victims families demanding reinstating kunwar vijay pratap in sit

ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਚੋਣ ਕਮਿਸ਼ਨ ਕੋਲ ਪਹੁੰਚੇ ਗੋਲ਼ੀਕਾਂਡ ਮਾਮਲੇ ਦੇ ਪੀੜਤ ਪਰਿਵਾਰ

ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਵਜੋਂ ਫਾਰਗ ਕੀਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਨੂੰ ਆਈਜੀ ਨੂੰ ਵਾਪਸ ਤੋਂ ਪੁਰਾਣੇ ਅਹੁਦੇ ‘ਤੇ ਲਿਆਉਣ ਦੀ ਮੰਗ ਕੀਤੀ […]

ssp charanjit sharma

ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਰਾਹਤ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਮੁਕੱਦਮਾ ਨੰਬਰ 129/2018 ਥਾਣਾ ਸਿਟੀ ਕੋਟਕਪੂਰਾ ਵਿੱਚ ਚਰਨਜੀਤ ਸ਼ਰਮਾ ਦੀ ਜ਼ਮਾਨਤ ਮਨਜ਼ੂਰ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ […]

kotakpura firing at sikh protesters

2015 ਗੋਲ਼ੀਕਾਂਡ ਮਾਮਲੇ ‘ਚ ਸਾਹਮਣੇ ਆਇਆ ਨਵਾਂ ਮੋੜ

ਸਾਲ 2015 ਵਿੱਚ ਵਾਪਰੇ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਨੇ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ’ਚ ਨਵੇਂ ਸਬੂਤ ਪੇਸ਼ ਕੀਤੇ ਹਨ। ਐਸਆਈਟੀ ਦਾ ਦਾਅਵਾ ਹੈ ਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਬਹਿਬਲ ਕਲਾਂ ‘ਚ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਉਕਸਾਇਆ ਸੀ ਅਤੇ ਉਨ੍ਹਾਂ ਨਾਲ ਗਾਲ਼ੀ-ਗਲੋਚ ਵੀ ਕੀਤੀ। […]

umranangal

ਜੇਲ੍ਹ ’ਚੋਂ ਬਾਹਰ ਆਏ ਉਮਰਾਨੰਗਲ ਨੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਟੇਕਿਆ ਮੱਥਾ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਫ਼ਰੀਦਕੋਟ ਅਦਾਲਤ ਤੋਂ 50 ਹਜ਼ਾਰ ਦੇ ਨਿੱਜੀ ਮੁਚੱਲਕੇ ਤੇ ਪੱਕੀ ਜ਼ਮਾਨਤ ਮਿਲ ਗਈ ਹੈ। ਉਹ ਪਟਿਆਲਾ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜੇਲ੍ਹ ਵਿੱਚੋਂ ਬਾਹਰ ਨਿਕਲਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ […]

sit fail to gather evidence against akalis

ਐਸਆਈਟੀ ਅਕਾਲੀਆਂ ਖਿਲਾਫ ਸਬੂਤ ਜੁਟਾਉਣ ‘ਚ ਰਹੀ ਨਾਕਾਮ

ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਕਰਕੇ ਬੇਸ਼ੱਕ ਅਕਾਲੀ ਦਲ ਬੈਕਫੁੱਟ ‘ਤੇ ਚਲਾ ਗਿਆ ਹੈ ਪਰ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਕੋਲ ਉਦੋਂ ਸੱਤਾ ਵਿੱਚ ਕਾਬਜ਼ ਨੇਤਾਵਾਂ ਖ਼ਿਲਾਫ਼ ਠੋਸ ਸਬੂਤਾਂ ਦੀ ਘਾਟ ਹੈ। ਐਸਆਈਟੀ ਨੂੰ 250 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਗਵਾਹਾਂ ਦੇ […]

behbal kalan firing case

ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ‘ਚ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰ ਰਹੀ SIT

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਸਆਈਟੀ ਨੇ ਅਕਤੂਬਰ 2015 ਦੌਰਾਨ ਪ੍ਰਦਰਸ਼ਨਕਾਰੀ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਵਾਲੇ ਦਿਨ ਐਸਐਸਪੀ ਦੀ ਕਾਰ ‘ਤੇ ਹੋਈ ਫਾਇਰਿੰਗ ਬਾਰੇ ਪੰਜ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਐਸਐਸਪੀ ਦੀ ਜਿਪਸੀ ਉੱਪਰ ਹੋਈ ਫ਼ਾਇਰਿੰਗ ਮਾਮਲੇ ਵਿੱਚ SIT […]

ig paramraj singh umranangal

ਐਸ.ਆਈ.ਟੀ. ਨੇ ਕਸਿਆ ਆਈ. ਜੀ. ਉਮਰਾਨੰਗਲ ਤੇ ਆਪਣਾ ਸ਼ਿਕੰਜਾ

ਐਸ.ਆਈ.ਟੀ. ਦੀ ਵਿਸ਼ੇਸ਼ ਟੀਮ ਵੱਲੋਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਆਈ.ਟੀ. ਦੀ ਟੀਮ ਵੱਲੋਂ ਉਹਨਾਂ ਦੀ ਗ੍ਰਿਫਤਾਰੀ ਇਸ ਲਈ ਕੀਤੀ ਗਈ ਹੈ ਕਿ ਜੋ 2015 ਵਿਚ ਵਾਪਰੇ ਕੋਟਕਪੂਰਾ ਵਿਖੇ ਪੁਲਿਸ ਵੱਲੋਂ ਕੀਤੇ ਗੋਲੀ ਕਾਂਡ ਵਿਚ ਜਿਸ ਵਿਚ ਕਈ ਵਿਅਕਤੀ ਜਖਮੀ ਹੋਏ ਅਤੇ ਦੋ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ। ਦੱਸਿਆ […]

Umranangal

ਆਈਜੀ ਉਮਰਾਨੰਗਲ ਸਿੱਟ ਦੀ ਰਿਮਾਂਡ ‘ਚ , ਪੁਲਿਸ 23 ਫਰਵਰੀ ਤੱਕ ਕਰੇਗੀ ਪੁੱਛਗਿੱਛ

ਬੇਅਦਬੀ ਤੇ ਗੋਲੀ ਕਾਂਡ ਵਿੱਚ ਗ੍ਰਿਫਤਾਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਸ਼ੇਸ਼ ਜਾਂਚ ਟੀਮ ਨੇ 10 ਦਾ ਪੁਲਿਸ ਰਿਮਾਂਡ ਮੰਗਿਆ ਪਰ ਡਿਊਟੀ ਮਜਿਸਟ੍ਰੇਟ ਏਕਤਾ ਉੱਪਲ ਨੇ ਉਮਰਾਨੰਗਲ ਦਾ ਚਾਰ ਦਿਨ ਲਈ ਪੁਲਿਸ ਰਿਮਾਂਡ ਦੇ ਦਿੱਤਾ। ਹੁਣ ਪੁਲਿਸ ਉਮਰਾਨੰਗਲ ਤੋਂ 23 ਫਰਵਰੀ ਤੱਕ ਪੁੱਛਗਿੱਛ ਕਰੇਗੀ। ਯਾਦ ਰਹੇ ਉਮਰਾਨੰਗਲ ਦੀ ਗ੍ਰਿਫ਼ਤਾਰੀ […]