farmer-commit-suicide-in-bathinda

Bathinda Suicide News: ਬਠਿੰਡਾ ਦੇ ਥਰਮਲ ਪਲਾਂਟ ਬੰਦ ਹੋਣ ਤੇ ਪੰਜਾਬ ਦੇ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Bathinda Suicide News: ਕਾਂਗਰਸ ਸਰਕਾਰ ਦੀਆਂ ਵਧੀਕੀਆਂ ਹੱਥੋਂ ਦੁਖੀ ਹੋ ਕੇ ਸੂਬੇ ਦੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਸਨ। ਹੁਣ ਇੱਕ ਹੋਰ ਕਿਸਾਨ ਬਠਿੰਡਾ ਥਰਮਲ ਪਲਾਂਟ ਨੂੰ ਨਿਲਾਮ ਕਰਨ ਦੇ ਫ਼ੈਸਲੇ ਦੀ ਭੇਂਟ ਚੜ੍ਹਿਆ ਹੈ। ‘ਗੁਰੂ ਨਾਨਕ ਦੇਵ ਇਤਿਹਾਸਕ ਥਰਮਲ ਪਲਾਂਟ ਹੈ ਸ਼ਾਨ, ਮੈਂ ਇਸ ਨੂੰ ਵੇਚਣ ਤੋਂ ਰੋਕਣ ਲਈ ਕਰਦਾ ਹਾਂ […]