married-woman-gangrape-in-bihar-made-porn-video

Bihar Rape News: 6 ਮਹੀਨੇ ਦੇ ਬੱਚੇ ਦੇ ਸਿਰ ਤੇ ਪਿਸਤੌਲ ਰੱਖ ਕੇ 5 ਦੋਸ਼ੀਆਂ ਨੇ ਮਹਿਲਾ ਨਾਲ ਕੀਤਾ ਜ਼ਬਰ-ਜਨਾਹ, ਬਣਾਈ ਅਸ਼ਲੀਲ ਵੀਡੀਓ

Bihar Rape News: ਬਿਹਾਰ ਦੇ ਮੁਜ਼ੱਫਰਪੁਰ ਤੋਂ ਇਕ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕੁਝ ਮਨਚਲਿਆਂ ਨੇ ਘਰ ‘ਚ ਦਾਖ਼ਲ ਹੋ ਕੇ 6 ਮਹੀਨੇ ਦੇ ਬੱਚੇ ਦੇ ਸਿਰ ‘ਤੇ ਪਿਸਤੌਲ ਰੱਖ ਕੇ ਵਿਆਹੁਤਾ ਜਨਾਨੀ ਨਾਲ ਸਮੂਹਕ ਜਬਰ ਜ਼ਿਨਾਹ (ਗੈਂਗਰੇਪ) ਕੀਤਾ। ਜਬਰ ਜ਼ਿਨਾਹ ਦਾ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰ ਦਿੱਤਾ। ਦੋਸ਼ੀ ਜਨਾਨੀ ਅਤੇ […]