70-year-old-man-arrested-for-allegedly-raping-a-5-year-old-girl-in-bihar

5 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 70 ਸਾਲਾ ਵਿਅਕਤੀ ਗ੍ਰਿਫ਼ਤਾਰ।

ਬਿਹਾਰ ਦੇ ਹਾਜੀਪੁਰ ਵਿਖੇ ਪਿਛਲੇ ਦਿਨੀਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵੀਰਵਾਰ ਨੂੰ ਇੱਕ 70 ਸਾਲਾ ਬਜ਼ੁਰਗ ਵਿਅਕਤੀ ਵੱਲੋਂ 5 ਸਾਲ ਦੀ ਮਾਸੂਮ ਬੱਚੀ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕੀਤਾ ਗਿਆ ਸੀ। ਜਿਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਮੈਡੀਕਲ […]