ਸੀ […]