batala suicide case

ਬਟਾਲਾ : ਬੱਚਿਆਂ ਸਮੇਤ ਪਤੀ-ਪਤਨੀ ਨੇ ਜ਼ਹਿਰ ਖਾਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ , ਬੱਚਿਆਂ ਦੀ ਹੋਈ ਮੌਤ

ਗੁਰਦਾਸਪੁਰ ਦੇ ਬਟਾਲਾ ਅਧੀਨ ਪਿੰਡ ਬਹਾਦਰ ਹੁਸੈਨ ਵਿੱਚ ਬੱਚਿਆਂ ਸਮੇਤ ਪਤੀ-ਪਤਨੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਜੌੜੇ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰ ਦਿੱਤਾ ਤੇ ਬਾਅਦ ਵਿੱਚ ਖ਼ੁਦ ਵੀ ਜ਼ਹਿਰ ਖਾ ਲਿਆ। ਇਸ ਦੌਰਾਨ ਦੋ ਬੱਚਿਆਂ, ਲੜਕਾ ਤੇ ਲੜਕੀ ਦੀ ਮੌਤ ਹੋ ਚੁੱਕੀ ਹੈ ਜਦਕਿ ਪਤੀ-ਪਤਨੀ ਦੀ ਹਾਲਤ […]