Batala police arrested 2 thieves along with 9 Bikes and 1 Activa

ਬਟਾਲਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਦੋ ਵਾਹਨ ਚੋਰ ਕਾਬੂ, 9 ਮੋਟਰਸਾਈਕਲ ਅਤੇ 1 ਐਕਟਿਵਾ ਕੀਤੇ ਕਾਬੂ

ਜ਼ਿਲਾ ਬਟਾਲਾ ਵਿੱਖੇ ਪੈਂਦੇ ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਨੇ 9 ਮੋਟਰਸਾਈਕਲ ਅਤੇ 1 ਐਕਟਿਵਾ ਸਣੇ ਦੋ ਮੁਲਜ਼ਮ ਨੂੰ ਕਾਬੂ ਕੀਤਾ ਹੈ। ਐਸ.ਪੀ ਜਗਬਿੰਦਰ ਸਿੰਘ ਸੰਧੂ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕੀ ਏ.ਐਸ.ਆਈ ਵਰਿੰਦਰ ਸਿੰਘ ਵੱਲੋਂ ਪੁਲਿਸ ਵਲੋਂ ਪੁਲ ਸੂਆ ਬੱਦੋਵਾਲ ਕਲਾਂ ਵਿਖੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੋਰਾਨ ਦੋਨੇਂ ਮੁਲਜ਼ਮ ਨੂੰ ਕਾਬੂ […]

fatehgadh

ਫਤਿਹਗੜ੍ਹ ਚੂੜੀਆਂ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਤਿੰਨ ਵਿਅਕਤੀ ਕੀਤੇ ਗ੍ਰਿਫਤਾਰ

ਬਟਾਲਾ (ਬੇਰੀ) : ਬੀਤੇ ਦਿਨ ਫਤਿਹਗੜ੍ਹ ‘ਚੂੜੀਆਂ ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਕਵੀਸ਼ਰ ਸਮੇਤ 3 ਲੋਕਾਂ ਦੇ ਵਿਰੁੱਧ ਥਾਣਾ ਫਤਿਹਗੜ੍ਹ ‘ਚੂੜੀਆਂ ਨੇ ਸ੍ਰੀ ਗੁਟਕਾ ਸਾਹਿਬ ਨੂੰ ਅਗਨੀਭੇਂਟ ਕਰਨ ਦਾ ਕੇਸ ਦਰਜ ਕਰਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਦਮਨ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਵਾਰਡ ਨੰ. 4 ਦਸ਼ਮੇਸ਼ ਨਗਰ […]

man-murdered-by-sarpanch-in-batala

Punjab News: ਬਟਾਲਾ ਵਿੱਚ Lockdown ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਵਿਅਕਤੀ

Punjab News: Coronavirus ਕਾਰਨ ਪੂਰੇ ਪੰਜਾਬ ਅੰਦਰ ਕਰਫਿਊ ਜਾਰੀ ਹੈ ਅਤੇ ਚੱਪੇ-ਚੱਪੇ ‘ਤੇ ਪੁਲਸ ਦਾ ਪਹਿਰਾ ਲੱਗਿਆ ਹੋਇਆ ਪਰ ਇਸ ਦੇ ਬਾਵਜੂਦ ਵੀ ਬਟਾਲਾ ਦੇ ਅਧੀਨ ਪੈਂਦੇ ਪਿੰਡ ਖਾਰਾ ‘ਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਸਰਪੰਚ ਨੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ […]

simarjit singh bains in batala

ਸਿਮਰਜੀਤ ਸਿੰਘ ਬੈਂਸ ਦੀ ਬਟਾਲਾ ਪੁਲਿਸ ਨੂੰ ਵੰਗਾਰ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਖੁਦ ਬਟਾਲਾ ਵਿਖੇ ਗ੍ਰਿਫਤਾਰ ਹੋਣ ਲਈ ਪਹੁੰਚ ਰਹੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਲ ਨਾਲ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਬਟਾਲਾ ਪੁਲਿਸ […]

batala-factory-bhagwant-mann

ਬਟਾਲਾ ਫੈਕਟਰੀ ਧਮਾਕੇ ‘ਤੇ ਭਗਵੰਤ ਮਾਨ ਦਾ ਬਿਆਨ, ਕੈਪਟਨ ਸਰਕਾਰ ਨੂੰ ਲਗਾਏ ਰਗੜੇ

ਪੰਜਾਬ ਦੀ ਸਿਆਸਤ ਵਿੱਚ ਹਰ ਰੋਜ਼ ਕੋਈ ਨਾ ਕੋਈ ਸਿਆਸਤਦਾਨ ਇੱਕ ਦੂਜੇ ਤੇ ਨਿਸ਼ਾਨਾ ਲਾਉਂਦੇ ਦਿਖਾਈ ਦਿੰਦੇ ਆਂ। ਇਸ ਤਰਾਂ ਨੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਬਟਾਲਾ ਕਾਂਡ ਨੂੰ ਲੈ ਪੰਜਾਬ ਸਰਕਾਰ ਨੂੰ ਪੂਰੇ ਠੋਸ ਰਗੜੇ ਲਾਏ। ਭਗਵੰਤ ਮਾਨ ਦਾ ਕਹਿਣਾ ਹੈ ਕਿ ਅੱਜ ਤੋਂ ਦੋ ਸਾਲ ਪਹਿਲਾਂ ਵੀ ਬਟਾਲਾ ਦੀ […]

batala crackers factory

ਬਟਾਲਾ ਨਾ ਪਹੁੰਚਣ ਤੇ Sunny Deol ਖ਼ਿਲਾਫ਼ ਫੁੱਟਿਆ ਲੋਕਾਂ ਦਾ ਗੁੱਸਾ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਅਜਿਹਾ ਮੂੜਾ ਹੀ ਕੱਲ੍ਹ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਪ੍ਰਸ਼ਾਸਨ ਦੀ ਅਣਗਹਿਲੀ ਆਮ ਦੇਖਣ ਨੂੰ ਮਿਲ ਰਹੀ ਹੈ। ਬਟਾਲਾ ਵਿੱਚ ਬੀਤੇ ਦਿਨ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਜਿਸ ਦੇ ਨਾਲ ਹੁਣ ਤੱਕ ਲੋਕਾਂ ਦੇ ਦਿਲਾਂ ਵਿੱਚ ਸਹਿਮ ਦਾ ਮਾਹੌਲ […]

batala-fireworks-factory-blast

ਬਟਾਲਾ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ, ਪੰਜਾਬ ਸਰਕਾਰ ਨੇ ਜਤਾਇਆ ਦੁੱਖ

ਅੱਜ Batala ਦੇ ਜਲੰਧਰ ਰੋਡ ਤੇ ਹੰਸਲੀ ਦੇ ਨੇੜੇ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ। ਜਿਸ ਨਾਲ ਹੁਣ ਤੱਕ 17 ਲਾਸ਼ ਬਰਾਮਦ ਹੋ ਚੁੱਕੀਆਂ ਹਨ। ਇਸ ਤੋਂ ਵੀ ਜਿਆਦਾ ਲਾਸ਼ਾਂ ਦੇ ਪ੍ਰਾਪਤ ਹੋਣ ਦਾ ਖ਼ਦਸ਼ਾ ਹੈ। ਇਸ ਦੀ ਜਾਣਕਾਰੀ Batala ਦੇ ਐੱਸ.ਐੱਸ.ਪੀ. ਉਪਿੰਦਰ ਸਿੰਘ ਘੁੰਮਣ ਨੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਵਿੱਚ ਹੋਏ […]

sunny deol met with accident

ਚੋਣ ਪ੍ਰਚਾਰ ਲਈ ਨਿਕਲੇ ਸੰਨੀ ਦਿਓਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਮਾਰੀ ਟੱਕਰ

ਬਟਾਲਾ ਨੇੜੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ ਦਾ ਕਾਫਲੇ ਦੀਆਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ। ਘਟਨਾ ਦੌਰਾਨ ਸੰਨੀ ਦਿਓਲ ਵੀ ਕਾਫਲੇ ਦੇ ਨਾਲ ਸੀ ਅਤੇ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ। ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ ‘ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ […]

Daulatpur sarpanch crushed under car

ਬਟਾਲਾ : ਕਾਂਗਰਸੀ ਸਰਪੰਚ ਨੂੰ ਗੱਡੀ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰਿਆ

ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਬਟਾਲਾ ਦੇ ਨੇੜਲੇ ਪਿੰਡ ਦੌਲਤਪੁਰ ਵਿੱਚ ਐਤਵਾਰ ਸ਼ਾਮ ਨੂੰ ਕਾਂਗਰਸੀ ਸਰਪੰਚ ਨੂੰ ਬੋਲੇਰੋ ਕਾਰ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ 30 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਕਤਲ ਦੇ ਇਲਜ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਧਿਰ ਸਿਰ ਲੱਗਾ ਹੈ। ਦੋਵੇਂ ਧਿਰਾਂ ਰਾਜ਼ੀਨਾਵਾਂ ਕਰਨ ਪਹੁੰਚੀਆਂ […]

batala suicide case

ਬਟਾਲਾ : ਬੱਚਿਆਂ ਸਮੇਤ ਪਤੀ-ਪਤਨੀ ਨੇ ਜ਼ਹਿਰ ਖਾਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ , ਬੱਚਿਆਂ ਦੀ ਹੋਈ ਮੌਤ

ਗੁਰਦਾਸਪੁਰ ਦੇ ਬਟਾਲਾ ਅਧੀਨ ਪਿੰਡ ਬਹਾਦਰ ਹੁਸੈਨ ਵਿੱਚ ਬੱਚਿਆਂ ਸਮੇਤ ਪਤੀ-ਪਤਨੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਜੌੜੇ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰ ਦਿੱਤਾ ਤੇ ਬਾਅਦ ਵਿੱਚ ਖ਼ੁਦ ਵੀ ਜ਼ਹਿਰ ਖਾ ਲਿਆ। ਇਸ ਦੌਰਾਨ ਦੋ ਬੱਚਿਆਂ, ਲੜਕਾ ਤੇ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਪਤੀ-ਪਤਨੀ ਦੀ ਹਾਲਤ […]