kotkapura

ਗੋਲੀ ਕਾਂਡ ਮਾਮਲੇ ‘ਚ SIT ਵੱਲੋਂ ਦੋਸ਼ੀਆਂ ਕਰਾਰ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ

ਫ਼ਰੀਦਕੋਟ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ SIT ਵੱਲੋਂ ਦੋਸ਼ੀਆਂ ਦੁਆਰਾ ਨਾਮਜ਼ਦ ਕੀਤੇ ਗਏ ਪੰਜ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਸਰਕਾਰੀ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਬੰਧਿਤ ਵਿਭਾਗਾਂ ਦੀ ਮਨਜ਼ੂਰੀ ਲੈਣ ਦੇ ਨਿਯਮ ਸਨ ਇਸ ਲਈ ਗ੍ਰਿਹ ਵਿਭਾਗ ਨੇ ਮਾਮਲੇ ਦੀ ਜਾਂਚ […]

Sukhbir Singh Badal

‘ਸੁਖਬੀਰ ਬਾਦਲ ਦਾ ਚੈਲੰਜ, ਹਿੰਮਤ ਹੈ ਤਾਂ ਕੁੰਵਰ ਪ੍ਰਤਾਪ ਫੜ ਕੇ ਦਿਖਾ

ਫਰੀਦਕੋਟ: ਕੋਟਕਪੁਰਾ ਮਾਮਲੇ ਵਿੱਚ ਐਸਆਈਟੀ ਵੱਲੋਂ ਚਲਾਨ ਪੇਸ਼ ਕੀਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਫਰੰਟਮੈਨ ਦੀ ਤਰ੍ਹਾਂ ਕੰਮ ਕਰ ਰਹੇ ਹਨ। ਜੇ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਫੜ ਕੇ ਅੰਦਰ ਕਰਕੇ ਦਿਖਾਉਣ। ਉਨ੍ਹਾਂ […]