Kisan Morcha

ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੇ ਲੋਕਾਂ ਨੂੰ 27 ਸਤੰਬਰ ਨੂੰ ‘ਭਾਰਤ ਬੰਦ’ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ

  ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਦੇਸ਼ ਦੇ ਲੋਕਾਂ ਨੂੰ ਕੇਂਦਰ ਦੇ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਦੇ ਵਿਰੁੱਧ 27 ਸਤੰਬਰ ਨੂੰ ‘ਭਾਰਤ ਬੰਦ’ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਤੋਂ ਵੱਧ ਕਿਸਾਨ ਯੂਨੀਅਨਾਂ ਦੀ ਛਤਰੀ ਸੰਸਥਾ ਐਸਕੇਐਮ ਨੇ ਰਾਜਨੀਤਿਕ ਪਾਰਟੀਆਂ ਨੂੰ “ਜਮਹੂਰੀਅਤ ਅਤੇ ਸੰਘਵਾਦ ਦੇ ਸਿਧਾਂਤਾਂ ਦੀ […]

Bhart Band

ਕਿਸਾਨਾਂ ਵਲੋਂ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ

  ਕਿਸਾਨਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ । ਮੋਰਚੇ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿਛਲੇ ਸਾਲ ਨਵੰਬਰ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ​​ਅਤੇ ਵਿਸਤਾਰ ਦੇਣਾ ਹੈ।ਦਿੱਲੀ ਦੀ ਸਿੰਘੂ ਸਰਹੱਦ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਕੇਐਮ ਦੇ ਆਸ਼ੀਸ਼ ਮਿੱਤਲ ਨੇ ਕਿਹਾ, “ਅਸੀਂ 25 ਸਤੰਬਰ ਨੂੰ’ […]

Traffic-in-Moga-has-been-disrupted-since-this-morning

ਮੋਗਾ ‘ਚ ਅੱਜ ਸਵੇਰ ਤੋਂ ਆਵਾਜਾਈ ਠੱਪ , ਬਾਜ਼ਾਰ ਪੂਰਨ ਤੌਰ ‘ਤੇ ਬੰਦ , ਬੱਸਾਂ ਵੀ ਰਹਿਣਗੀਆਂ ਬੰਦ

ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ ‘ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ। ਅੱਜ […]

Strong-effect-of-Bharat-Bandh

ਭਾਰਤ ਬੰਦ ਦਾ ਜ਼ਬਰਦਸਤ ਅਸਰ, ਥਾਂ-ਥਾਂ ਲੱਗੇ ਜਾਮ

ਸੰਯੁਕਤ ਕਿਸਾਨ ਮੋਰਚਾ ਨੇ ਸਮੁੱਚੇ ਭਾਰਤ ਨੂੰ ਬੰਦ ਕਰਨ ਦੀ ਅਪੀਲ ਕੀਤੀ ਸੀ ਜਿਸ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਸ਼ੁੱਕਰਵਾਰ ਨੂੰ ਸੜਕਾਂ ‘ਤੇ ਹਨ ਤੇ ਬੰਦ ਦਾ ਪੂਰਾ ਸਮਰਥਨ ਕਰ ਰਹੀਆਂ ਹਨ। ਸੋਨੀਪਤ ਦੇ ਕਿਸਾਨਾਂ ਨੇ ਕੁੰਡਲੀ ਮਨੇਸਰ ਪਲਵਲ ਐਕਸਪ੍ਰੈਸ ਵੇਅ ਤੇ ਹਾਈਵੇਅ 44 ਨੂੰ ਕਈ ਥਾਂਵਾਂ ਤੋਂ ਬੰਦ ਕੀਤਾ। ਇਸ ਦਰਮਿਆਨ […]

Bharat-bandh-chakka-jam-farmers-for-3-hour-chakka-jam-against-farmers-laws

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ‘ਚ ਕੀਤਾ ਜਾਵੇਗਾ ਚੱਕਾ ਜਾਮ

ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਅੱਜ ਪੂਰੇ ਦੇਸ਼ ਵਿੱਚ ਵੱਡਾ ਐਕਸਨ ਕਰਨ ਜਾ ਰਹੀਆਂ ਹਨ। ਇਸ ਸਬੰਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੁੱਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ […]