Bhagwant Mann

ਸੰਗਰੂਰ ਚ ਭਗਵੰਤ ਮਾਨ ਭਾਰੀ ਵੋਟਾ ਨਾਲ ਅੱਗੇ, ਦੇਖੋ ਪੂਰੀ ਖ਼ਬਰ

ਸੰਗਰੂਰ: ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਸੰਗਰੂਰ ਵਿੱਚ ਭਗਵੰਤ ਮਾਨ 90,199 ਵੋਟਾਂ ਨਾਲ ਅੱਗੇ ਜਾ ਰਹੇ ਹਨ। ਸੰਗਰੂਰ ਵਿੱਚ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਹੋ ਰਿਹਾ ਹੈ। ਹੁਣ ਤਕ ਭਗਵੰਤ ਮਾਨ ਨੂੰ ਕੁੱਲ […]

bhgwant mann app

ਮਾਨਸ਼ਾਹੀਆ ਦੇ ਧੋਖੇ ਮਗਰੋਂ ਮਾਨ ਨੇ ਖਹਿਰਾ ਤੇ ਵਿਰੋਧੀ ਪਾਰਟੀਆਂ ਤੇ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ : ਮਾਨਸਾ ਤੋਂ ‘ਆਪ’ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਇਸ ਤੋਂ ਕਾਫੀ ਨਾਰਾਜ਼ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਦੇ ਪੰਜਾਬੀਆਂ ਸਾਹਮਣੇ ਇਸ ਜੁੰਡਲੀ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਲੋਕ ਆਮ ਆਦਮੀ ਪਾਰਟੀ ਲਈ ਨਹੀਂ , […]

Khaira brahmpura bibi khalra 2

ਬੀਬੀ ਖਾਲੜਾ ਦੀ ਜਿੱਤ ਪੱਕੀ ਕਰਨ ਲਈ ਟਕਸਾਲੀਆਂ ਨੇ ਦਿੱਤੀ ਖਹਿਰਾ ਨੂੰ ਸਲਾਹ

ਚੰਡੀਗੜ੍ਹ: ਜਿਉਂ-ਜਿਉਂ ਪੰਜਾਬ ‘ਚ ਲੋਕ ਸਭ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਪੰਜਾਬ ‘ਚ ਰਾਜਨੀਤੀ ਹੋਰ ਵੀ ਸਰਗਰਮ ਹੁੰਦੀ ਜਾ ਰਹੀ ਹੈ। ਪੰਜਾਬ ਦੀ ਖਡੂਰ ਸਭਾ ਸੀਟ ਕਾਫੀ ਸਮੇਂ ਤੋਂ ਚਰਚਾ ‘ਚ ਬਣੀ ਹੋਈ ਹੈ। ਇਸਦਾ ਕਾਰਣ ਹੈ ਬੀਬੀ ਪਰਮਜੀਤ ਕੌਰ ਖਾਲੜਾ ਦਾ ਇਸ ਸੀਟ ਤੋਂ ਉਮੀਦਵਾਰ ਬਣਨਾ। ਬੀਬੀ ਬੀਬੀ ਪਰਮਜੀਤ ਕੌਰ ਖਾਲੜਾ […]

raja warring

ਰਾਜਾ ਵੜਿੰਗ ਦਾ ਵਿਵਾਦਿਤ ਬਿਆਨ, ਕਿਹਾ ਸ਼ਮਸ਼ਾਨ ਇੰਨੇ ਵਧੀਆ ਬਣਾ ਦਵਾਂਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ

ਅਕਸਰ ਵਿਵਾਦਿਤ ਬਿਆਨਾਂ ਕਰਕੇ ਚਰਚਾਵਾਂ ਵਿੱਚ ਰਹਿਣ ਵਾਲੇ ਕਾਂਗਰਸ ਲੀਡਰ ਰਾਜਾ ਵੜਿੰਗ ਇੱਕ ਵਾਰ ਫਿਰ ਆਪਣੇ ਵਿਵਾਦਿਤ ਬਿਆਨ ਕਰਕੇ ਚਰਚਾਵਾਂ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਹੈ ਕਿ ਉਹ ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾ ਦੇਣਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ। ਉਨ੍ਹਾਂ ਦੇ ਇਸ ਬਿਆਨ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ। ਆਮ ਆਦਮੀ […]

Bhagwant manns new strategy

ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਬਣਾਈ ਨਵੀਂ ਰਣਨੀਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਨਵਾਂ ਢੰਗ ਲੱਭਿਆ ਹੈ। ਉਹ ਵੋਟਰਾਂ ਨੂੰ ਚਿੱਠੀਆਂ ਪਾਉਣਗੇ। ਇਹ ਚਿੱਠੀਆਂ ਉਨ੍ਹਾਂ ਦੇ ਵਲੰਟੀਅਰ ਘਰ-ਘਰ ਲੈ ਕੇ ਜਾਣਗੇ। ਦਰਅਸਲ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਗਵੰਤ ਮਾਨ ਨੇ ਇੱਕ ਪੱਤਰ ਲਿਖਿਆ ਹੈ। ਆਮ ਆਦਮੀ ਪਾਰਟੀ ਹੁਣ […]

Bhagwant mann

ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ੇ ਲਈ ਕਾਂਗਰੇਸ ਤੇ ਅਕਾਲੀ-ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਲਈ ਅਕਾਲੀ ਭਾਜਪਾ ਅਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਦੇ ਵੀ ਬੰਦ ਨਹੀਂ ਹੋ ਸਕਦਾ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਨੇ ਪਿਛਲੇ ਦੱਸ ਸਾਲਾਂ ਤੋਂ ਦੇਖਿਆ ਕਿ ਨਸ਼ੇ ਦੇ […]

bhagwant mann and arvind kejriwal

‘ਆਪ’ ‘ਚ ਭਗਵੰਤ ਮਾਨ ਦੀ ਬਾਦਸ਼ਾਹਤ ਮੁੜ ਹੋਈ ਕਾਇਮ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਮੁੜ ਤੋਂ ‘ਆਪ’ ਵਿੱਚ ਆਪਣੀ ਬਾਦਸ਼ਾਹਤ ਕਾਇਮ ਕਰ ਲਈ ਹੈ। ਉਹ ਕਈ ਚੁਣੌਤੀਆਂ ਤੇ ਉਤਰਾਅ-ਚੜ੍ਹਾਅ ਦੇ ਮਗਰੋਂ ਆਪਣਾ ਰੁਤਬਾ ਉੱਚਾ ਰੱਖਣ ਵਿੱਚ ਕਾਮਯਾਬ ਹੋ ਗਏ ਹਨ। ਕੁਝ ਸਮਾਂ ਪਹਿਲਾਂ ਭਗਵੰਤ ਮਾਨ ਨੇ ਇਸ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਸੀ ਪਰ ਸੁਖਪਾਲ ਖਹਿਰਾ ਦੇ […]

Bhagwant Mann

ਭਗਵੰਤ ਮਾਨ ਦੀ ਕੈਪਟਨ ਨੂੰ ਵੰਗਾਰ, ਕਿਹਾ ਮਾਫ਼ੀਆ ਤੇ ਖਿੱਚੋ ਲਗਾਮ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਕਿਹਾ ਹੈ ਕਿ ਮਾਫ਼ੀਆ ਰਾਜ ਦੀ ਲਗਾਮ ਖਿੱਚੀ ਜਾਵੇ। ਸੂਬੇ ਵਿੱਚ ਮਾਫ਼ੀਆ ਰਾਜ ਵੱਲੋਂ ਰੋਜ਼ਾਨਾਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਦਾ ਇਲਜ਼ਾਮ ਲਾਉਂਦਿਆਂ ਮਾਨ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਦਰਕਿਨਾਰ ਕਰਕੇ ਅੱਖਾਂ ਬੰਦ […]

aap announce loksabha candidates for jalandhar gurdaspur and fatehgarh

ਫ਼ਤਿਹਗੜ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਸੀਟ ਲਈ ‘ਆਪ’ ਨੇ ਐਲਾਨੇ ਆਪਣੇ ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ 2019 ਦੀਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪ੍ਰਿੰ. ਬੁੱਧ ਰਾਮ ਨੇ ਦੱਸਿਆ ਕਿ ਮੀਟਿੰਗ ਵਿੱਚ ਸ੍ਰੀ ਫ਼ਤਿਹਗੜ ਸਾਹਿਬ, […]

bijli andolan in punjab

‘ਆਪ’ ਦਾ ਬਿਜਲੀ ਅੰਦੋਲਨ ਹੋਇਆ ਤੇਜ਼, 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ‘ਬਿਜਲੀ ਅੰਦੋਲਨ‘ ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ ‘ਆਪ’ ਨੇ ਪੰਜਾਬ ਦੇ 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਬਿਜਲੀ ਅੰਦੋਲਨ’ ਤਹਿਤ ਮੰਗ ਪੱਤਰ ਸੌਂਪੇ। ਇਸ ਤਹਿਤ ਬਿਜਲੀ ਦਰਾਂ ਵਾਜਬ ਕਰਨ ਲਈ ਪਾਰਟੀ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਹੱਦ ਮਹਿੰਗੇ ਬਿਜਲੀ ਦੀ ਖ਼ਰੀਦ ਦੇ ਇਕਰਾਰਨਾਮੇ ਤੁਰੰਤ ਰੱਦ […]

Bhagwant Mann

ਭਗਵੰਤ ਮਾਨ ਨੇ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਹੋਏ ਗਠਜੋੜ ਤੇ ਲਾਇ ਮੋਹਰ

ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਚੋਣ ਗਠਜੋੜ ਹੋ ਗਿਆ ਹੈ। ਇਸ ਤਹਿਤ ਸੀਟਾਂ ‘ਤੇ ਆਪਸੀ ਸਹਿਮਤੀ ਵੀ ਬਣ ਚੁੱਕੀ ਹੈ। ਸੀਟਾਂ ਦੀ ਵੰਡ ਦਾ ਐਲਾਨ 7 ਮਾਰਚ ਨੂੰ ਚੰਡੀਗੜ੍ਹ ‘ਚ ਹੋਣ ਵਾਲੀ ਬੈਠਕ ‘ਚ ਹੋਣਾ ਹੈ। ਭਗਵੰਤ ਮਾਨ ਸੋਮਵਾਰ ਨੂੰ ਆਪਣੇ ਦਫ਼ਤਰ ‘ਚ ਲੋਕਾਂ […]

Bhagwant Mann ranjit singh brahmpura sukhpal khaira

‘ਆਪ’ ਦਾ ਟਕਸਾਲੀਆਂ ਨਾਲ ਗਠਜੋੜ , ਸੁਖਪਾਲ ਖਹਿਰਾ ਨੂੰ ਕੀਤਾ ‘ਆਊਟ’

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਗਠਜੋੜ ਹੋਣ ਕੀਤ ਪੁਸ਼ਟੀ ਕਰ ਦਿੱਤੀ ਹੈ। ਮਾਨ ਨੇ ਕਿਹਾ ਕਿ ਗਠਜੋੜ ਦੀ ਗੱਲ ਪੂਰੀ ਹੋ ਗਈ ਹੈ ਅਤੇ ਆਉਂਦੇ ਦੋ ਦਿਨਾਂ ਵਿੱਚ ਐਲਾਨ ਕਰ ਦਿੱਤਾ ਜਾਵੇਗਾ। ਇਸ ਦੀ ਪੁਸ਼ਟੀ ਬ੍ਰਹਮਪੁਰਾ ਨੇ ਵੀ ਕੀਤੀ ਹੈ, ਉਨ੍ਹਾਂ ਦਾ […]