fire-in-junk-store-in-bathinda

Bathinda Fire News: ਬਠਿੰਡਾ ਦੇ ਕਬਾੜ ਸਟੋਰ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਂਨ ਸੜ ਕੇ ਸੁਆਹ

Bathinda Fire News: ਸਥਾਨਕ ਸ਼ਹਿਰ ਦੇ ਵਾਰਡ ਨੰ 4 ਵਿੱਚ ਅਚਾਨਕ ਇਕ ਕਬਾੜ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਚਾਹੇ ਕੋਈ ਜਾਨੀ ਨੁਕਸਾਨ ਨਹੀ ਹੋਇਆ ਪਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਵਾਰਡ ਨੰ 4 ਵਿਚ, ਰਿਹਾਇਸ਼ੀ ਖੇਤਰ ਵਿਚ ਬਣੇ ਕਬਾੜ ਖਾਨੇ ਵਿਚ ਦੁਪਹਿਰ ਤੋਂ ਬਾਅਦ ਅਚਾਨਕ […]