Sidhu's-tweet-sparks-new-discussion

ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ, ਪੰਜਾਬ ਕੈਬਨਿਟ ‘ਚ ਸ਼ਾਮਲ ਹੋਣ ਦੀਆਂ ਕੋਸ਼ਿਸ਼ਾਂ!

ਸਿੱਧੂ ਨੇ ਲਿਖਿਆ, ‘ਖਵਾਹਿਸ਼ੇ ਮੇਰੀ ਅਧੂਰੀ ਹੀ ਸਹੀ ਪਰ ਕੋਸ਼ਿਸ਼ੇਂ ਪੂਰੀ ਕਰਤਾ ਹੂੰ।’ ਹੁਣ ਸਿੱਧੂ ਦੇ ਟਵੀਟ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਕਾਂਗਰਸ ਲੀਡਰ ਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਫਿਰ ਤੋਂ ਪੰਜਾਬ ਸਰਕਾਰ ‘ਚ ਮੰਤਰੀ ਬਣਨ ਦੀਆਂ ਕਿਆਸਰਾਈਆਂ ਹਨ। ਅਜਿਹੇ ‘ਚ ਸਿੱਧੂ ਸ਼ਾਇਰਾਨਾ ਅੰਦਾਜ਼ ‘ਚ ਨਿੱਤ ਨਵਾਂ ਟਵੀਟ ਕਰਦੇ […]

Big-news-for-government-employees

ਸਰਕਾਰੀ ਕਰਮਚਾਰੀਆਂ ਦੇ ਵੱਡੀ ਖ਼ਬਰ ! ਸਰਕਾਰ ਨੇ ਪੈਨਸ਼ਨ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ

ਪਬਲਿਕ ਸ਼ਿਕਾਇਤਾਂ ਅਤੇ ਪੈਨਸ਼ਨ ਵਿਭਾਗ ਨੇ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਅਧੀਨ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਦੇ ਮਾਮਲਿਆਂ ਨੂੰ ਨਿਯਮਤ ਕਰਨ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।  ਜਾਣਕਾਰੀ  ਅਨੁਸਾਰ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਵੱਡੀ ਸਹੂਲਤ ਦਿੱਤੀ ਹੈ। ਕੇਂਦਰ ਸਰਕਾਰ ਦੀ ਯੋਗਤਾ ਪੂਰੀ ਕਰ ਚੁੱਕੇ ਕਰਮਚਾਰੀਆਂ ਨੂੰ ਨੈਸ਼ਨਲ ਪੈਨਸ਼ਨ ਸਿਸਟਮ (NPS) ਨੂੰ ਛੱਡ […]

Farmer-leader-Rakesh-Tikait-made-a-big-announcement

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ, ਬੀਜੇਪੀ ਦੀਆਂ ਵਧਣਗੀਆਂ ਮੁਸ਼ਕਲਾਂ

ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਵੇਂ ਐਲਾਨ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਮਗਰੋਂ ਬੀਜੇਪੀ ਦੇ ਦੂਜੇ ਗੜ੍ਹ ਗੁਜਰਾਤ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਦਿੱਲੀ-ਯੂਪੀ ਬਾਰਡਰ ਗਾਜ਼ੀਪੁਰ ’ਤੇ ਗੁਜਰਾਤ ਤੇ ਮਹਾਰਾਸ਼ਟਰ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਕੀਤਾ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ […]

Nirmala-Sitharaman-makes-big-announcement-for-farmers-in-the-budget

ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਕਿਸਾਨਾਂ ਲਈ ਵੱਡਾ ਐਲਾਨ ਕੀਤਾ

ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਪੀਐਮ ਮੋਦੀ ਨੇ ਕਈ ਮਹੀਨਿਆਂ ਤੋਂ 80 ਕਰੋੜ ਪਰਿਵਾਰਾਂ ਨੂੰ ਮੁਫ਼ਤ ਗੈਸ , 4 ਕਰੋੜ ਤੋਂ ਵੱਧ ਕਿਸਾਨਾਂ, ਔਰਤਾਂ ਅਤੇ ਗਰੀਬਾਂ ਨੂੰ ਸਿੱਧੇ ਤੌਰ ‘ਤੇ ਨਗਦ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਕਿਸਾਨਾਂ ਵੱਲੋਂ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਖੇਤੀ ਕਾਨੂੰਨਾਂ ਦੇ ਵਿਰੁੱਧ […]