Ravneet-Bittu-blames-three-people-for-violence-in-tractor-parade

ਰਵਨੀਤ ਬਿੱਟੂ ਨੇ ਹਿੰਸਾ ਲਈ ਤਿੰਨ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ

ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਕਿਹਾ ਕਿ ਦੋਸ਼ੀ ਪੰਧੇਰ, ਪੰਨੂ ਤੇ ਦੀਪ ਸਿੱਧੂ ਹਨ। ਇਹ ਤਿੰਨੋਂ ਲੋਕ ਜਿਨ੍ਹਾਂ ਦੀ ਪਛਾਣ ਅੱਜ ਵੀ ਪੰਜਾਬ ਦੇ ਲੋਕਾਂ ਨੇ ਕੀਤੀ ਹੈ। ਕਾਂਗਰਸ ਨੇ ਦਿੱਲੀ ਵਿੱਚ ਹੋਈ ਹਿੰਸਾ ਲਈ ਤਿੰਨ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦਿੱਲੀ ਵਿੱਚ ਕਿਸਾਨਾਂ ਦੀ ਹਿੰਸਾ ਤੇ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੇ […]