Barnala-tallewal-village-panchayat-announcements-to-issue-corona-guidelines-for-villagers

ਬਰਨਾਲਾ ਟੱਲੇਵਾਲ ਪਿੰਡ ਦੀ ਪੰਚਾਇਤ ਨੇ ਪਿੰਡ ਵਾਸੀਆਂ ਲਈ ਕੋਰੋਨਾ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਐਲਾਨ ਕੀਤੇ

ਪਿੰਡ ਟੱਲੇਵਾਲ ਦੀ ਪੰਚਾਇਤ ਵੱਲੋਂ ਕੋਰੋਨਾ ਤੋਂ ਪਿੰਡ ਵਾਸੀਆ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤ ਦਰ ਵਿੱਚ ਵੀ ਵਾਧਾ ਹੋ ਗਿਆ ਹੈ। ਇਸਨੂੰ ਲੈ ਕੇ ਪਿੰਡਾਂ ਦੀਆਂ ਪੰਚਾਇਤਾਂ ਵੀ ਸਖ਼ਤ ਹੋ ਚੁੱਕੀਆਂ ਹਨ ਅਤੇ ਸਪੀਕਰਾਂ ਰਾਹੀਂ ਅਨਾਊਂਸਮੈਂਟਾਂ ਕਰਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀਆਂ […]

Sangrur-Barnala shopkeepers and traders protest against lockdown in Punjab

ਸੰਗਰੂਰ-ਬਰਨਾਲਾ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਪੰਜਾਬ ਵਿੱਚ ਤਾਲਾਬੰਦੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ਭਰ ‘ਚ ਸਖ਼ਤੀ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ‘ਚ ਲੌਕਡਾਊਨ (Lockdown in Punjab) ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਦੁਕਾਨਦਾਰਾਂ […]

27-arrested-in-Barnala,-including-4-women

ਬਰਨਾਲਾ ‘ਚ 4 ਔਰਤਾਂ ਸਣੇ 27 ਲੋਕ ਗ੍ਰਿਫਤਾਰ, ਨਸ਼ਾ, ਹਥਿਆਰ ਤੇ ਚੋਰੀ ਦਾ ਸਮਾਨ ਵੀ ਬਰਾਮਦ

ਬਰਨਾਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 4 ਔਰਤਾਂ ਸਣੇ 27 ਵਿਅਕਤੀਆਂ ਨੂੰ ਨਸ਼ਾ, ਚੋਰੀ ਅਤੇ ਲੁੱਟ ਖੋਹ ਦੇ ਦੋਸ਼ਾਂ ‘ਚ ਕਾਬੂ ਤਾ ਹੈ। ਪੁਲਿਸ ਨੇ 650 ਗ੍ਰਾਮ ਹੈਰੋਇਨ, 24000 ਨਸ਼ੀਲੀਆਂ ਗੋਲੀਆਂ, ਇੱਕ ਦੇਸੀ ਪਿਸਤੌਲ, ਦੋ ਜ਼ਿੰਦਾ ਕਾਰਤੂਸ, ਖੋਹੇ ਹੋਏ ਮੋਬਾਈਲ, ਬਿਜਲੀ ਦੇ ਟਰਾਂਸਫਾਰਮਰਾਂ ਵਿੱਚੋਂ ਚੋਰੀ ਕੀਤਾ ਚਾਰ ਕਵਿੰਟਲ ਤਾਂਬਾ, ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। […]

Big-announcements-made-by-the-peasant-leaders-at-The-Mahapanchayat-of-Barnala

ਬਰਨਾਲਾ ਦੀ ਮਹਾਪੰਚਾਇਤ ‘ਚ ਕਿਸਾਨ ਆਗੂਆਂ ਨੇ ਕੀਤੇ ਵੱਡੇ ਐਲਾਨ, ਖ਼ੂਬ ਗਰਜੇ ਰਾਜੇਵਾਲ

ਪੰਜਾਬ ਦੇ ਇਤਿਹਾਸ ’ਚ ਸਭ ਤੋਂ ਵੱਡੀ ਮਹਾ ਰੈਲੀ ਸਿੱਧ ਹੋਈ | ਇਸ ਮੌਕੇ ਬਰਨਾਲਾ ਵਿਖੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਪਰਜੀਵੀ ਆਖਿਆ ਗਿਆ ਹੈ| ਉਨ੍ਹਾਂ ਕਿਹਾ ਕਿ ਕੋਈ ਕਿਸਾਨ ਪੁਲਸ ਅੱਗੇ […]

bihla-road-accident

ਪਿੰਡ ਬੀਹਲਾ ਦੇ ਵਿੱਚ ਇੱਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ

ਬਰਨਾਲਾ ਦੇ ਪਿੰਡ ਬੀਹਲਾ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਛਾ ਗਿਆ। ਜਦੋਂ ਇੱਕ ਸੜਕ ਹਾਦਸੇ ਦੇ ਵਿੱਚ ਭੈਣ-ਭਰਾ ਦੀ ਮੌਤ ਹੋ ਗਈ। ਹਾਦਸੇ ਦੇ ਦੌਰਾਨ ਉਹਨਾਂ ਬੱਚਿਆਂ ਦੇ ਮਾਤਾ-ਪਿਤਾ ਵੀ ਬੁਰੀ ਤਰਾਂ ਜ਼ਖਮੀ ਹੋ ਗਏ, ਜਿੰਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ […]

opium-cultivation-in-barnala

ਪੰਜਾਬ ਦੇ ਜ਼ਿਲ੍ਹੇ ਬਰਨਾਲੇ ਦੇ ਵਿੱਚ ਸਭ ਤੋਂ ਪਹਿਲਾ ਅਫੀਮ ਦੀ ਖੇਤੀ ਸ਼ੁਰੂ, ਵੀਡੀਓ ਵਾਇਰਲ

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੇ ਵੱਲੋਂ ਅਫੀਮ ਦੀ ਖੇਤੀ ਸ਼ੁਰੂ ਕਰਨ ਬਾਰੇ ਕਿਹਾ ਜਾ ਰਿਹਾ ਹੈ। ਵੀਡੀਓ ਦੇ ਵਿੱਚ ਕੁੱਝ ਲੋਕ ਖੇਤਾਂ ‘ਚ ਬਿਜਾਈ ਕਰਦੇ ਨਜ਼ਰ ਆ ਰਹੇ ਹਨ ਤੇ ਵੀਡਿਓ ਬਣਾਉਣ ਵਾਲਾ ਸ਼ਖਸ ਇਹ ਕਹਿ ਰਿਹਾ ਕਿ ਪੰਜਾਬ ‘ਚ ਖਸਖਸ ਦੀ […]

moga-barnala-road-accident

ਮੋਗਾ-ਬਰਨਾਲਾ ਰੋਡ ਤੇ ਬਲੈਰੋ ਗੱਡੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ 5 ਜ਼ਖਮੀ

ਮੋਗਾ: ਵਿਆਹ ਸਮਾਗਮ ਤੋਂ ਪਰਤ ਰਹੀ ਮੋਗਾ ਤੋਂ ਬਰਨਾਲਾ ਜਾ ਰਹੀ ਬਲੈਰੋ ਗੱਡੀ ਅਚਾਨਕ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਬੀਤੀ ਦੇਰ ਰਾਤ ਮੋਗਾ-ਬਰਨਾਲਾ ਹਾਈਵੇਅ ਤੇ ਸਥਿਤ ਪਿੰਡ ਬੌਡੇ ਵਿਖੇ ਹੋਇਆ। ਮਿਲੀ […]

two-persons-arrested-due-to-child-physical-abuse-in-barnala

11 ਸਾਲ ਦੀ ਬੱਚੀ ਦਾ ਸੋਸ਼ਣ ਕਰ ਰਹੇ 2 ਬਜ਼ੁਰਗ ਗ੍ਰਿਫਤਾਰ

ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਸਹਿਣਾ ਪਿੰਡ ਦੀ ਹੈ ਜਿੱਥੇ 11 ਸਾਲ ਦੀ ਬੱਚੀ ਦਾ ਸਰੀਰਕ ਸੋਸ਼ਣ ਕਰ ਰਹੇ ਦੋ ਬਜ਼ੁਰਗ ਪੁਲਿਸ ਨੇ ਗਿਰਫ਼ਤਾਰ ਕਰ ਲਏ ਹਨ। ਇਹਨਾਂ ਦੋਨਾਂ ਵਿਅਕਤੀਆਂ ਦੀ ਉਮਰ 60-65 ਸਾਲ ਦੇ ਦਰਮਿਆਨ ਹੈ। ਦਰਅਸਲ ਬਰਨਾਲਾ ਦੇ ਪਿੰਡ ਸਹਿਣਾ ਵਿੱਚ ਇਕ ਗਰੀਬ […]

sarpanch

ਹਾਰ ਤੋਂ ਦੁਖ਼ੀ ਹੋਏ ਕਾਂਗਰਸੀ ਉਮੀਦਵਾਰ ਵੱਲੋ ਨਵੇਂ ਬਣੇ ਸਰਪੰਚ ’ਤੇ ਜਾਨਲੇਵਾ ਹਮਲਾ

ਬਰਨਾਲਾ ਦੇ ਪਿੰਡ ਸੁੱਖਪੁਰਾ ਮੌੜ ਦੇ ਨਵੇਂ ਬਣੇ ਸਰਪੰਚ ’ਤੇ ਹਾਰੇ ਹੋਏ ਕਾਂਗਰਸੀ ਉਮੀਦਵਾਰ ਦੇ ਮੁੰਡੇ ਨੇ ਜਾਨਲੇਵਾ ਹਮਲਾ ਕੀਤਾ। ਕਾਂਗਰਸੀ ਉਮੀਦਵਾਰ ਜਸਵੰਤ ਸਿੰਘ ਦੇ ਮੁੰਡੇ ਵਿੱਕੀ ਨੇ ਹੋਰਾਂ ਨੂੰ ਨਾਲ ਲੈ ਕੇ ਸਰਪੰਚ ਗੁਰਦੇਵ ਸਿੰਘ (65) ਉੱਤੇ ਹਮਲਾ ਕੀਤਾ ਤੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ। ਸਰਪੰਚ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ […]

farmers strike

ਬਰਨਾਲਾ ਚੌਥੇ ਦਿਨ ਵੀ ਕਰਜ਼ ਮਾਫੀ ਲਈ ਡਟੇ ਰਹੇ ਕਿਸਾਨ

ਕਰਜ਼ਾ ਮੁਆਫ਼ੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲੀ ਤੋਂ ਪੰਜ ਜਨਵਰੀ ਤੱਕ ਪੰਜਾਬ ਭਰ ਵਿੱਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਅੱਜ ਧਰਨੇ ਦੇ ਚੌਥੇ ਦਿਨ ਬਰਨਾਲਾ ਦੀ ਦਾਣਾ ਮੰਡੀ ਨਜ਼ਦੀਕ ਭਾਰਤੀ ਸਟੇਟ ਬੈਂਕ ਅੱਗੇ ਰੋਸ ਧਰਨਾ ਕੀਤਾ ਗਿਆ। ਇਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ […]

Bhagwant mann arvind kejriwal

ਮੋਦੀ ਮਗਰੋਂ ਕੇਜਰੀਵਾਲ ਵੀ ਪੰਜਾਬ ਤੋਂ ਹੀ ਕਰਨਗੇ ‘ਮਿਸ਼ਨ 2019’ ਦੀ ਸ਼ੁਰੂਆਤ

ਚੰਡੀਗੜ੍ਹ: ਸਿਆਸੀ ਪਾਰਟੀਆਂ ਮਿਸ਼ਨ 2019 ਦੀ ਸ਼ੁਰੂਆਤ ਪੰਜਾਬ ਤੋਂ ਕਰ ਰਹੀਆਂ ਹਨ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰਦਾਸਪੁਰ ਵਿੱਚ ਪਹਿਲੀ ਚੋਣ ਰੈਲੀ ਕਰਕੇ ਲੋਕ ਸਭਾ ਚੋਣਾਂ ਲਈ ਬੀਜੇਪੀ ਦੀ ਮੁਹਿੰਮ ਵਿੱਢ ਦਿੱਤੀ ਹੈ। ਹੁਣ 20 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਨਾਲਾ ਵਿੱਚ ਪਹਿਲੀ ਚੋਣ ਰੈਲੀ ਕਰਨ ਜਾ ਰਹੇ ਹਨ। ਸੂਤਰਾਂ […]

road accident due to fogg on barnala road

ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ, ਮੋਦੀ ਦੀ ਰੈਲੀ ‘ਚ ਜਾ ਰਹੀਆਂ 8 ਗੱਡੀਆਂ ਟਕਰਾਈਆਂ

ਰਨਾਲਾ: ਬਰਨਾਲਾ-ਮੋਗਾ ਰੋਡ ‘ਤੇ ਪਿੰਡ ਰਾਮਗੜ੍ਹ ਕੋਲ 8 ਗੱਡੀਆਂ ਸੰਘਣੀ ਧੁੰਦ ਕਰਕੇ ਆਪਸ ‘ਚ ਟਕਰਾ ਗਈਆਂ। ਇਸ ਹਾਦਸੇ ‘ਚ 7 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ‘ਚ ਸ਼ਾਮਲ ਕੁਝ ਗੱਡੀਆਂ ਵਿੱਚ ਲੋਕ ਅੱਜ ਗੁਰਦਾਸਪੁਰ ‘ਚ ਹੋਣ ਵਾਲੀ ਨਰੇਂਦਰ ਮੋਦੀ ਦੀ ਰੈਲੀ ‘ਚ ਹਿੱਸਾ ਲੈਣ ਜਾ ਰਹੇ ਸੀ। ਜਾਣਕਾਰੀ ਮੁਤਾਬਕ ਹਾਦਸਾ ਹੋਣ ਤੋਂ ਅੱਧੇ ਘੰਟੇ ਬਾਅਦ […]