bir davinder singh

ਵਿਧਾਨ ਸਭਾ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਨੇ ਮਿਲਾਇਆ ਟਕਸਾਲੀਆਂ ਨਾਲ ਹੱਥ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਕੀਤਾ ਗਿਆ। ਬੀਰ […]