Sonu-sood-beats-corona

ਰੀਅਲ ਹੀਰੋ ਸੋਨੂੰ ਸੂਦ ਨੇ ਕੋਰੋਨਾ ਨੂੰ ਹਰਾਇਆ, ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਜਾਣਕਾਰੀ

ਕੋਰੋਨਾਵਾਇਰਸ ਮਹਾਮਾਰੀ ਨਾਲ ਜੰਗ ਲੜ੍ਹ ਬਾਲੀਵੁੱਡ ਸੁਪਰਸਟਾਰ ਅਤੇ ਪੰਜਾਬ ਦਾ ਪੁੱਤਰ ਸੋਨੂੰ ਸੂਦ ਕੋਰੋਨਾ ਤੋਂ ਸਿਹਤਯਾਬ ਹੋ ਚੁੱਕਾ ਹੈ। ਸੋਨੂੰ ਸੂਦ ਕੋਵਿਡ-19 ਨੈਗੇਟਿਵ ਹੋ ਚੁੱਕੇ ਹਨ। ਉਨ੍ਹਾਂ ਇੰਸਟਾਗ੍ਰਾਮ ‘ਤੇ ਲਿਖਿਆ, “ਕੋਵਿਡ19 ਨੈਗੇਟਿਵ ਟੈਸਟ ਹੋਇਆ”। ਜਿਸ ਮਗਰੋਂ ਇਸ ‘ਤੇ ਪ੍ਰਤੀਕਰਮ ਦੇਣ ਲਈ ਬਾਲੀਵੁੱਡ ਇੰਡਸਟਰੀ ਦੇ ਕਈ ਸਹਿਯੋਗੀ ਕਲਾਕਾਰ ਵੀ ਪਹੁੰਚ ਗਏ। 17 ਅਪਰੈਲ ਨੂੰ ਸੋਨੂੰ ਸੂਦ […]

Sonu-sood-victim -of -corona -virus

Sonu Sood ਵੀ ਹੋਏ ਕੋਰੋਨਾ ਦੇ ਸ਼ਿਕਾਰ, ਖੁਦ ਜਾਣਕਾਰੀ ਦਿੰਦਿਆਂ ਕਿਹਾ- Corona ਪੌਜ਼ੇਟਿਵ ਅਤੇ ਮੂਡ ਸੁਪਰ ਪੌਜ਼ੇਟਿਵ

ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਐਕਟਰ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਫੈਨਸ ਨੂੰ ਦਿੱਤੀ। ਦੱਸ ਦਈਏ ਕਿ ਸੋਨੂੰ ਨੇ ਇੱਕ ਫੋਟੋ ਸ਼ੇਅਰ ਕਰਦਿਆਂ ਲਿਖਿਆ ”ਹੈਲੋ ਦੋਸਤੋ, ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਇਸ ਲਈ ਮੈਂ ਆਪਣੇ ਆਪ ਨੂੰ ਕੁਰੰਟੀਨ ਕਰ ਲਿਆ ਹੈ। ਸੋਨੂੰ ਸੂਦ ਨੇ ਕੋਰੋਨਾ ਲੌਕਡਾਊਨ ਦੌਰਾਨ ਬਹੁਤ ਸਾਰੇ ਲੋੜਵੰਦਾਂ ਦੀ […]

Sonu Sood explained what lessons were learned from the Corona epidemic

ਸੋਨੂੰ ਸੂਦ ਨੇ ਦੱਸਿਆ ਕੋਰੋਨਾ ਮਹਾਮਾਰੀ ਤੋਂ ਕਿਹੜਾ ਸਬਕ ਮਿਲਿਆ

ਸੋਨੂੰ ਨੇ ਇਕ ਟਵੀਟ ‘ਚ ਲਿਖਿਆ, ‘ਮਹਾਮਾਰੀ ਦੀ ਸਭਸੇ ਬੜੀ ਸੀਖ: ਅਗਰ ਦੇਸ਼ ਬਚਾਨਾ ਹੈ ਤੋ ਹਸਪਤਾਲ ਬਣਾਨਾ ਹੈ।‘ ਸੋਨੂੰ ਦਾ ਇਹ ਟਵੀਟ ਉਸ ਸਮੇਂ ਆਇਆ ਹੈ ਜਦੋਂ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣ ਲੱਗੇ ਹਨ। ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਦੇ ਕਈ ਸੂਬਿਆਂ […]

A-new-poster-of-Prabhas'-film-'Radhe-Shyam'-has-come-out

ਪ੍ਰਭਾਸ ਦੀ ਫ਼ਿਲਮ ‘ਰਾਧੇ ਸ਼ਿਆਮ’ ਦਾ ਨਵਾਂ ਪੋਸਟਰ ਆਇਆ ਸਾਹਮਣੇ

ਬਾਹੂਬਲੀ ਫੇਮ ਪ੍ਰਭਾਸ ਦੀ ਉਡੀਕੀ ਜਾ ਰਹੀ ਫ਼ਿਲਮ ‘ਰਾਧੇ ਸ਼ਿਆਮ’ ਦਾ ਨਵਾਂ ਪੋਸਟਰ ਦੇਖਣ ਲਾਇਕ ਹੈ। ਜਿਸ ‘ਚ ਪ੍ਰਭਾਸ ਦੀ ਨਵੀਂ ਲੁੱਕ ਨਜ਼ਰ ਆ ਰਹੀ ਹੈ। ਪੋਸਟਰ ‘ਚ ਪ੍ਰਭਾਸ ਦੀ ਸਮਾਈਲ ਨੂੰ ਵੇਖ ਇੰਝ ਲੱਗ ਰਿਹਾ ਹੈ ਕਿ ਉਹ ਆਪਣੀ ਹੀਰੋਇਨ ਪੂਜਾ ਹੇਗੜੇ ਵੱਲ ਦੇਖ ਰਹੇ ਹਨ। ਇਸ ਤੋਂ ਪਹਿਲਾ ਫ਼ਿਲਮ ਦਾ ਇੱਕ ਟੀਜ਼ਰ ਜਾਰੀ […]

Sonu-sood-supports -students

ਸੋਨੂੰ ਸੂਦ ਨੇ ਦਿੱਤਾ ਸਟੂਡੈਂਟਸ ਦਾ ਸਾਥ, ਵੀਡੀਓ ਜਾਰੀ ਕਰ ਐਗਜ਼ਾਮ ਰੱਦ ਕਰਨ ਦੀ ਕੀਤੀ ਅਪੀਲ

ਇੱਕ ਵਾਰ ਫਿਰ ਲੌਕਡਾਉਨ ਅਤੇ ਕਰਫਿਊ ਦੇ ਹਾਲਤ ਹਨ ਜਿਸ ਦੇ ਕਾਰਨ ਸਕੂਲ ਤੇ ਕਾਲਜ ਵੀ ਬੰਦ ਹੋ ਗਏ ਹਨ। ਇਸ ਸਭ ਦਰਮਿਆਨ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਸਟੂਡੈਂਟਸ ਦੇ ਬੋਰਡ ਐਗਜ਼ਾਮ ਰੱਦ ਕਰਨ ਦੀ ਅਪੀਲ ਕੀਤੀ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਦੂਜੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਸਰਕਾਰ ਨੂੰ ਐਗਜ਼ਾਮ ਰੱਦ ਕਰਨ ਦੀ ਅਪੀਲ […]

Amitabh-Jaya-did-KISS-in-a-packed-event

ਭਰੇ ਈਵੈਂਟ ‘ਚ ਅਮਿਤਾਭ-ਜਯਾ ਨੇ ਕੀਤਾ KISS, ਵਿੱਚ ਬੈਠੇ ਅਭਿਸ਼ੇਕ ਨੇ ਦਿੱਤਾ ਅਜਿਹਾ ਰੀਐਕਸ਼ਨ

ਬਾਲੀਵੁੱਡ ਦੇ ਸ਼ਹਿਨਸ਼ਾਹ ਮੰਨੇ ਜਾਂਦੇ ਅਮਿਤਾਭ ਨੇ ਹੁਣ ਤੱਕ ਹਿੰਦੀ ਸਿਨੇਮਾ ਨੂੰ ਆਪਣੇ ਕੈਰੀਅਰ ‘ਚ ਕਈ ਵੱਡੀਆਂ ਹਿੱਟ ਦੇ ਕੇ ਇਕ ਵੱਖਰੇ ਮੁਕਾਮ ‘ਤੇ ਪਹੁੰਚਾਇਆ ਹੈ। ਇਹੀ ਕਾਰਨ ਹੈ ਕਿ ਫੈਨਸ ਅੱਜ ਵੀ ਉਨ੍ਹਾਂ ਲਈ ਪਾਗਲ ਹਨ। ਅਮਿਤਾਭ ਬਾਲੀਵੁੱਡ ਦੇ ਉਹ ਮਹਾਨ ਅਦਾਕਾਰ ਹਨ ਜਿਨ੍ਹਾਂ ਦੇ ਬਾਲੀਵੁੱਡ ਵਿੱਚ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। […]

Sonu-sood-take-corona-vaccine

ਅਦਾਕਾਰ ਸੋਨੂੰ ਸੂਦ ਲਗਵਾਈ ਕੋਰੋਨਾ ਵੈਕਸੀਨ, ਲੋਕਾਂ ਲਈ ਚੁੱਕਿਆ ਇੱਕ ਹੋਰ ਕਦਮ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਅਦਾਕਾਰਾ ਨੇ ਇਸ ਦੀ ਜਾਣਕਾਰੀ ਟਵਿੱਟਰ ਰਾਹੀਂ ਦਿੱਤੀ। ਕੋਰੋਨਾਵਾਇਰਸ ਦੀ ਦੂਸਰੀ ਲਹਿਰ ਤੋਂ ਬਾਅਦ ਦੇਸ਼ ਭਰ ‘ਚ ਕੇਸਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਬਾਲੀਵੁੱਡ ਦੇ ਕਈ ਕਲਾਕਾਰਾਂ ਕਾਫੀ ਚੌਕੰਨੇ ਹੋ ਗਏ ਹਨ। ਹਾਲ ਹੀ ‘ਚ ਬਾਲੀਵੁੱਡ ਦੇ ਕਈ ਕਲਾਕਾਰ ਜਿਵੇ ਕਿ […]

Akshay-Kumar-is-also-a-victim-of-corona

ਅਕਸ਼ੇ ਕੁਮਾਰ ਵੀ ਕੋਰੋਨਾ ਦਾ ਸ਼ਿਕਾਰ, ਘਰ ‘ਚ ਕੁਆਰੰਟੀਨ

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੂੰ ਕੋਰੋਨਾ ਹੋ ਗਿਆ ਹੈ। ਅਦਾਕਾਰ ਦੀ ਟੈਸਟ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਅਕਸ਼ੇ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਘਰ ‘ਚ ਹੀ ਕੁਆਰੰਟੀਨ ਹਨ ਤੇ ਲਗਾਤਾਰ ਡਾਕਟਰਾਂ ਦੇ ਸੰਪਰਕ ‘ਚ ਹਨ। ਅੱਜ ਸਵੇਰੇ ਮੇਰੀ ਕੋਵਿਡ-19 ਰਿਪੋਰਟ ਪੌਜ਼ੇਟਿਵ ਆਈ ਹੈ। ਸਾਰੇ ਪ੍ਰੋਟੋਕੋਲ ਦਾ ਪਾਲਣ ਕਰਦਿਆਂ ਮੈਂ ਖੁਦ ਨੂੰ ਆਇਸੋਲੇਟ […]

Dharmendra-also-took-corona-vaccine

ਧਰਮਿੰਦਰ ਨੇ ਲਗਵਾਈ ਕੋਰੋਨਾ ਵੈਕਸੀਨ, ਵੀਡੀਓ ਸ਼ੇਅਰ ਕਰਕੇ ਕਹੀ ਇਹ ਗੱਲ

ਬਾਲੀਵੁੱਡ ਦੇ ਕਈ ਸੈਲੇਬ੍ਰਿਟੀਜ਼ ਵੀ ਹੁਣ ਕੋਰੋਨਾ ਵੈਕਸੀਨ ਲਗਵਾ ਰਹੇ ਹਨ। ਹੁਣ ਇਸ ਕੜੀ ਵਿੱਚ ਦਿਗਜ਼ ਅਦਾਕਾਰ ਧਰਮਿੰਦਰ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਉਹ ਕੋਰੋਨਾ ਵੈਕਸੀਨ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇੰਜੈਕਸ਼ਨ ਲੱਗਣ ਤੋਂ ਬਾਅਦ, ਧਰਮਿੰਦਰ ਨੇ ਨਰਸ […]

Satish-kaushik-tests-positive-for-covid-19

ਬਾਲੀਵੁੱਡ ਅਦਾਕਾਰਾ ਸਤੀਸ਼ ਕੌਸ਼ਿਕ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਬਾਲੀਵੁੱਡ ਵਿੱਚ ਕੋਰੋਨਾ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਬਾਲੀਵੁੱਡ ਅਦਾਕਾਰਾ ਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਇਹ ਜਾਣਕਾਰੀ ਖੁਦ 64 ਸਾਲਾ ਸਤੀਸ਼ ਕੌਸ਼ਿਕ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਸਤੀਸ਼ ਕੌਸ਼ਿਕ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਕਿਰਪਾ ਕਰਕੇ ਨੋਟ ਕਰੋ, ਮੈਂ ਆਪਣਾ ਕੋਵਿਡ -19 ਟੈਸਟ […]

Salman-Khan-announces-release-date-of-'Radhe

Radhe release Date: ਸਲਮਾਨ ਖ਼ਾਨ ਨੇ ‘Radhe – Your Most Wanted Bhai’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਨਾਲ ਹੀ ਪੂਰਾ ਕੀਤਾ ਇਹ ਵਾਅਦਾ

ਬਾਲੀਵੁੱਡ ਦੇ ਮੋਸਟ ਵਾਂਟੇਡ ਭਾਈ ਸਲਮਾਨ ਖ਼ਾਨ ਨੇ ਆਪਣੀ ਆਉਣ ਵਾਲੀ ਫ਼ਿਲਮ ਰਾਧੇ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਸਲਮਾਨ ਦੀ ਇਸ ਫ਼ਿਲਮ ਦਾ ਉਸ ਦੇ ਫੈਨਸ ਬੇਸਬਰੀ ਨਾ ਇੰਤਜ਼ਾਰ ਕਰ ਰੇਹ ਹਨ। ਤੇ ਸਲਮਾਨ ਵਲੋਂ ਫ਼ਿਲਮ ਦੀ ਰਿਲੀਜ਼ ਡੇਟ ਦੇ ਐਲਾਨ ਤੋਂ ਬਾਅਦ ਫੈਨਸ ਦਾ ਇੰਤਜ਼ਾਰ ਖ਼ਤਮ ਹੋ ਗਿਆ […]

Anupam Kher shared the video of the corona vaccine

ਅਨੁਪਮ ਖੇਰ ਨੇ ਲਗਵਾਈ ਕੋਰੋਨਾ ਵੈਕਸੀਨ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਬਾਲੀਵੁੱਡ ਅਦਾਕਾਰ ਰਾਕੇਸ਼ ਰੋਸ਼ਨ ਤੇ ਸਤੀਸ਼ ਸ਼ਾਹ ਤੋਂ ਬਾਅਦ ਹੁਣ ਅਨੁਪਮ ਖੇਰ ਨੇ ਵੀ ਕੋਵੀਡ ਵੈਕਸੀਨ ਲਗਵਾਈ ਹੈ। ਕੋਰੋਨਾ ਦੀ ਪਹਿਲੀ ਵੈਕਸੀਨ ਲਗਾਉਂਦੇ ਦੀ ਵੀਡੀਓ ਅਨੁਪਮ ਖੇਰ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਪੂਰੇ ਦੇਸ਼ ‘ਚ ਕੋਰੋਨਾ ਵੈਕਸੀਨ ਲਗਵਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਵੀ ਹਾਲ ਹੀ ‘ਚ ਕੋਵਿਡ ਵੈਕਸੀਨ […]