fuel prices petrol pump

ਪੈਟਰੋਲ-ਡੀਜ਼ਲ ਇੱਕ ਵਾਰ ਫਿਰ ਹੋਣਗੇ ਮਹਿੰਗੇ, ਵਿੱਤ ਮੰਤਰੀ ਸੀਤਾਰਮਨ ਨੇ ਕੀਤਾ ਐਲਾਨ

ਮੋਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ ਮਹਿੰਗੇ ਡੀਜ਼ਲ ਤੇ ਪੈਟਰੋਲ ਕਰਕੇ ਕਾਫੀ ਅਲੋਚਨਾ ਸਹੀ ਸੀ, ਪਰ ਹੁਣ ਦੂਜੀ ਵਾਰ ਸੱਤਾ ਵਿੱਚ ਆਉਣ ਮਗਰੋਂ ਵੀ ਮੋਦੀ ਸਰਕਾਰ ਉਸੇ ਰਾਹੇ ਪੈ ਗਈ ਹੈ। ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਟੈਕਸ ਵਧਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਫਿਰ ਤੋਂ ਵਧਣਗੀਆਂ। ਇਹ ਵੀ […]

budget news for bollywood

ਮੋਦੀ ਸਰਕਾਰ ਦੇ ਆਖਰੀ ਬਜਟ ਚ ਫ਼ਿਲਮੀ ਜਗਤ ਲਈ ਵੱਡੀ ਖੁਸ਼ਖਬਰੀ

ਮੋਦੀ ਸਰਕਾਰ ਦੇ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਹੈ। ਇਸ ‘ਚ ਫ਼ਿਲਮ ਇੰਡਸਟਰੀ ਦੇ ਹਿੱਤ ‘ਚ ਦੋ ਵੱਡੇ ਐਲਾਨ ਕੀਤੇ ਗਏ ਹਨ। ਇਸ ਦੇ ਨਾਲ ਹੀ ਫ਼ਿਲਮੀ ਜਗਤ ਨੂੰ ਵੱਡਾ ਫਾਇਦਾ ਜ਼ਰੂਰ ਹੋਵੇਗਾ। ਪਹਿਲਾ ਐਲਾਨ ਹੈ ਕਿ ਭਾਰਤ ‘ਚ ਫ਼ਿਲਮ ਨੂੰ ਸ਼ੂਟ ਕਰਨ ਵਾਲੇ ਸਭ ਡਾਇਰੈਕਟਰਾਂ ਨੂੰ ਸਿੰਗਲ ਵਿੰਡੋ […]

Finance Minister Piyush Goyal

ਬਜਟ 2019: ਇੱਕ ਨਵੇਂ ਏਮਜ਼ ਦਾ ਐਲਾਨ , ਦੇਸ਼ ਦਾ 22ਵਾਂ ਏਮਜ਼ ਹਰਿਆਣਾ ‘ਚ ਬਣਾਇਆ ਜਾਵੇਗਾ

ਵਿੱਤ ਮੰਤਰੀ ਪਿਊਸ਼ ਗੋਇਲ ਮੋਦੀ ਸਰਕਾਰ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਨਵੇਂ ਏਮਜ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬਜਟ ਭਾਸ਼ਣ ‘ਚ ਕਿਹਾ ਕਿ ਦੇਸ਼ ਦਾ 22ਵਾਂ ਏਮਜ਼ ਹਰਿਆਣਾ ‘ਚ ਬਣਾਇਆ ਜਾਵੇਗਾ। ਅਜੇ ਦੇਸ਼ ‘ਚ 21 ਏਮਜ਼ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ। ਇੱਥੇ ਗੌਰ ਕਰਨ ਵਾਲੀ ਗੱਲ […]

piyush goyal in budget 2019

ਬਜਟ 2019 : ਮੋਦੀ ਕਾਰਜਕਾਲ ਦੇ ਆਖਰੀ ਬਜਟ ’ਚ ਮਾਸਟਰ ਸਟ੍ਰੋਕ , ਮਜ਼ਦੂਰਾਂ ਤੇ ਮਹਿਲਵਾਂ ਲਈ ਵੱਡੇ ਐਲਾਨ

ਅੱਜ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਪੇਸ਼ ਕਰਦਿਆਂ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਕਾਮਿਆਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਜੇ ਕਾਰਜਕਾਲ ਦੌਰਾਨ ਕਿਸੇ ਮਜ਼ਦੂਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਲਈ 2.5 ਲੱਖ ਰੁਪਏ ਤੋਂ ਵਧਾ ਕੇ 6 ਲੱਖ ਰੁਪਏ ਦੀ ਸਹਾਇਤਾ ਦੀ ਵਿਵਸਥਾ ਕੀਤੀ […]

budget 2019

ਬਜਟ 2019 : ਮਿਡਲ ਕਲਾਸ ਲੋਕਾਂ ਲਈ ਤੋਹਫਾ, ਇਨਕਮ ਟੈਕਸ ਛੋਟ 2.5 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਗਈ

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ‘ਚ ਮੋਦੀ ਸਰਕਾਰ ਨੇ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਸੌਗਾਤ ਦੇਣ ਦਾ ਐਲਾਨ ਕੀਤਾ ਹੈ। ਜਨਰਲ ਵਰਗ ਨੂੰ ਸਰਕਾਰੀ ਨੌਕਰੀ ‘ਚ ਆਰਥਿਕ ਆਧਾਰ ‘ਤੇ 10 ਫੀਸਦੀ ਰਾਖਵਾਂਕਰਨ ਦਿੱਤੇ ਜਾਣ ਦੇ ਫੈਸਲੇ ਮਗਰੋਂ ਹੁਣ ਮਿਡਲ ਕਲਾਸ ਤੇ ਤਨਖਾਹਦਾਰਾਂ ਨੂੰ ਮੋਦੀ ਸਰਕਾਰ ਨੇ ਇਨਕਮ ਟੈਕਸ ਛੋਟ ਦਾ ਵੱਡਾ ਤੋਹਫਾ ਦਿੱਤਾ ਹੈ। […]

budget for farmers

ਬਜਟ 2019: ਕਿਸਾਨਾਂ ਲਈ ਬਜਟ ਵਿੱਚ ਕੀਤਾ ਗਿਆ ਵੱਡਾ ਐਲਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਅੰਤ੍ਰਿਮ ਬਜਟ ਵਿੱਚ ਪੰਜ ਏਕੜ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਭਾਵ ਕਿਸਾਨਾਂ ਨੂੰ 500 ਰੁਪਏ ਮਹੀਨਾ ਮਿਲੇਗਾ। ਇਹ ਰਕਮ ਸਿੱਧਾ ਖਾਤਿਆਂ ਵਿੱਚ ਆਏਗੀ। […]

LPG cylinder price today

ਬਜਟ ਪੇਸ਼ ਹੋਣ ਤੋਂ ਪਹਿਲਾਂ ਸਰਕਾਰ ਨੇ ਘਟਾਈ ਸਿਲੰਡਰ ਦੀ ਕੀਮਤਾਂ

ਘਰੇਲੂ ਰਸੋਈ ਗੈਸ ਦੇ ਸਬਸਿਡੀ ਸਿਲੰਡਰ ਦੀ ਕੀਮਤਾਂ ਘੱਟ ਗਈਆਂ ਹਨ। ਵੀਰਵਾਰ ਨੂੰ ਸਬਸਿਡੀ ਵਾਲਾ ਅਤੇ ਗੈਰ-ਸਬਸਿਡੀ ਸਿਲੰਡਰ ਦੋਵੇਂ ਸਸਤੇ ਹੋ ਗਏ ਹੋ। ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 1.46 ਰੁਪਏ ਅਤੇ ਗੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 30 ਰੁਪਏ ਘੱਟ ਗਈਆਂ ਹਨ। ਕੰਪਨੀਆਂ ਨੇ ਰਸੋਈ ਗੈਸ ਦੀ ਕੀਮਤਾਂ ਇੱਕ ਮਹੀਨੇ ‘ਚ ਲਗਾਤਾਰ ਤਿੰਨ ਵਾਰ ਘੱਟ ਕੀਤੀਆਂ […]

CM Amrinder Singh

18 ਫਰਵਰੀ ਨੂੰ ਪੇਸ਼ ਹੋਏਗਾ ਪੰਜਾਬ ਦਾ ਬਜਟ

ਪੰਜਾਬ ਦਾ ਬਜਟ 18 ਫਰਵਰੀ ਨੂੰ ਪੇਸ਼ ਹੋਏਗਾ। ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ ਦਾ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਨੂੰ ਬਜਟ ਵਿਧਾਨ ਸਭਾ ਵਿੱਚ ਪੇਸ਼ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ […]