Farmer-leader-Rakesh-Tikait-made-a-big-announcement

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ, ਬੀਜੇਪੀ ਦੀਆਂ ਵਧਣਗੀਆਂ ਮੁਸ਼ਕਲਾਂ

ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਵੇਂ ਐਲਾਨ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਮਗਰੋਂ ਬੀਜੇਪੀ ਦੇ ਦੂਜੇ ਗੜ੍ਹ ਗੁਜਰਾਤ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਦਿੱਲੀ-ਯੂਪੀ ਬਾਰਡਰ ਗਾਜ਼ੀਪੁਰ ’ਤੇ ਗੁਜਰਾਤ ਤੇ ਮਹਾਰਾਸ਼ਟਰ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਕੀਤਾ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ […]