bhagwant-mann-vs-captain-amarinder-singh

Bhagwant Mann vs Captain: ਭਗਵੰਤ ਮਾਨ ਨੇ ਕੈਪਟਨ ਦੀ ਮਹਿਲਾ ਮਿੱਤਰ ‘ਅਰੂਸਾ’ ਨੂੰ ਲੈ ਕੇ ਕੀਤਾ ਤਿੱਖਾ ਵਾਰ

Bhagwant Mann vs Captain: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਦੀ ਦੋਸਤੀ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਭਾਰਤੀ ਵਿਦੇਸ਼ ਮੰਤਰਾਲੇ ਤੋਂ ਅਰੂਸਾ ਆਲਮ ਦੇ ਭਾਰਤੀ ਵੀਜ਼ੇ ਦੇ ਸਟੇਟਸ ਬਾਰੇ ਪੁੱਛਿਆ ਹੈ। ਭਗਵੰਤ ਮਾਨ ਇੱਥੇ ਸ਼ੁੱਕਰਵਾਰ […]

aap-punjab-leader-bhagwant-mann-on-prakash-singh-badal

Bhagwant Mann News: ਆਰਡੀਨੈਂਸ ਬਿਲ ਨੂੰ ਸਹੀ ਦੱਸਣ ਤੇ ਬਾਦਲ ਨੂੰ ਭਗਵੰਤ ਮਾਨ ਨੇ ਦਿੱਤਾ ਕਰਾਰ ਜੁਆਬ

Bhagwant Mann News: ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਲਜ਼ਾਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਨੂੰ ਛੁਪਾਉਣ ਲਈ ਖੇਤੀ ਆਰਡੀਨੈਂਸ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁਨ ਪ੍ਰਚਾਰ ਤੋਂ ਬਚੋ। ਹੁਣ ਇਸ ਮੁੱਦੇ […]

bhagwant-mann-vs-captain-amarinder-singh

Bhagwant Mann News: ਪੰਜਾਬ ਦੇ ਵਿੱਚ ਨੌਕਰੀਆਂ ਦੇਣ ਦੀ ਥਾਂ ਲੋਕਾਂ ਤੋਂ ਨੌਕਰੀਆਂ ਖੋਹ ਰਹੀ ਹੈ ਕੈਪਟਨ ਸਰਕਾਰ: ਭਗਵੰਤ ਮਾਨ

Bhagwant Mann News: ਭਗਵੰਤ ਮਾਨ ਨੇ ਕਿਹਾ ਕਿ ਸਾਲ 2007 ਵਿਚ ਅਮਰਿੰਦਰ ਸਿੰਘ ਨੇ ਨਾ ਸਿਰਫ ਚੋਣਾਂ ਦੌਰਾਨ ਬੇਰੁਜ਼ਗਾਰਾਂ ਤੋਂ ਫਾਰਮ ਭਰਵਾ ਕੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਬਲਕਿ ਬੇਰੋਜ਼ਗਾਰੀ ਭੱਤਾ ਦੇਣ ਦਾ ਵੀ ਵਾਅਦਾ ਕੀਤਾ ਸੀ ਪਰ ਇਹ ਅੱਜ ਇਸ ਤੋਂ ਉਲਟ ਚੱਲ ਕੇ ਨੌਜਵਾਨਾਂ ਦੀ ਉਮੀਦਾਂ ‘ਤੇ ਪਾਣੀ ਫੇਰ ਰਹੀ ਹੈ। ਜਿਸ […]

bhagwant-mann-vs-captain-amarinder-singh

Bhagwant Mann News: ਜੇ ਕੰਮ ਨਹੀਂ ਕਰਨਾ ਤਾਂ, ਤਾਂ ਆਲੋਚਨਾ ਸਹਿਣ ਦੀ ਆਦਤ ਬਣਾ ਲੈਣ ਕੈਪਟਨ : ਭਗਵੰਤ ਮਾਨ

Bhagwant Mann News: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕੈਪਟਨ ਨੂੰ ‘ਇਕ ਤਾਨਾਸ਼ਾਹੀ ਰਾਜਾ‘ ਕਰਾਰ ਦਿੰਦਿਆਂ ਕਿਹਾ ਕਿ ਹਿਟਲਰ ਦੀ ਤਰਾਂ ਅਮਰਿੰਦਰ ਸਿੰਘ ਕੋਲੋਂ ਵੀ ਆਪਣੀ ਨੁਕਤਾਚੀਨੀ ਝੱਲੀ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਕੰਮ ਨਹੀਂ ਕਰਨਾ ਤਾਂ ਉਨ੍ਹਾਂ […]

aam-aadmi-party-amarinder-singh-vs-bhagwant-mann

Patiala News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਕੈਪਟਨ ਤੇ ਦਰਜ ਹੋਵੇ ਕਤਲ ਕੇਸ: ਭਗਵੰਤ ਮਾਨ

Patiala News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਲਗਭਗ ਸਵਾ 100 ਮੌਤਾਂ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਤਲਾਂ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ ਕਿਉਂਕਿ ਬਤੌਰ ਮੁੱਖ ਮੰਤਰੀ ਆਬਕਾਰੀ ਅਤੇ ਗ੍ਰਹਿ […]

bhagwant-mann-warns-education-minister

Bhagwant Mann News: ਭਗਵੰਤ ਮਾਨ ਨੇ ਸਿੱਖਿਆ ਮੰਤਰੀ ਨੂੰ ਦਿੱਤੀ ਚੇਤਾਵਨੀ, ਆਮ ਆਦਮੀ ਪਾਰਟੀ ਹਮੇਸ਼ਾ ਬੇਰੁਜ਼ਗਾਰਾਂ ਦੇ ਹੱਕ ਦੇ ਲਈ ਸੰਘਰਸ਼ ਕਰੇਗੀ

Bhagwant Mann News: ਨਵੇਂ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਣ ਲਈ ਅੱਜ ਸੰਸਦ ਮੈਂਬਰ ਭਗਵੰਤ ਮਾਨ ਉਨ੍ਹਾਂ ਦੇ ਦਫਤਰ ਪੁੱਜੇ। ਕੋਰੋਨਾ, ਸਕੂਲਾਂ ਦੀਆਂ ਫੀਸਾਂ ਆਦਿ ‘ਤੇ ਚਰਚਾ ਕਰਨ ਦੇ ਨਾਲ-ਨਾਲ ਭਗਵੰਤ ਮਾਨ ਨੇ ਘੱਗਰ ਦਰਿਆ ਨਾਲ ਹੁੰਦੇ ਨੁਕਸਾਨ ਨੂੰ ਰੋਕਣ ਲਈ ਵੀ ਵਿਚਾਰਾਂ ਕੀਤੀਆਂ। ਦੱਸਣਯੋਗ ਹੈ ਕਿ ਘੱਗਰ ਦਰਿਆ ਨਾਲ ਖਾਸਕਰ ਭਗਵੰਤ ਮਾਨ ਦੇ ਹਲਕੇ ‘ਚ […]

captain-amarinder-singh-vs-bhagwant-mann

Bhagwant Mann News: ਘਰ ਬੈਠ ਕੇ ਸਰਕਾਰਾਂ ਨਹੀਂ ਚਲਦੀਆਂ, ਲੋਕਾਂ ਦੇ ਵਿੱਚ ਆ ਕੇ ਦੁੱਖ ਸੁੱਖ ਕਰਨੇ ਪੈਂਦੇ ਨੇ ਕੈਪਟਨ ਸਾਹਿਬ: ਭਗਵੰਤ ਮਾਨ

Bhagwant Mann News: ਪੰਜਾਬ ਅੰਦਰ ਫਾਰਮਹਾਊਸਾਂ ’ਚ ਬੈਠ ਕੇ ਸਰਕਾਰਾਂ ਨਹੀਂ ਚੱਲਦੀਆਂ, ਸਗੋਂ ਲੋਕਾਂ ਦੀ ਕਚਿਹਰੀ ’ਚ ਲੋਕਾਂ ਦੇ ਦੁੱਖ-ਸੁੱਖ ਅਤੇ ਸਮੱਸਿਆਵਾਂ ਦੇ ਹੱਲ ਕਰਨ ਨਾਲ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ ਪਰ ਇਸ ਸਰਕਾਰ ਨੇ ਕਰਫਿਊ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਟੈਕਸ, ਬਿਜਲੀ ਦੇ ਬਿੱਲ, ਰੋਡ ਟੈਕਸ ਵਸੂਲਣ ਦੇ […]

manjinder-singh-sirsa-vs-bhagwant-mann

Manjinder Sirsa News: ਮਨਜਿੰਦਰ ਸਿਰਸਾ ਨੇ ਜਰਨੈਲ ਸਿੰਘ ਅਤੇ ਭਗਵੰਤ ਮਾਨ ਨੂੰ ਦਿੱਤੀ ਚੇਤਾਵਨੀ

Manjinder Sirsa News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਕੇਜਰੀਵਾਲ ਸਰਕਾਰ ਦੇ ਹੁਕਮਾਂ ‘ਤੇ ਹੀ ਗੁਰਦੁਆਰਾ ਮਜਨੂੰ ਕਾ ਟਿੱਲਾ ਦੀ ਪ੍ਰਬੰਧਕ ਕਮੇਟੀ ‘ਤੇ ਕੇਸ ਦਰਜ […]

aam-aadmi-party-punjab-bhagwant-mann

Aam Aadmi Party Punjab: Bhgawant Mann ਨੇ ਕੀਤਾ ਵੱਡਾ ਦਾਅਵਾ, ਦਿੱਲੀ ਵਾਂਗ ਪੰਜਾਬ ਵਿੱਚ ਵੀ ਹੋਵੇਗੀ ਜਿੱਤ

Aam Aadmi Party Punjab:ਆਮ ਆਦਮੀ ਪਾਰਟੀ ਦਿੱਲੀ ਦੀ ਤਰ੍ਹਾਂ ਹੀ 2022 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿੱਤੇਗੀ ਅਤੇ ਲੋਕ ਹਿਤੈਸ਼ੀ ਸਰਕਾਰ ਬਣੇਗੀ। ਇਹ ਦਾਅਵਾ ਪੰਜਾਬ ‘ਆਪ’ ਦੇ ਮੁਖੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਵਜੋਤ ਸਿੰਘ ਸਿੱਧੂ ਬਾਰੇ ਉਤਸੁਕਤਾ ਬੇਲੋੜੀ ਅਤੇ ਨਿਰਾਧਾਰ ਹੈ। ਮਾਨ ਨੇ ਕਿਹਾ ਕਿ ‘ਆਪ’ ਸਰਕਰ […]

bhagwant-mann

ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

    ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਲੱਖ ਲਾਹਨਤਾਂ ਪਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਕੁੱਝ ਵੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਹਰਿਆਣਾ ਦੇ ਵਿੱਚ ਜਾ ਰਿਹਾ ਹੈ ਅਤੇ ਆਪਣਾ ਇਲਾਜ ਕਰਵਾਉਣ ਦਿੱਲੀ ਦੇ ਹਸਪਤਾਲ ਦੇ ਵਿੱਚ […]