father-son-died-in-tragic-accident

Barnala Road Accident: ਬੀਤੀ ਸ਼ਾਮ ਬੁਢਲਾਡਾ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪਿਓ ਪੁੱਤ ਦੀ ਹੋਈ ਮੌਤ

Barnala Road Accident: ਕਸਬਾ ਭੀਖੀ ਵਿਖੇ ਬੀਤੀ ਦੇਰ ਸ਼ਾਮ ਬੁਢਲਾਡਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜੀਤ ਸਿੰਘ (42) ਤੇ ਉਸ ਦਾ […]