Sukhbir Singh Badal

ਅਕਾਲੀ ਦਲ ਵਲੋਂ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ

ਅਕਾਲੀ ਦਲ ਵਲੋਂ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ 2022 ਦੀਆਂ ਵੋਟਾਂ ਦੇ ਮੱਦੇਨਜ਼ਰ ਅਕਾਲੀ ਦਲ ਅਤੇ ਬਸਪਾ ਵਲੋਂ ਵੋਟਰਾਂ ਲਈ ਦਿਲ ਲੁਭਾਵੇਂ ਐਲਾਨ ਕੀਤੇ ਗਏ ਇਹਨਾਂ ਵਿਚੋਂ ਸਭ ਤੋਂ ਵੱਡਾ ਐਲਾਨ ਸਾਰੇ ਰਿਹਾਇਸ਼ੀ ਖਪਤਕਾਰਾਂ ਨੂੰ 400 ਯੂਨਿਟ ਤੱਕ ਮੁਫਤ ਬਿਜਲੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 33 ਪ੍ਰਤੀਸ਼ਤ ਕੋਟਾ ਅਤੇ […]

mayawati says congress is cheater

ਮਾਇਆਵਤੀ ਦਾ ਕਾਂਗਰਸ ਤੇ ਤਿੱਖਾ ਵਾਰ, ਕਾਂਗਰਸ ਨੂੰ ਦੱਸਿਆ ਧੋਖੇਬਾਜ਼

ਬਹੁਜਨ ਸਮਾਜ ਪਾਰਟੀ ਦੇ ਕੁੱਝ ਵਿਧਾਇਕਾਂ ਦੇ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਜਿਸ ਨੂੰ ਦੇਖਦੇ ਹੋਏ ਬਹੁਜਨ ਸਮਾਜ ਪ੍ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਕਾਂਗਰਸ ਪਾਰਟੀ ਤੇ ਤਿੱਖਾ ਵਾਰ ਕੀਤਾ ਹੈ। ਉਹਨਾਂ ਨੇ ਕਾਂਗਰਸ ਨੂੰ ਧੋਖੇਬਾਜ਼ ਕਰਾਰ ਦਿੱਤਾ ਹੈ। ਇਸ ਨੂੰ ਦੇਖਦੇ ਹੋਏ ਮਾਇਆਵਤੀ ਨੇ ਤਿੰਨ ਟਵੀਟ ਵੀ ਕੀਤੇ ਹਨ। ਜਿੰਨ੍ਹਾਂ […]

narendra modi and manmohan singh

ਡਾ. ਮਨਮੋਹਨ ਸਿੰਘ ਮੁੜ ਬਣ ਸਕਦੇ ਪ੍ਰਧਾਨ ਮੰਤਰੀ, ਸਾਰੇ ਵਿਰੌਧੀ ਧਿਰ ਭਰ ਰਹੇ ਹਾਮੀ !

2019 ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਦਿਨ ਜੇਕਰ ਅਜਿਹੀ ਹਾਲਤ ਬਣਦੀ ਹੈ ਕਿ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤੇ ਗਠਜੋੜ ਨਾਲ ਸਰਕਾਰ ਕਾਇਮ ਕਰਨੀ ਹੋਵੇ ਤਾਂ ਡਾ. ਮਨਮੋਹਨ ਸਿੰਘ ਅਜਿਹਾ ਨਾਂ ਹੈ ਜਿਸ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁਟ ਹੋ ਸਕਦੀਆਂ ਹਨ। ਦੇਸ਼ ਦੀਆਂ ਵੱਡੀਆਂ ਪਾਰਟੀਆਂ ਬਹੁਜਨ ਸਮਾਜ ਪਾਰਟੀ, ਸਮਾਜਵਾਦੀ […]

Bhagwant Mann ranjit singh brahmpura sukhpal khaira

ਮਹਾਂਗੱਠਜੋੜ ‘ਤੇ ਲਗਿਆ ਸਵਾਲੀਆ ਨਿਸ਼ਾਨ , ਦੋਚਿੱਤੀ ਵਿੱਚ ਨਜ਼ਰ ਆ ਰਹੇ ਸਾਰੇ ਧਿਰ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਵਿਰੋਧੀਆਂ ਦੇ ਮਹਾਂਗੱਠਜੋੜ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ, ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨਾ ਰਾਸ […]

Bhagwant Mann ranjit singh brahmpura sukhpal khaira

‘ਆਪ’ ਰਹੇਗੀ ਮਹਾਂਗੱਠਜੋੜ ਤੋਂ ਦੂਰ , ਖਹਿਰਾ ਤੇ ਬੈਂਸ ਨਾਲ ਗੱਠਜੋੜ ਸੰਭਵ ਨਹੀਂ

ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਬਣ ਰਹੇ ਮਹਾਂਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਟਾਲਾ ਵੱਟ ਰਹੇ ਹਨ। ਉਨ੍ਹਾਂ ਨੂੰ ਪੰਜਾਬੀ ਏਕਤਾ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦਾ ਮਹਾਂਗੱਠਜੋੜ ਵਿੱਚ ਸ਼ਾਮਲ ਹੋਣਾ ਚੰਗਾ ਨਹੀਂ ਲੱਗ ਰਿਹਾ। ਦੂਜੇ ਪਾਸੇ ਇਹ ਦੋਵੇਂ ਪਾਰਟੀਆਂ ‘ਆਪ’ ਨੂੰ ਨਾਲ ਲੈ ਕੇ […]

mahagathjorh in punjab

ਮਹਾਂਗੱਠਜੋੜ ਤੋਂ ਪਹਿਲਾਂ ਹੀ ਲੀਡਰਾਂ ਵਿੱਚ ‘ਆਪ’ ਨੂੰ ਸ਼ਾਮਲ ਕਰਨ ਤੇ ਮਤਭੇਦ

ਲੋਕ ਸਭਾ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੇ ਚੱਲਦਿਆਂ ਅੱਜ ਮਹਾਂਗੱਠਜੋੜ ਬਣਾਉਣ ਦੀਆਂ ਤਿਆਰੀਆਂ ‘ਚ ਜੁਟੇ ਲੀਡਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਬਸਪਾ ਦੇ ਲੀਡਰ ਪਹੁੰਚੇ। ਗਠਜੋੜ ਤੋਂ ਪਹਿਲਾਂ ਹੀ ਲੀਡਰਾਂ ਦੇ ਵਿਚਾਰਾਂ […]