Canada extends ban on passenger flights from India and Pakistan

ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਯਾਤਰੀ ਉਡਾਣਾਂ ‘ਤੇ ਪਾਬੰਦੀ ਵਧਾਈ

ਟਰਾਂਸਪੋਰਟ ਮੰਤਰੀ ਉਮਰ ਅਲਗਾਬਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਯਾਤਰੀ ਉਡਾਣਾਂ ‘ਤੇ ਆਪਣੀ ਪਾਬੰਦੀ ਨੂੰ 30 ਦਿਨਾਂ ਤੋਂ ਵਧਾ ਕੇ 21 ਜੂਨ ਕਰ ਦਿੱਤਾ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਉਪਾਅ ਕੈਨੇਡੀਅਨਾਂ ਦੀ ਰੱਖਿਆ ਕਰਨ ਅਤੇ ਕੋਵਿਡ-19 ਦੇ ਆਯਾਤ ਕੀਤੇ ਮਾਮਲਿਆਂ ਅਤੇ ਚਿੰਤਾ ਦੇ ਰੂਪਾਂ ਦਾ ਪ੍ਰਬੰਧਨ ਕਰਨ […]

Canada now becomes first country to vaccinate children between the ages of 12 and 15

ਕੈਨੇਡਾ ਹੁਣ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾ ਲਗਾਉਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ

ਕੈਨੇਡਾ  ਨੇ ਟੀਕਾਕਰਨ ਲਈ ਫਾਈਜ਼ਰ-ਬਾਇਓ-ਐੱਨ-ਟੈੱਕ ਦੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਕੈਨੇਡਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ,ਜਿਸ ਨੇ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਇੰਕ ਦੇ ਕੋਵਿਡ-19 ਟੀਕੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ 16 ਸਾਲ ਜਾਂ ਇਸ ਤੋਂ […]

guru-nanak-street

ਬਰੈਂਪਟਨ ਦੇ ਵਿੱਚ ‘ਗੁਰੂ ਨਾਨਕ ਸਟਰੀਟ’ ਦਾ ਰਸਮੀ ਉਦਘਾਟਨ

ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਿੱਚ ਬੀਤੇ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਸਟ੍ਰੀਟ ਦਾ ਉਦਘਾਟਨ ਕੀਤਾ ਗਿਆ। ਬਰੈਂਪਟਨ ਦੇ ਵਿੱਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ […]

justin-trudeau-unveils-new-cabinet

ਕੈਨੇਡਾ ਦੀ 36 ਮੈਂਬਰੀ ਕੈਬਿਨਟ ਦੇ ਵਿੱਚ ਚਾਰ ਭਾਰਤੀ ਸ਼ਾਮਿਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਭਾਰਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿੰਨ੍ਹਾਂ ਦੇ ਵਿੱਚ ਭਾਰਤੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ […]

performance-of-indians-in-canada-elections

ਕੈਨੇਡਾ ਚੋਣਾਂ ਦੇ ਵਿੱਚ ਇੰਝ ਰਿਹਾ ਭਾਰਤੀਆਂ ਦਾ ਪ੍ਰਦਰਸ਼ਨ

ਕੈਨੇਡਾ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣਾ ਨਾਮ ਕੈਨੇਡਾ ਦੇ ਇਤਿਹਾਸ ਦੇ ਵਿੱਚ ਦਰਜ ਕਰ ਦਿੱਤਾ ਹੈ। ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਪੂਰੀ ਤਰਾਂ ਸੁਰਖੀਆਂ ਦੇ ਵਿੱਚ ਛਾਏ ਹੋਏ ਨੇ। ਇਹਨਾਂ ਚੋਣਾਂ ਦੇ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੇ ਬਾਜੀ ਮਾਰੀ ਹੈ। ਚੋਣ ਨਤੀਜਿਆਂ ਮੁਤਾਬਕ ਕਿਸ […]

pm-modi-congratulates-justin-trudeau

ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਨੂੰ ਦਿੱਤੀ ਜਿੱਤ ਦੀ ਵਧਾਈ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਦੇ ਦੁਬਾਰਾ ਸੱਤਾ ਵਿੱਚ ਆਉਣ ਦੇ ਕਾਰਨ ਟਵਿੱਟਰ ਤੇ ਟਵੀਟ ਕਰਕੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਲਿਖਿਆ ਹੈ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ […]

ndp-jagmeet-singh-canada-elections

ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਮਾਰੀ ਬਾਜੀ

ਐੱਨ.ਡੀ.ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਬਾਜੀ ਮਾਰ ਲਈ ਹੈ। ਕੈਨੇਡਾ ਦੇ ਵਿੱਚ ਪੈ ਰਹੀਆਂ ਵੋਟਾਂ ਦਾ ਨਤੀਜਾ ਨਾਲ ਦੀ ਨਾਲ ਹੀ ਪਤਾ ਲੱਗ ਰਿਹਾ ਹੈ। ਕੈਨੇਡੀਅਨ ਫੈਡਰਲ ਚੋਣਾਂ ਦੇ ਤਾਜ਼ਾ ਨਤੀਜਿਆਂ ਅਨੁਸਾਰ ਜਗਮੀਤ ਨੂੰ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੋਂ 15,532 ਵੋਟਾਂ ਮਿਲੀਆਂ ਹਨ। ਕੰਜ਼ਰਵੇਟਿਵ ਦੇ ਜੇਅ […]

barack-obama

ਬਰਾਕ ਓਬਾਮਾ ਵੱਲੋਂ ਲੋਕਾਂ ਨੂੰ ਜਸਟਿਨ ਟਰੂਡੋ ਨੂੰ ਜਿਤਾਉਣ ਦੀ ਅਪੀਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਜਸਟਿਨ ਟਰੂਡੋ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ। ਬਰਾਕ ਓਬਾਮਾ ਨੇ ਕੈਨੇਡਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਸਟਿਨ ਟਰੂਡੋ ਨੂੰ ਦੁਬਾਰਾ ਸੱਤਾ ਵਿੱਚ ਲਿਆਂਦਾ ਜਾਵੇ, ਕਿਉਂਕਿ ਜਸਟਿਨ ਟਰੂਡੋ ਇਸਦੇ ਕਾਬਿਲ ਹਨ। ਇਸ ਨੂੰ ਲੈ ਕੇ ਓਬਾਮਾ ਨੇ ਇੱਕ ਟਵੀਟ ਦੇ ਜ਼ਰੀਏ ਜਸਟਿਨ ਟਰੂਡੋ ਦੀ ਪ੍ਰਸੰਸਾ ਵੀ […]

train-accident-in-alberta

ਕੈਨੇਡਾ ਦੇ ਅਲਬਰਟਾ ਵਿੱਚ ਦੇਰ ਰਾਤ ਵਾਪਰਿਆ ਰੇਲ ਹਾਦਸਾ

ਅਲਬਰਟਾ ਦੇ ਲੇਥਬ੍ਰਿਜ ਤੇ ਸ਼ੁੱਕਰਵਾਰ ਸਵੇਰੇ 2 ਵਜੇ ਦੇ ਕਰੀਬ ਰੇਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਰੇਲ ਗੱਡੀ ਦੀਆਂ 20 ਬੋਗੀਆਂ ਰੇਲ ਪਟੜੀ ਤੋਂ ਉੱਤਰ ਗਈਆਂ। ਇਹਨਾਂ ਬੋਗੀਆਂ ਦੇ ਵਿੱਚ ਕਣਕ ਲੱਦੀ ਹੋਈ ਸੀ। ਇਸ ਰੇਲ ਹਾਦਸੇ ਦੀ ਸੂਚਨਾ […]

three-punjabi-students-killed-in-canada-car-accident

ਕੈਨੇਡਾ ਵਿੱਚ ਹੋਏ ਸੜਕ ਹਾਦਸੇ ਦੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ

ਕੈਨੇਡਾ ਦੇ ਸ਼ਹਿਰ ਸਾਰਨੀਆ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਕ ਸੜਕ ਹਾਦਸੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 2 ਵਿਦਿਆਰਥੀ ਜਖਮੀ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸਾ ਕੈਨੇਡਾ ਦੇ ਸ਼ਹਿਰ ਸਾਰਨੀਆ ਵਿੱਚ ਸਥਾਨਕ ਸਮੇਂ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ 1:30 ਵਜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੇ ਵਿੱਚ ਕੁੱਲ […]

advanced-polling-in-canada

ਕੈਨੇਡਾ ਵਿੱਚ ਐਡਵਾਂਸ ਪੋਲਿੰਗ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸੋਰਾਂ ਤੇ

ਕੈਨੇਡਾ ਵਿੱਚ ਹੋਣ ਵਾਲਿਆਂ ਆਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ 11 ਤੋਂ 14 ਅਕਤੂਬਰ ਤੱਕ ਹੋਣ ਵਾਲਿਆਂ ਐਡਵਾਂਸ ਪੋਲਿੰਗ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਕੈਨੇਡਾ ਵਿੱਚ ਹੋਣ ਵਾਲੀਆਂ ਇਹਨਾਂ ਆਮ ਚੋਣਾਂ ਵਿੱਚ ਪੋਲਿੰਗ ਨੂੰ ਯਕੀਨੀ ਬਣਾਉਣ ਦਾ ਹਰ […]

heavily-snowfall-in-alberta

ਕੈਨੇਡਾ ਦੇ ਐਲਬਰਟਾ ਵਿੱਚ ਭਾਰੀ ਬਰਫ਼ਬਾਰੀ ਕਾਰਨ ਹੁਣ ਤੱਕ 13 ਲੋਕ ਜ਼ਖਮੀ,170 ਦੇ ਕਰੀਬ ਸੜਕ ਹਾਦਸੇ

ਕੈਨੇਡਾ ਦੇ ਐਲਬਰਟਾ ਸੂਬੇ ਦੇ ਦੱਖਣੀ ਭਾਰੀ ਬਰਫਬਾਰੀ ਹੋਣ ਕਰਕੇ ਹੁਣ ਤੱਕ 170 ਸੇ ਕਰੀਬ ਸੜਕ ਹਾਦਸੇ ਹੋ ਚੁੱਕੇ ਨੇ। ਜਿੰਨ੍ਹਾਂ ਦੇ ਵਿੱਚ ਹੁਣ ਤੱਕ 13 ਲੋਕਾਂ ਦੇ ਜਖਮੀ ਹੋਣ ਦੀ ਖ਼ਬਰ ਹੈ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਐਲਬਰਟਾ ਦੀ ਇੱਕ ਜਗਾ ਜਿੱਥੇ 16 ਗੱਡੀਆਂ ਆਪਸ ਵਿੱਚ ਟਕਰਾ ਗਈਆਂ, ਜਿਸ ਵਿੱਚ 13 ਲੋਕ ਜ਼ਖਮੀ […]