Bhim Army

ਭੀਮ ਆਰਮੀ ਵਲੋਂ ਪ੍ਰਧਾਨ ਮੰਤਰੀ ਦੇ ਘਰ ਦਾ ਘੇਰਾਓ ਕਰਨ ਦੀ ਧਮਕੀ

  ਆਜ਼ਾਦ ਸਮਾਜ ਪਾਰਟੀ ਦੇ ਮੁਖੀ ਅਤੇ ਦਲਿਤ ਨੇਤਾ ਚੰਦਰਸ਼ੇਖਰ ਆਜ਼ਾਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਲਖੀਮਪੁਰ ਖੇੜੀ ਕਾਂਡ ਦੇ ਦੋਸ਼ੀਆਂ ਨੂੰ ਸੱਤ ਦਿਨਾਂ ਦੇ ਅੰਦਰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਅਤੇ ਉਨ੍ਹਾਂ ਦੇ ਸਮਰਥਕ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ […]