Punjabi-poet-buta-singh-chuhan-fourth-ghazal-book-khushboo-da-kunba-lok-arpan

ਪੰਜਾਬੀ ਕਵੀ ਬੂਟਾ ਸਿੰਘ ਚੌਹਾਨ ਦਾ ਚੌਥਾ ਗ਼ਜ਼ਲ ਸੰਗ੍ਰਹਿ ਖ਼ੁਸ਼ਬੂ ਦਾ ਕੁਨਬਾ ਲੋਕ ਅਰਪਨ

ਗੁਰਇਕਬਾਲ ਸਿੰਘ ਤੇ ਸਹਿਯੋਗੀਆਂ ਨੇ ਲੋਕ ਅਰਪਨ ਕੀਤਾ। ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਮਨਜਿੰਦਰ ਧਨੋਆ ਨੇ ਬੂਟਾ ਸਿੰਘ ਚੌਹਾਨ ਦੀ ਜਾਣ ਪਛਾਣ ਕਰਾਉਂਦਿਆਂ ਕਿਹਾ ਕਿ ਸਾਹਿੱਤ ਸਿਰਜਣਾ ਦੇ ਖੇਤਰ ਵਿੱਚ ਉਹ ਪਿਛਲੇ 35 ਸਾਲ ਤੋਂ ਨਿਰੰਤਰ ਸਰਗਰਮ ਹੈ। ਉਸ ਦੇ ਗ਼ਜ਼ਲ ਸੰਗ੍ਰਹਿ ਸਿਰ ਜੋਗੀ ਛਾਂ, ਖ਼ਿਆਲ ਖ਼ੁਸ਼ਬੋ ਜਿਹਾ ਤੇ ਨੈਣਾਂ ਵਿੱਚ ਸਮੁੰਦਰ ਤੇ ਕਾਵਿ […]