Fresno-shooting

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ 6 ਗੰਭੀਰ ਰੂਪ ਵਿੱਚ ਜ਼ਖਮੀ

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਸ਼ੱਕੀ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਇਹ ਘਟਨਾ ਬਾਰੇ ਜਾਣਕਾਰੀ ਦਿੱਤੀ। ਫ੍ਰੇਸਨੋ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤ ਸੀਜਰ ਐਵੀਨਿਊ ਨੇੜੇ ਈਸਟ ਲਾਮੋਨਾ […]

high-school-shooting-in-california

ਕੈਲੀਫੋਰਨੀਆ ਦੇ ਹਾਈ ਸਕੂਲ ਦੇ ਵਿੱਚ ਹੋਈ ਗੋਲੀਬਾਰੀ, 1 ਵਿਅਕਤੀ ਦੀ ਮੌਤ ਤੇ ਦਰਜਨ ਜ਼ਖਮੀ

ਅਮਰੀਕਾ ਦੇ ਕੈਲੀਫੋਰਨੀਆ ਦੇ ਸਾਂਤਾ ਕਲਾਰਿਟਾ ਬੀਤੇ ਦਿਨ ਵੀਰਵਾਰ ਨੂੰ ਸਵੇਰੇ ਇਕ ਹਾਈ ਸਕੂਲ ‘ਚ ਗੋਲੀਬਾਰੀ ਹੋਈ। ਸਕੂਲ ਦੇ ਵਿੱਚ ਗੋਲੀਬਾਰੀ ਹੋਣ ਦੇ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਕ ਸ਼ੱਕੀ ਵਿਅਕਤੀ ਨੂੰ ਗੋਲੀਬਾਰੀ […]

california-terrible-fire

ਕੈਲੀਫੋਰਨੀਆ ਵਿੱਚ ਜੰਗਲੀ ਝਾੜੀਆਂ ਨੂੰ ਲੱਗੀ ਅੱਗ, 2ਲੱਖ ਪਰਿਵਾਰ ਖ਼ਤਰੇ ‘ਚ

ਦੱਖਣੀ ਕੈਲੀਫੋਰਨੀਆ ਦੇ ਵਿੱਚ ਬੀਤੇ ਦਿਨ ਵੀਰਵਾਰ ਅਚਾਨਕ ਜੰਗਲੀ ਝਾੜੀਆਂ ਨੂੰ ਅੱਗ ਲੱਗ ਗਈ। ਇਹਨਾਂ ਝਾੜੀਆਂ ਨੂੰ ਅੱਗ ਲੱਗਣ ਦੇ ਕਾਰਨ ਦੱਖਣੀ ਕੈਲੀਫੋਰਨੀਆ ਦੇ ਰਹਿੰਦੇ 2 ਲੱਖ ਪਰਿਵਾਰ ਖ਼ਤਰੇ ਦੇ ਵਿੱਚ ਹਨ। ਅੱਗ ਨੂੰ ਤੇਜੀ ਦੇ ਨਾਲ ਅੱਗੇ ਵਧਦੀ ਦੇਖ ਕੇ ਪ੍ਰਸ਼ਾਸਨ ਨੇ ਉੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨ ਦੇ ਲਈ ਜਾਣ ਕਿਹਾ ਹੈ। ਜੰਗਲੀ […]