CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ। ਇਸ ਫੈਸਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸੀਐਮ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸੁਰੱਖਿਆ ਵਧਾਉਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਦਰਅਸਲ ਮਾਨ […]