longowal-school-van-tragedy-amandeep-kaur8596

Longowal School Van Tragedy: 9 ਸਾਲਾ ਅਮਨਦੀਪ ਕੌਰ ਨੇ 4 ਮਾਸੂਮ ਬੱਚਿਆਂ ਦੀ ਬਚਾਈ ਜਾਨ

Longowal School Van Tragedy: ਸ਼ਨੀਵਾਰ ਨੂੰ ਇਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਲੱਗੀ ਅੱਗ ਦੇ ਦਰਦਨਾਕ ਹਾਦਸੇ ਬਾਰੇ ਇਕ ਹੋਰ ਸੱਚ ਸਾਹਮਣੇ ਆਇਆ ਹੈ। ਇਸ ਵੈਨ ਵਿੱਚ ਸਵਾਰ ਇੱਕ 9 ਸਾਲਾ ਅਮਨਦੀਪ ਕੌਰ ਨੇ ਆਪਣੀ ਦਲੇਰੀ ਅਤੇ ਹਿੰਮਤ ਨਾਲ 4 ਬੱਚਿਆਂ ਨੂੰ ਬਚਾਇਆ। ਪੀੜਤ ਪਰਿਵਾਰ ਨਾਲ ਸਬੰਧਤ ਲੜਕੀ ਅਮਨਦੀਪ ਕੌਰ ਨੇ ਦੱਸਿਆ ਕਿ ਜਦੋਂ ਸਕੂਲ […]

bihla-road-accident

ਪਿੰਡ ਬੀਹਲਾ ਦੇ ਵਿੱਚ ਇੱਕ ਸੜਕ ਹਾਦਸੇ ਦੌਰਾਨ 2 ਬੱਚਿਆਂ ਦੀ ਮੌਤ

ਬਰਨਾਲਾ ਦੇ ਪਿੰਡ ਬੀਹਲਾ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਛਾ ਗਿਆ। ਜਦੋਂ ਇੱਕ ਸੜਕ ਹਾਦਸੇ ਦੇ ਵਿੱਚ ਭੈਣ-ਭਰਾ ਦੀ ਮੌਤ ਹੋ ਗਈ। ਹਾਦਸੇ ਦੇ ਦੌਰਾਨ ਉਹਨਾਂ ਬੱਚਿਆਂ ਦੇ ਮਾਤਾ-ਪਿਤਾ ਵੀ ਬੁਰੀ ਤਰਾਂ ਜ਼ਖਮੀ ਹੋ ਗਏ, ਜਿੰਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ […]

opium-cultivation-in-barnala

ਪੰਜਾਬ ਦੇ ਜ਼ਿਲ੍ਹੇ ਬਰਨਾਲੇ ਦੇ ਵਿੱਚ ਸਭ ਤੋਂ ਪਹਿਲਾ ਅਫੀਮ ਦੀ ਖੇਤੀ ਸ਼ੁਰੂ, ਵੀਡੀਓ ਵਾਇਰਲ

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੇ ਵੱਲੋਂ ਅਫੀਮ ਦੀ ਖੇਤੀ ਸ਼ੁਰੂ ਕਰਨ ਬਾਰੇ ਕਿਹਾ ਜਾ ਰਿਹਾ ਹੈ। ਵੀਡੀਓ ਦੇ ਵਿੱਚ ਕੁੱਝ ਲੋਕ ਖੇਤਾਂ ‘ਚ ਬਿਜਾਈ ਕਰਦੇ ਨਜ਼ਰ ਆ ਰਹੇ ਹਨ ਤੇ ਵੀਡਿਓ ਬਣਾਉਣ ਵਾਲਾ ਸ਼ਖਸ ਇਹ ਕਹਿ ਰਿਹਾ ਕਿ ਪੰਜਾਬ ‘ਚ ਖਸਖਸ ਦੀ […]

two-persons-arrested-due-to-child-physical-abuse-in-barnala

11 ਸਾਲ ਦੀ ਬੱਚੀ ਦਾ ਸੋਸ਼ਣ ਕਰ ਰਹੇ 2 ਬਜ਼ੁਰਗ ਗ੍ਰਿਫਤਾਰ

ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਸਹਿਣਾ ਪਿੰਡ ਦੀ ਹੈ ਜਿੱਥੇ 11 ਸਾਲ ਦੀ ਬੱਚੀ ਦਾ ਸਰੀਰਕ ਸੋਸ਼ਣ ਕਰ ਰਹੇ ਦੋ ਬਜ਼ੁਰਗ ਪੁਲਿਸ ਨੇ ਗਿਰਫ਼ਤਾਰ ਕਰ ਲਏ ਹਨ। ਇਹਨਾਂ ਦੋਨਾਂ ਵਿਅਕਤੀਆਂ ਦੀ ਉਮਰ 60-65 ਸਾਲ ਦੇ ਦਰਮਿਆਨ ਹੈ। ਦਰਅਸਲ ਬਰਨਾਲਾ ਦੇ ਪਿੰਡ ਸਹਿਣਾ ਵਿੱਚ ਇਕ ਗਰੀਬ […]

Farmer Suicide

ਪੰਜਾਬ ਵਿੱਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦੇ ਖੁਦਕੁਸ਼ੀਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਪਾਸੋਂ ਕਿਸਾਨ ਦੀ ਖੁਦਕੁਸ਼ੀ ਦੀ ਖ਼ਬਰ ਮਿਲ ਜਾਂਦੀ ਹੈ। ਪੰਜਾਬ ਦੀ ਕਿਸਾਨੀ ਨੇ ਇਹ ਬਹੁਤ ਹੀ ਗ਼ਲਤ ਰਸਤਾ ਚੁਣਿਆ ਹੈ। ਖ਼ਬਰ ਬਰਨਾਲਾ ਦੇ ਪਿੰਡ ਢਿਲਵਾਂ ਦੀ ਹੈ। ਜਿੱਥੇ ਪਲਵਿੰਦਰ ਸਿੰਘ ਨਾਂ ਦੇ ਕਿਸਾਨ ਨੇ ਜਹਿਰੀਲੀ ਦਿਵਾਈ ਪੀ ਕੇ […]

Farmer

ਪੰਜਾਬ ਸਰਕਾਰ ਦਾ ਕਾਰਾ ਜਿਉਂਦੇ ਕਿਸਾਨਾਂ ਨੂੰ ਮਿਰਤਕ ਐਲਾਨਿਆ

ਉਂਝ ਤਾਂ ਪੰਜਾਬ ਸਰਕਾਰ ਨੇ ਗਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਹੋਇਆ ਹੈ ਜੋ ਕਿ ਹਾਲੇ ਤੱਕ ਪੂਰਾ ਨਹੀਂ ਹੋਇਆ। ਬਰਨਾਲਾ ਦੇ ਬਡਬਰ ਪਿੰਡ ਦੇ ਕਈ ਗਰੀਬ ਕਿਸਾਨਾਂ ਦਾ ਕਰਜ਼ਾ ਹਾਲੇ ਤੱਕ ਮੁਆਫ਼ ਨਹੀਂ ਹੋਇਆ। ਹੈਰਾਨ ਕਰਨ ਵਾਲੀ ਗੱਲ ਤਾਂ ਉਦੋਂ ਸਾਹਮਣੇ ਆਈ ਜਦੋਂ ਕਰਜ਼ਾ ਮੁਆਫੀ ਦੀ ਜਾਰੀ ਕੀਤੀ ਗਈ ਲਿਸਟ ਵਿੱਚ […]

Fake Desi Ghee

ਬਰਨਾਲਾ : ਫੈਕਟਰੀ ‘ਚ ਬਣ ਰਿਹਾ 1200 ਕਿੱਲੋ ਨਕਲੀ ਦੇਸੀ ਘਿਉ ਜ਼ਬਤ

1.ਬਰਨਾਲਾ: ਸਿਹਤ ਵਿਭਾਗ ਬਰਨਾਲਾ ਤੇ ਸੀਆਈ ਸਟਾਫ ਨੇ ਸਾਂਝੇ ਅਪਰੇਸ਼ਨ ਦੌਰਾਨ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ ਕੀਤਾ ਹੈ। 2.ਇਸ ਦੌਰਾਨ ਕਰੀਬ 12 ਕੁਇੰਟਲ ਦੇਸੀ ਦੇਸੀ ਘਿਓ ਬਰਾਮਦ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ SIT ਪੁੱਜੀ ਸੁਨਾਰੀਆ ਜੇਲ੍ 3.ਜ਼ਿਲ੍ਹਾ ਸਿਹਤ ਅਫ਼ਸਰ […]

suicide in Punjab

ਕਿਸਾਨਾਂ ਮਗਰੋਂ ਹੁਣ ਬੇਰੁਜ਼ਗਾਰ ਨੌਜਵਾਨ ਵੀ ਕਰ ਰਹੇ ਖ਼ੁਦਕੁਸ਼ੀ

ਪੰਜਾਬ ‘ਚ ਕਰਜ਼ੇ ਕਰਕੇ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਹੁਣ ਬੇਰੁਜ਼ਗਾਰ ਨੌਜਵਾਨ ਵੀ ਖ਼ੁਦਕੁਸ਼ੀ ਕਰ ਰਹੇ ਹਨ। ਮਾਮਲਾ ਬਰਨਾਲਾ ਦੇ ਪਿੰਡ ਸੇਖਾ ਦਾ ਹੈ ਜਿੱਥੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 45 ਸਾਲਾ ਸੁਖਵਿੰਦਰ ਦਰਜ਼ੀ ਦਾ ਕੰਮ ਕਰਦਾ ਸੀ। […]

Girl raped in barnala

ਪਹਿਲਾਂ ਬਲੈਕਮੇਲ ਕਰਕੇ ਕਰਦਾ ਰਿਹਾ ਬਲਾਤਕਾਰ , ਫਿਰ ਕੁੜੀ ਦੀ ਅਸ਼ਲੀਲ ਵੀਡੀਓ ਭੇਜ ਤੁੜਵਾਇਆ ਵਿਆਹ

ਬਰਨਾਲਾ ਪੁਲਿਸ ਨੇ 27 ਸਾਲਾਂ ਦੀ ਲੜਕੀ ਨਾਲ ਜਿਣਸੀ ਸੋਸ਼ਣ ਕਰਨ ਦੇ ਇਲਜ਼ਾਮ ਤਹਿਤ ਕਰਨ ਗੋਇਲ ਨਾਂ ਦੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਬਰਨਾਲਾ ਸਿਟੀ ਪੁਲਿਸ ਸਟੇਸ਼ਨ ਕੋਲ ਮੋਬਾਈਲਾਂ ਦੀ ਦੁਕਾਨ ਹੈ। ਉਹ ਪਿਛਲੇ ਇੱਕ ਸਾਲ ਤੋਂ ਲੜਕੀ ਦਾ ਬਲਾਤਕਾਰ ਕਰ ਰਿਹਾ ਸੀ। ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰ […]

farmer commited suicide

ਕਰਜ਼ੇ ਦੇ ਬੋਝ ਥੱਲੇ ਦੱਬੇ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਪਿੰਡ ਧੂਰਕੋਟ ਦੇ ਕਿਸਾਨ ਸਰਦਾਰ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸਰਦਾਰ ਸਿੰਘ ਦੀ ਉਮਰ 65 ਸਾਲ ਸੀ। ਜਾਣਕਾਰੀ ਮੁਤਾਬਕ ਸਰਦਾਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ। ਸਰਦਾਰ ਸਿੰਘ ਨੇ 7 ਲੱਖ ਦੇ ਕਰੀਬ ਕਰਜ਼ਾ ਦੇਣਾ ਸੀ। ਕਰਜ਼ੇ ਦੇ ਚੱਲਦਿਆਂ ਉਨ੍ਹਾਂ ਦੀ 5 ਏਕੜ ਜ਼ਮੀਨ ਵੀ […]