captain-lashes-out-harayana-government

ਕੈਪਟਨ ਨੇ ਕਿਸਾਨਾਂ ਨੂੰ ਲੈ ਕੇ ਹਰਿਆਣਾ ਸਰਕਾਰ ‘ਤੇ ਕੀਤਾ ਪਲਟਵਾਰ

ਹਰਿਆਣਾ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾ ਰਹੀ ਹੈ। ਸਰਕਾਰ ਨੇ ਹਰਿਆਣਾ ਸਰਹੱਦ ਤੇ ਬਲ ਤਾਇਨਾਤ ਕੀਤਾ ਹੈ। ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਕਿਸਾਨ ਵੀ ਇਨ੍ਹਾਂ ਪਰੇਸ਼ਾਨੀਆਂ ਕਾਰਨ ਅੱਗੇ ਵਧ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਹੁਣ […]