aap mla prof baljinder kaur

ਆਪ ਦੀ ਬਠਿੰਡਾ ਤੋਂ ਉਮੀਦਵਾਰ ਅਤੇ ਵਿਧਾਇਕਾ ‘ਤੇ ਦੇਰ ਰਾਤ ਹਮਲਾ, 40 ਬੰਦਿਆਂ ਨੇ ਪਾਇਆ ਘੇਰਾ

ਬਠਿੰਡਾ: ਆਮ ਆਦਮੀ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ‘ਤੇ ਸ਼ਹਿਰ ਦੇ ਹਾਜੀਰਤਨ ਚੌਕ ‘ਤੇ ਬੀਤੀ ਦੇਰ ਰਾਤ 11 ਵਜੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਵਿਧਾਇਕਾ ਦੇ ਸੁਰੱਖਿਆ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ ਤੇ ਗੱਡੀ ਦੇ ਡਰਾਈਵਰ ਨੂੰ ਗਾਲ਼੍ਹਾਂ ਕੱਢੀਆਂ। ਉਨ੍ਹਾਂ ਗੱਡੀ ਦੇ ਸ਼ੀਸ਼ੇ ਵੀ […]

Majithia slams aap and rahul gandhi

ਰਾਹੁਲ ਗਾਂਧੀ ਦੀ ਸਲਾਹ ਨਾਲ ਟਿਕਟਾਂ ਵੰਡ ਰਹੀ ਹੈ ‘ਆਪ’ : ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਬਠਿੰਡਾ ਤੋਂ ਉਮੀਦਵਾਰ ਬਲਜਿੰਦਰ ਕੌਰ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਟਿਕਟਾਂ ਦੇ ਫੈਸਲੇ ਵੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸਲਾਹ ਨਾਲ ਹੋਏ ਹਨ। ਦੂਜੇ ਪਾਸੇ ਉਨ੍ਹਾਂ ਕੈਪਟਨ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਮੈਨੀਫੈਸਟੋ ‘ਚ […]

baljinder kaur

ਆਪ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦਾ ਫਰਵਰੀ ‘ਚ ਹੋਏਗਾ ਵਿਆਹ , ਕੇਜਰੀਵਾਲ ਵੀ ਹੋਣਗੇ ਸ਼ਾਮਲ

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਤੇ ‘ਆਪ’ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਪ੍ਰਧਾਨ ਸੁਖਰਾਜ ਸਿੰਘ ਬੱਲ ਦਾ ਵਿਆਹ ਫਰਵਰੀ ਵਿੱਚ ਹੋਏਗਾ। ਇਸ ਬਾਰੇ ਦੋਵਾਂ ਦੇ ਪਰਿਵਾਰ ਵਿਚਾਰ-ਵਟਾਂਦਰਾ ਕਰ ਰਹੇ ਹਨ। ਸੁਖਰਾਜ ਸਿੰਘ ਬੱਲ ਨੇ ਦੱਸਿਆ ਕਿ 16 ਤੋਂ 20 ਫਰਵਰੀ ਵਿਚਾਲੇ ਕੋਈ ਤਰੀਕ ਤੈਅ ਕੀਤੀ ਜਾ ਸਕਦੀ ਹੈ। […]

aap mla baljinder kaur majha youth president sukhraj singh ball

‘ਆਪ’ ਦਾ ਵਿਆਹ-2: ਮਾਝੇ ਦੇ ‘ਜਰਨੈਲ’ ਦੀ ਹੋਏਗੀ ਮਾਲਵੇ ਦੀ ਬਲਜਿੰਦਰ ਕੌਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਬੇਸ਼ੱਕ ਕਿਸੇ ਵੀ ਹਾਲਤ ਵਿੱਚ ਹੋਵੇ, ਪਰ ਇਸ ਦੀਆਂ ਮਹਿਲਾ ਵਿਧਾਇਕਾਂ ਵਾਰੋ-ਵਾਰੀ ਆਪਣਾ ਘਰ ਵਸਾ ਰਹੀਆਂ ਹਨ। ਰੁਪਿੰਦਰ ਕੌਰ ਰੂਬੀ ਤੋਂ ਬਾਅਦ ਹੁਣ ਬਲਜਿੰਦਰ ਕੌਰ ਵੀ ਵਿਆਹ ਕਰਵਾਉਣ ਜਾ ਰਹੀ ਹੈ। ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ […]