lok sabha 2019 voting

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ 91 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਸਵੇਰੇ 7 ਵਜੇ ਤੋਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਤੰਤਰ ਦੇ ਇਸ ਕਾਰਜ ‘ਚ ਹਿੱਸਾ ਲੈਣ ਲਈ ਵੱਖ-ਵੱਖ ਹਿੱਸਿਆਂ ਦੇ ਲੋਕ ਸਵੇਰ ਤੋਂ ਹੀ ਕਤਾਰਾਂ ‘ਚ ਲੱਗੇ ਹੋਏ ਹਨ। ਲੋਕਾਂ ‘ਚ ਵੋਟ ਕਰਨ ਅਤੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਦਾ ਉਤਸ਼ਾਹ ਦੇਖਣ ਨੂੰ ਮਿਲ […]

bjp candidates list for lok sabha election

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ 39 ਹੌਰ ਉਮੀਦਵਾਰਾਂ ਦੇ ਨਾਂ ਐਲਾਨੇ

ਪੁਰਾਣੀ ਤਸਵੀਰ ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ 39 ਹੌਰ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਇਸ ਵਾਰ ਬੀਜੇਪੀ ਨੇ ਉੱਤਰ ਪ੍ਰਦੇਸ਼ ਵਿੱਚ ਮੇਨਿਕਾ ਗਾਂਧੀ ਤੇ ਉਨ੍ਹਾਂ ਦੇ ਪੁੱਤਰ ਵਰੁਣ ਗਾਂਧੀ ਦੀਆਂ ਸੀਟਾਂ ਦੀ ਅਦਲਾ-ਬਦਲੀ ਕਰ ਦਿੱਤੀ ਹੈ। ਬੀਜੇਪੀ ਨੇ ਮੇਨਿਕਾ ਗਾਂਧੀ ਨੂੰ ਸੁਲਤਾਨਪੁਰ ਤੇ ਵਰੁਣ ਗਾਂਧੀ ਨੂੰ ਪੀਲੀਭੀਤ ਤੋਂ ਟਿਕਟ ਦਿੱਤੀ ਹੈ। ਹਾਲੇ […]

advani and joshi

ਬੀਜੇਪੀ ਦੀ ਸਟਾਰ ਪ੍ਰਚਾਰਕ ਲਿਸਟ ਚੋਂ ਵੀ ਪਾਰਟੀ ਸੰਸਥਾਪਕ ਰਹੇ ਅਡਵਾਨੀ ਅਤੇ ਜੋਸ਼ੀ ਦੇ ਨਾਂਅ ਗਾਇਬ

ਲੋਕਸਭਾ ਚੋਣਾਂ ਦੇ ਲਈ ਬੀਜੇਪੀ ਨੇ ਜ਼ਬਰਦਸਤ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਲਈ ਭਾਜਪਾ ਦੇ ਤਮਾਮ ਵੱਡੇ ਨੇਤਾ ਵੱਖ-ਵੱਖ ਵੱਡੇ ਸ਼ਹਿਰਾਂ ‘ਚ ਪ੍ਰਚਾਰ ਕਰ ਰਹੇ ਹਨ। ਖੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ 28 ਮਾਰਚ ਤੋਂ ਪ੍ਰਚਾਰ ਮੈਦਾਨ ‘ਚ ਉਤਰਣ ਜਾ ਰਹੇ ਹਨ। ਇਸੇ ਦੌਰਾਨ ਭਾਜਪਾ ਨੇ ਆਪਣੇ ਪ੍ਰਚਾਰਕਾਂ ਦੀ ਲਿਸਟ ਵੀ ਜਾਰੀ […]

bjp candidates list for lok sabha election

ਬੀਜੇਪੀ ਨੇ ਲੋਕ ਸਭਾ ਚੋਣਾਂ ਲਈ 184 ਉਮੀਦਵਾਰਾਂ ਦਾ ਕੀਤਾ ਐਲਾਨ, ਸ਼ਾਹ ਗਾਂਧੀਨਗਰ ਤੇ ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਆਗਾਮੀ ਲੋਕ ਸਭਾ ਚੋਣਾਂ ਲਈ ਸੱਤਾਧਾਰੀ ਬੀਜੇਪੀ ਨੇ ਆਪਣੇ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੀ ਵਾਰ ਦੀ ਤਰ੍ਹਾਂ ਵਾਰਾਣਸੀ ਤੋਂ ਹੀ ਚੋਣ ਲੜਨਗੇ। ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਂਸਦ ਲਾਲ ਕ੍ਰਿਸ਼ਣ ਅਡਵਾਣੀ ਦੀ ਥਾਂ ਗਾਂਧੀਨਗਰ ਸੀਟ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। […]

cricketer gautam gambhir joins bjp

ਕ੍ਰਿਕੇਟਰ ਗੌਤਮ ਗੰਭੀਰ ਦੀ ਸਿਆਸਤ ‘ਚ ਹੋਈ ਐਂਟਰੀ, ਭਾਜਪਾ ‘ਚ ਹੋਏ ਸ਼ਾਮਲ

ਭਾਰਤੀ ਟੀਮ ਦੇ ਹਿੱਸਾ ਰਹੇ ਕ੍ਰਿਕੇਟ ਜਗਤ ਵਿੱਚ ਆਪਣਾ ਨਾਮ ਕਮਾਉਣ ਵਾਲੇ ਸਾਬਕਾ ਕ੍ਰਿਕੇਟਰ ਗੋਤਮ ਗੰਭੀਰ ਭਾਜਪਾ ਵਿੱਚ ਹੋਏ ਸ਼ਾਮਿਲ। ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਹੈ ਕਿ ਇਹ ਉਹਨਾਂ ਦੀ ਪੁਰਾਣੀ ਨੀਤੀ ਰਹੀ ਹੈ ਕਿ ਨਵੇਂ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ। ਗੋਤਮ ਗੰਭੀਰ ਵੀ ਇਕ ਇਹੋ ਜਿਹੀ ਉੱਘੀ ਸਖਸ਼ੀਅਤ ਹਨ ਜਿਹਨਾਂ […]

pm modi manohar parrikar rahul gandhi

ਪਰੀਕਰ ਦੇ ਦੇਹਾਂਤ ਮਗਰੋਂ ਕਾਂਗਰਸ ਵੱਲੋਂ ਸਰਕਾਰ ਬਣਾਉਣ ਦੇ ਦਾਅਵੇ ਪੇਸ਼, BJP ਵਲੋਂ ਨਵੇਂ ਮੁੱਖ ਮੰਤਰੀ ਦੀ ਭਾਲ ਤੇਜ਼

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ (63) ਨੇ ਐਤਵਾਰ ਨੂੰ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੀਰਾਮਰ ਵਿਖੇ ਧਾਰਮਿਕ ਰਹੁ-ਰੀਤਾਂ ਨਾਲ ਕੀਤਾ ਜਾਵੇਗਾ। ਸਰਕਾਰ ਨੇ ਦੇਸ਼ ’ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ, ਪਰ ਫਿਰ ਵੀ ਨਵੇਂ ਮੁੱਖ ਮੰਤਰੀ ਦੀ ਭਾਲ ਲਈ ਕਵਾਇਦ ਤੇਜ਼ ਹੋ ਗਈ ਹੈ ਅਤੇ […]