ncb-sara-ali-khan-supplied-drugs-to-rhea-chakraborty-many-times-drug-case

Bollywood Drug News: NCB ਨੇ ਬਾਲੀਵੁੱਡ ਦੇ ਡਰੱਗਸ ਕਨੈਕਸ਼ਨ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਸਾਰਾ ਅਲੀ ਖ਼ਾਨ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ

Bollywood Drug News: ਰੀਆ ਚੱਕਰਵਰਤੀ ਤੇ ਡਰੱਗਸ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਰੀਆ ਚੱਕਰਵਰਤੀ ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਤੋਂ ਕਈ ਵਾਰ ਡਰੱਗਸ ਲੈ ਚੁੱਕੀ ਹੈ। ਹਾਸਲ ਜਾਣਕਾਰੀ ਮੁਤਾਬਕ ਸਾਰਾ ਅਲੀ ਖ਼ਾਨ ਹਾਈ ਪ੍ਰੋਫਾਈਲ ਡਰੱਗਸ ਪੈਡਲਰ ਦੇ ਸੰਪਰਕ ਵਿੱਚ ਸੀ, ਜਿਸ ਦੀ ਐਨਸੀਬੀ ਭਾਲ […]