Farmers-protest-in-bathinda-dc-office

ਬਠਿੰਡਾ ਡੀਸੀ ਦਫ਼ਤਰ ਚ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ ‘ਚ ਡੀਸੀ ਨਾਲ ਗੱਲ ਕਰਨ ਆਏ ਕਿਸਾਨਾਂ ਨੇ ਰੋਸ ਵਜੋਂ ਹੰਗਾਮਾ ਕੀਤਾ। ਦਰਅਸਲ ਅੰਮ੍ਰਿਤਸਰ ਤੋਂ ਜਮੁਨਾਨਗਰ ਨਿਕਲਣ ਵਾਲੀ ਸੜਕ ਦੇ ਮਾਮਲੇ ‘ਚ ਕਿਸਾਨ ਆਪਣੀ ਜਮੀਨ ਐਕਵਾਇਰ ਕਰਨ ਦੇ ਮਾਮਲੇ ਵਿਚ ਡੀਸੀ ਨਾਲ ਮੀਟਿੰਗ ਕਰਨ ਪਹੁੰਚੇ ਸੀ। ਕਿਸਾਨਾਂ ਨੇ ਕਿਹਾ ਕਿ ਇਸ ਸੜਕ ਦੇ ਵਿਚ ਕਈ ਘਰ ਅਤੇ ਕੋਠੀਆਂ ਆਈਆਂ ਹਨ। ਜਿਸ ਦਾ ਕਿਸਾਨ ਵਿਰੋਧ […]

Corona vaccine stock end in bathinda

ਕੋਰੋਨਾ ਵੈਕਸੀਨ ਸਟਾਕ ਬਠਿੰਡਾ ਵਿੱਚ ਖਤਮ ਹੋ ਗਿਆ ਹੈ

ਡਾਕਟਰ ਪਾਮਿਲ ਬਾਂਸਲ ਨੇ ਫੋਨ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਕੋਲ ਅੱਜ ਦੇ ਕੋਰੋਨਾ ਵੈਕਸੀਨ ਸਟੌਕ ਖਤਮ ਹੋ ਗਿਆ ਹੈ। ਬਠਿੰਡਾ ਵਿਖੇ ਕੋਰੋਨਾ ਵੈਕਸੀਨ ਖਤਮ ਹੋ ਗਈ ਹੈ। ਸ਼ਹਿਰ ਵਾਸੀਆਂ ਨੂੰ ਵੈਕਸੀਨ ਦਾ ਇੰਤਜ਼ਾਰ ਕਰਨਾ ਪਵੇਗਾ। ਇਸ ਦੇ ਚੱਲਦਿਆਂ ਹੁਣ ਨਵੇਂ ਵਿਅਕਤੀਆਂ ਨੂੰ ਵੈਕਸੀਨ ਨਹੀਂ ਲੱਗ ਸਕੇਗੀ। ਹੁਣ ਲੋਕਾਂ ਨੂੰ ਕੋਰੋਨਾ ਵੈਕਸੀਨ ਲਈ […]

massive fire in bhatinda

ਬਠਿੰਡਾ ਦੇ ਮਹਿੰਦਰਾ ਸ਼ੋਅਰੂਮ ਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਦਾ ਡਰ

ਮਹਿੰਦਰਾ ਸ਼ੋਅਰੂਮ ’ਚ ਭਿਆਨਕ ਅੱਗ ਲੱਗਣ ਖ਼ਬਰ ਮਿਲੀ ਹੈ। ਇਸ ਅੱਗ ਦੇ ਕਾਰਨ ਆਸ -ਪਾਸ ਦੇ ਲੋਕਾਂ ਵਿਚ ਹਫੜਾ ਦਫੜੀ ਮਚ ਗਈ ਅਤੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਜ ਸਵੇਰੇ 5:30 ਵਜੇ ਉਨਾਂ ਨੂੰ ਮਹਿੰਦਰਾ ਸ਼ੋਅਰੂਮ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਦੇ ਬਾਅਦ ਉਨ੍ਹਾਂ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ […]

Farmer's-death-in-suspicious-circumstances-at-the-border

ਕਿਸਾਨ ਦੀ ਟਿਕਰੀ ਬਾਰਡਰ ‘ਤੇ ਸ਼ੱਕੀ ਹਾਲਾਤਾਂ ‘ਚ ਮੌਤ, ਬਠਿੰਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ

ਸੰਘਰਸ਼ ਦੌਰਾਨ ਦਿੱਲੀ ਵਿਖੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਇਕ ਕਿਸਾਨ ਦਾ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਦਾ ਸ਼ੱਕ ਵੀ ਪ੍ਰਗਟਾਇਆ ਜਾ ਰਿਹਾ ਹੈ।ਕਿਸਾਨ ਹਾਕਮ ਸਿੰਘ ਪੁੱਤਰ ਛੋਟਾ ਸਿੰਘ ਪਿੰਡ ਬੱਲੋ ਦਾ ਰਹਿਣ ਵਾਲਾ […]

Congress-govt-murdered-democracy

ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਮਿਉਂਸਪਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੀ ਨਿਗਰਾਨੀ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਅਕਾਲੀ ਦਲ ਦੇ ਉਮੀਦਵਾਰਾਂ […]