Harsimrat Kaur Badal Video Viral

ਹਰਸਿਮਰਤ ਕੌਰ ਬਾਦਲ ਦੀ ‘ਅੰਗਰੇਜ਼ੀ’ ਦੀ ਵੀਡੀਓ ਹੋਈ ਵਾਇਰਲ, ਤੁਸੀਂ ਵੀ ਦੇਖੋ

ਬਠਿੰਡਾ : ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਟਪਟੀ ਹਿੰਦੀ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੀ ਅੰਗਰੇਜ਼ੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਰਸਿਮਰਤ ਬਾਦਲ ਅੰਗਰੇਜ਼ੀ ਬੋਲਦੇ-ਬੋਲਦੇ ਕੁਝ ਸ਼ਬਦ ਪੰਜਾਬੀ ਦੇ ਕਹਿ ਜਾਂਦੇ ਹਨ। ਇਸ ਕਾਰਨ ਉਹ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਵੀ ਹੋ ਰਹੇ ਹਨ। ਅੰਗਰੇਜੀ ਚ ਟੋਆ ਸਬਦ ਵੀ […]

Budda Group

ਮਾਨਸਾ ‘ਚ ਪੁਲਿਸ ਤੇ ਬੁੱਢਾ ਗਰੁੱਪ ਵਿਚ ਮੁਠਭੇੜ, ਬੁੱਢਾ ਗਰੁੱਪ ਦੇ ਚਾਰ ਬਦਮਾਸ਼ ਗਿਰਫ਼ਤਾਰ

ਬਠਿੰਡਾ: ਇੱਥੋਂ ਦੀ ਪੁਲਿਸ ਨੇ ਬੁੱਢਾ ਗਰੁੱਪ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਕਾਬਲੇ ਦੌਰਾਨ ਇਨ੍ਹਾਂ ਗੈਂਗਸਟਰਾਂ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਬਦਮਾਸ਼ਾਂ ਦਾ ਮੁਖੀ ਫਰਾਰ ਹੋਣ ਵਿੱਚ ਸਫਲ ਹੋ ਗਿਆ ਪਰ ਪੁਲਿਸ ਨੇ ਵੱਡੀ ਮਾਤਰਾ ਵਿੱਚ ਹਥਿਆਰ ਵੀ ਜ਼ਬਤ ਕੀਤੇ ਹਨ। ਇਹ ਵੀ ਪੜ੍ਹੋ : ਕਿਊ […]

VIP Exit Poll 2019

VIP Exit Poll 2019: ਪਰਨੀਤ ਕੌਰ ਤੇ ਰਾਜਾ ਵੜਿੰਗ ਨੂੰ ਮਿਲੇਗੀ ਜਿੱਤ

Lok Sabha Election 2019: 23 ਮਈ ਨੂੰ ਦੇਸ਼ ਭਰ ਦੀਆਂ 542 ਲੋਕ ਸਭਾ ਸੀਟਾਂ ‘ਤੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ABP ਨਿਊਜ਼-ਨੀਲਸਨ ਨੇ ਐਗਜ਼ਿਟ ਪੋਲ ਨਾਲ ਪੰਜਾਬ ਤੇ ਹਰਿਆਣਾ ਦੀਆਂ VIP ਸੀਟਾਂ ਦਾ ਹਾਲ ਜਾਣਨ ਦੀ ਕੋਸ਼ਿਸ਼ ਕੀਤੀ। ਐਗਜ਼ਿਟ ਪੋਲ ਮੁਤਾਬਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਾਰ ਦਾ […]