Finance Minister Piyush Goyal

ਬਜਟ 2019: ਇੱਕ ਨਵੇਂ ਏਮਜ਼ ਦਾ ਐਲਾਨ , ਦੇਸ਼ ਦਾ 22ਵਾਂ ਏਮਜ਼ ਹਰਿਆਣਾ ‘ਚ ਬਣਾਇਆ ਜਾਵੇਗਾ

ਵਿੱਤ ਮੰਤਰੀ ਪਿਊਸ਼ ਗੋਇਲ ਮੋਦੀ ਸਰਕਾਰ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਨਵੇਂ ਏਮਜ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬਜਟ ਭਾਸ਼ਣ ‘ਚ ਕਿਹਾ ਕਿ ਦੇਸ਼ ਦਾ 22ਵਾਂ ਏਮਜ਼ ਹਰਿਆਣਾ ‘ਚ ਬਣਾਇਆ ਜਾਵੇਗਾ। ਅਜੇ ਦੇਸ਼ ‘ਚ 21 ਏਮਜ਼ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ। ਇੱਥੇ ਗੌਰ ਕਰਨ ਵਾਲੀ ਗੱਲ […]

piyush goyal in budget 2019

ਬਜਟ 2019 : ਮੋਦੀ ਕਾਰਜਕਾਲ ਦੇ ਆਖਰੀ ਬਜਟ ’ਚ ਮਾਸਟਰ ਸਟ੍ਰੋਕ , ਮਜ਼ਦੂਰਾਂ ਤੇ ਮਹਿਲਵਾਂ ਲਈ ਵੱਡੇ ਐਲਾਨ

ਅੱਜ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਪੇਸ਼ ਕਰਦਿਆਂ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਕਾਮਿਆਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਜੇ ਕਾਰਜਕਾਲ ਦੌਰਾਨ ਕਿਸੇ ਮਜ਼ਦੂਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਲਈ 2.5 ਲੱਖ ਰੁਪਏ ਤੋਂ ਵਧਾ ਕੇ 6 ਲੱਖ ਰੁਪਏ ਦੀ ਸਹਾਇਤਾ ਦੀ ਵਿਵਸਥਾ ਕੀਤੀ […]

budget 2019

ਬਜਟ 2019 : ਮਿਡਲ ਕਲਾਸ ਲੋਕਾਂ ਲਈ ਤੋਹਫਾ, ਇਨਕਮ ਟੈਕਸ ਛੋਟ 2.5 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਗਈ

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ‘ਚ ਮੋਦੀ ਸਰਕਾਰ ਨੇ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਸੌਗਾਤ ਦੇਣ ਦਾ ਐਲਾਨ ਕੀਤਾ ਹੈ। ਜਨਰਲ ਵਰਗ ਨੂੰ ਸਰਕਾਰੀ ਨੌਕਰੀ ‘ਚ ਆਰਥਿਕ ਆਧਾਰ ‘ਤੇ 10 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਦੇ ਫੈਸਲੇ ਮਗਰੋਂ ਹੁਣ ਮਿਡਲ ਕਲਾਸ ਤੇ ਤਨਖਾਹਦਾਰਾਂ ਨੂੰ ਮੋਦੀ ਸਰਕਾਰ ਨੇ ਇਨਕਮ ਟੈਕਸ ਛੋਟ ਦਾ ਵੱਡਾ ਤੋਹਫਾ ਦਿੱਤਾ ਹੈ। […]

budget for farmers

ਬਜਟ 2019: ਕਿਸਾਨਾਂ ਲਈ ਬਜਟ ਵਿੱਚ ਕੀਤਾ ਗਿਆ ਵੱਡਾ ਐਲਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਅੰਤ੍ਰਿਮ ਬਜਟ ਵਿੱਚ ਪੰਜ ਏਕੜ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਭਾਵ ਕਿਸਾਨਾਂ ਨੂੰ 500 ਰੁਪਏ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਖਾਤਿਆਂ ਵਿੱਚ ਆਏਗੀ। […]

Pm modi

ਅੱਜ ਪੇਸ਼ ਕੀਤਾ ਜਾਏਗਾ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ , ਵਿਸ਼ੇਸ਼ ਪੈਕੇਜ ਦਾ ਹੋਏਗਾ ਐਲਾਨ

ਅੱਜ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਏਗਾ। ਅਰੁਣ ਜੇਟਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਅੱਜ 11 ਵਜੇ ਬਜਟ ਪੇਸ਼ ਕਰਨਗੇ। ਉਹ ਮੰਤਰਾਲੇ ਵਿੱਚ ਪਹੁੰਚ ਚੁੱਕੇ ਹਨ। ਲੋਕ ਸਭਾ ਚੋਣਾਂ ਦੀ ਵਜ੍ਹਾ ਕਰਕੇ ਇਸ ਵਾਲ ਅੰਤਰਿਮ ਬਜਟ (ਵੋਟ ਆਨ ਅਕਾਊਂਟ) ਪੇਸ਼ ਕੀਤਾ ਜਾਏਗਾ। ਸਰਕਾਰ ਕਿਸਾਨਾਂ ਲਈ […]