supreme-court-ban-on-bs4-vehicles-registration

BS4 Vehicles News: ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ, BS4 ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਪਾਬੰਦੀ

BS4 Vehicles News: ਸੁਪਰੀਮ ਕੋਰਟ ਨੇ ਅੱਜ ਅਗਲੇ ਹੁਕਮਾਂ ਤੱਕ ਬੀਐਸ-4 ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਪਾਬੰਦੀ ਲਾ ਦਿੱਤੀ ਹੈ। ਅਦਾਲਤ ਨੇ BS-4 ਵਾਹਨਾਂ ਦੀ ਵਿਕਰੀ 31 ਮਾਰਚ ਤੱਕ ਕਰਨ ਦੇ ਆਦੇਸ਼ ਦਿੱਤੇ ਸੀ। ਬਾਅਦ ਵਿੱਚ ਲੌਕਡਾਊਨ ਕਰਕੇ ਉਨ੍ਹਾਂ ਨੂੰ ਬਾਕੀ ਵਾਹਨਾਂ ਦਾ 10 ਪ੍ਰਤੀਸ਼ਤ ਵੇਚਣ ਦੀ ਇਜਾਜ਼ਤ ਦਿੱਤੀ ਸੀ। ਹੁਣ ਮਾਰਚ ਦੀ ਵਿਕਰੀ ਦੇ ਅੰਕੜਿਆਂ […]