punjabi-arrested-stealing-vehicle-in-brampton

Canada Arrested News: ਕੈਨੇਡਾ ਦੇ ਬਰੈਂਪਟਨ ਵਿੱਚ ਕਾਰ ਚੋਰੀ ਮਾਮਲੇ ਦੇ ਵਿੱਚ 2 ਪੰਜਾਬੀਆਂ ਨੂੰ ਕੀਤਾ ਗ੍ਰਿਫਤਾਰ

Canada Arrested News: ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਦੋ ਪੰਜਾਬੀਆਂ ਨੂੰ ਵਾਹਨ ਚੋਰੀ ਕਰਨ ਦੋਸ਼ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਖਬਰ ਹੈ ਕਿ ਸ਼ਨੀਵਾਰ ਤੜਕੇ ਬਰੈਂਪਟਨ ਗੈਸ ਸਟੇਸ਼ਨ ਨੇੜਿਓਂ ਪੁਲਸ ਨੇ ਦੋ ਪੰਜਾਬੀਆਂ ਨੂੰ ਵਾਹਨ ਚੋਰੀ ਦੇ ਦੋਸ਼ ਤਹਿਤ ਹਿਰਾਸਤ ਵਿਚ ਲਿਆ। ਇਨ੍ਹਾਂ ਦੀ ਪਛਾਣ ਬਰੈਂਪਟਨ ਵਾਸੀ 42 ਸਾਲਾ ਮਨਿੰਦਰਜੀਤ ਢੀਂਡਸਾ ਅਤੇ 22 ਸਾਲਾ ਅਰਸ਼ਦੀਪ […]

murder-of-a-punjabi-young-in-brampton-canada

Canada Murder News: ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦਾ ਕੀਤਾ ਕਤਲ

Canada Murder News: ਬਟਾਲਾ ਨਿਵਾਸੀ ਪੰਜਾਬੀ ਨੌਜਵਾਨ ਦਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਬਦਮਾਸ਼ਾਂ ਨੇ ਕਤਲ ਕਰ ਦਿੱਤਾ। ਇਸ ਸਬੰਧ ਵਿਚ ਗੁਰਮੀਤ ਸਿੰਘ ਨਿਵਾਸੀ ਬਟਾਲਾ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਕੰਵਲਜੀਤ ਸਿੰਘ ਪਟਵਾਰੀ, ਨਿਵਾਸੀ ਗ੍ਰੇਟਰ ਕੈਲਾਸ਼ ਕਾਲੋਨੀ ਦਾ ਬੇਟਾ ਸੁਰਜਦੀਪ ਸਿੰਘ 3 ਸਾਲ ਪਹਿਲਾਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ 4 ਸਾਲ ਦੇ ਸਟੱਡੀ ਵੀਜ਼ਾ […]

2-punjabi-youth-died-in-accident-in-canada

Canada News: ਕੈਨੇਡਾ ਦੇ ਵੈਨਕੂਵਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ

Canada News: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਮਾਛੀਵਾੜਾ ਦੇ ਨੌਜਵਾਨ ਗਿਆਨ ਸਿੰਘ (21) ਅਤੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਨੌਜਵਾਨ ਲੜਕਾ ਗਿਆਨ ਸਿੰਘ ਕੈਨੇਡਾ ਵਿਖੇ ਮਕੈਨੀਕਲ ਇੰਜਨੀਅਰ ਦੀ ਪੜ੍ਹਾਈ ਕਰਦਾ ਸੀ ਅਤੇ ਵੈਨਕੂਵਰ […]

punjabis-are-becoming-infamous-in-canada-for-these-acts

Canada News: ਇਹਨਾਂ ਗ਼ਲਤੀਆਂ ਕਰਕੇ ਕੈਨੇਡਾ ਵੀ ਪੂਰੀ ਤਰਾਂ ਬਦਨਾਮ ਹੋ ਰਹੇ ਨੇ ਪੰਜਾਬੀ

Canada News: ਵਿਦੇਸ਼ਾਂ ‘ਚ ਇੱਕ ਪਾਸੇ ਪੰਜਾਬੀ ਨਾਮ ਕਮਾ ਰਹੇ ਹਨ, ਉੱਥੇ ਹੀ ਕੁੱਝ ਕੁ ਪੰਜਾਬੀ ਬਦਨਾਮੀ ਵੀ ਖੱਟ ਰਹੇ ਹਨ। ਇਹ ਗੱਲ ਅਸੀਂ ਨਹੀਂ ਕਹਿ ਰਹੇ, ਬਲਕਿ ਸਚਾਈ ਉਹ ਵੀਡੀਓਜ਼ ਦਰਸ਼ਾ ਰਹੀਆਂ ਹਨ, ਜੋ ਲੜੀਵਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ […]

canadians-support-boycott-chinese-goods-disputes

International News: ਕੈਨੇਡਾ ਵਿੱਚ ਮੇਂਗ ਵਾਂਜ਼ੂ ਦੀ ਗ੍ਰਿਫਤਾਰੀ ਮਗਰੋਂ ਚੀਨੀ ਸਮਾਂ ਦੇ ਬਾਈਕਾਟ ਕਰਨ ਦੀ ਉੱਠੀ ਮੰਗ

International News: ਹੁਵਾਵੇ ਦੀ ਮੁੱਖ ਵਿੱਤ ਅਧਿਕਾਰੀ ਮੇਂਗ ਵਾਂਜ਼ੂ ਦੀ ਗ੍ਰਿਫ਼ਤਾਰੀ ਮਗਰੋਂ ਕੈਨੇਡਾ ਤੇ ਚੀਨ ਵਿਚਕਾਰ ਵਿਵਾਦ ਵੱਧ ਗਏ ਹਨ। ਬੀਜਿੰਗ ਵਲੋਂ ਦੋ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿਚ ਲੈਣ ਦੀ ਕਾਰਵਾਈ ਮਗਰੋਂ ਹੁਣ ਕੈਨੇਡਾ ਵਿਚ ਵੀ ਚੀਨੀ ਸਮਾਨ ਦੇ ਬਾਈਕਾਟ ਦੀ ਜ਼ੋਰਦਾਰ ਮੰਗ ਉੱਠਣ ਲੱਗ ਪਈ ਹੈ। ਐਂਗਸ ਰੀਡ ਇੰਸਟੀਚਿਊਟ ਪੋਲ ਵਿਚ ਸਾਹਮਣੇ ਆਇਆ ਹੈ […]

Canadian Govt relief package for International Students

Corona Virus : ਕੈਨੇਡਾ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਨੂੰ ਹਰ ਮਹੀਨੇ ਦੇਵੇਗੀ 2000 ਡਾਲਰ, ਇੱਦਾਂ ਕਰਨ ਅਪਲਾਈ

ਵਿਸ਼ਵ ਵਿੱਚ ਫੈਲ ਰਹੇ ਕੋਰੋਨਾ ਮਹਾਂਮਾਰੀ ਸੰਕਟ ਦੇ ਵਿਚਕਾਰ ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਪਣਾ ਖਜ਼ਾਨਾ ਖੋਲ੍ਹਿਆ ਹੈ। ਕੋਵਿਡ -19 ਕਾਰਨ ਲਾਕਡਾਊਨ ਹੋਣ ਕਾਰਨ ਆਪਣੇ ਨਾਗਰਿਕਾਂ ਦੇ ਬੇਰੁਜ਼ਗਾਰ ਹੋਣ ਤੋਂ ਇਲਾਵਾ, ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਭਲਾਈ ਫੰਡ ਤਹਿਤ ਹਰ ਮਹੀਨੇ ਦੋ ਹਜ਼ਾਰ ਡਾਲਰ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ […]

canadian-govt-take-big-step-to-repatriate-canadians-stuck-in-india-

Lockdown Big News: ਭਾਰਤ ਵਿੱਚ ਫਸੇ ਕੈਨੇਡੀਅਨਾਂ ਨੂੰ ਵਾਪਿਸ ਬਲਾਉਣ ਲਈ ਕੈਨੇਡਾ ਸਰਕਾਰ ਨੇ ਉਠਾਇਆ ਵੱਡਾ ਕਦਮ

Lockdown Big News: Corona Virus ਮਹਾਂਮਾਰੀ ਕਾਰਨ Lockdown ਭਾਰਤ ਵਿਚ ਫਸੇ 15,000 ਕੈਨੇਡੀਅਨ ਪਾਸਪੋਰਟ ਧਾਰਕਾਂ ਲਈ ਵੱਡੀ ਖਬਰ ਹੈ। ਕੈਨੇਡਾ ਸਰਕਾਰ ਨੇ 6 ਵਿਸ਼ੇਸ਼ ਫਲਾਈਟਾਂ ਦਾ ਪ੍ਰਬੰਧ ਕਰ ਦਿੱਤਾ ਹੈ। ਪਹਿਲੀ ਉਡਾਣ ਸ਼ਨੀਵਾਰ ਨੂੰ ਦਿੱਲੀ ਤੋਂ ਰਵਾਨਾ ਹੋਵੇਗੀ। ਹਾਲਾਂਕਿ, ਇਸ ਲਈ ਤੁਹਾਨੂੰ ਜੇਬ ਕਾਫੀ ਢਿੱਲੀ ਕਰਨੀ ਪਵੇਗੀ। ਭਾਰਤ ਵਿਚ ਫਸੇ ਕੈਨੇਡੀਅਨਾਂ ਨੂੰ ਵਾਪਸ ਘਰ ਲਿਆਉਣ […]

young-punjabi-man-died-in-cananda-accident-news

Canada Accident News: ਕਨੇਡਾ ਵਿੱਚ ਟਰਾਲਿਆਂ ਦੀ ਟੱਕਰ ਕਾਰਨ ਅੱਗ ਲੱਗਣ ਤੇ ਇੱਕ ਪੰਜਾਬੀ ਨੌਜਵਾਨ ਦੀ ਮੌਤ

Canada Accident News: ਕਨੇਡਾ ਵਿੱਚ ਟਰਾਲਿਆਂ ਦੀ ਟੱਕਰ ਕਾਰਨ ਅੱਗ ਲੱਗਣ ਤੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਨਣ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਹ ਢਾਈ ਸਾਲ ਪਹਿਲਾਂ ਕੈਨੇਡਾ ਪੜ੍ਹਨ ਗਿਆ ਸੀ। ਇਹ ਵੀ ਪੜ੍ਹੋ: ਬ੍ਰਿਟੇਨ ਨੇ ਲਾਂਚ ਕੀਤੀ ਨਵੀ ਵੀਜ਼ਾ ਪ੍ਰਣਾਲੀ, ਭਾਰਤ ਨੂੰ ਹੋਵੇਗਾ […]

1-in-4-who-got-canada-pr-in-2019-an-indian

Canada PR News: Canada ਵਿੱਚ ਭਾਰੀ ਸੰਖਿਆ ਵਿੱਚ ਭਾਰਤੀਆਂ ਨੂੰ ਮਿਲੀ PR, ਹਰ 4 ਵਿਦੇਸ਼ੀਆਂ ਵਿੱਚੋਂ 1 ਭਾਰਤੀ

Canada PR News: ਜੇ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਭਾਰਤੀਆਂ ਤੇ ਖਾਸ ਕਰਕੇ ਪੰਜਾਬੀਆਂ ਦਾ ਸੁਪਨਾਂ ਕਿਸੇ ਨਾ ਕਿਸੇ ਤਰ੍ਹਾਂ Canada ਜਿਹੇ ਮੁਲਕਾਂ ਵਿਚ ਜਾ ਕੇ ਵੱਸਣ ਦਾ ਰਹਿੰਦਾ ਹੈ। Canada ਸਰਕਾਰ ਦੇ ਦੁਆਰਾ ਜਾਰੀ ਕੀਤੇ ਅੰਕੜਿਆਂ ਦੇ ਵਿੱਚ ਪਿਛਲੇ ਸਾਲ ਕੈਨੇਡਾ ਦੇ ਸਥਾਈ ਨਿਵਾਸੀ (PR) ਦਾ ਦਰਜਾ ਪ੍ਰਾਪਤ ਕਰਨ ਵਾਲੇ 4 […]

guru-nanak-street

ਬਰੈਂਪਟਨ ਦੇ ਵਿੱਚ ‘ਗੁਰੂ ਨਾਨਕ ਸਟਰੀਟ’ ਦਾ ਰਸਮੀ ਉਦਘਾਟਨ

ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਿੱਚ ਬੀਤੇ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਸਟ੍ਰੀਟ ਦਾ ਉਦਘਾਟਨ ਕੀਤਾ ਗਿਆ। ਬਰੈਂਪਟਨ ਦੇ ਵਿੱਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ […]

justin-trudeau-unveils-new-cabinet

ਕੈਨੇਡਾ ਦੀ 36 ਮੈਂਬਰੀ ਕੈਬਿਨਟ ਦੇ ਵਿੱਚ ਚਾਰ ਭਾਰਤੀ ਸ਼ਾਮਿਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਭਾਰਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿੰਨ੍ਹਾਂ ਦੇ ਵਿੱਚ ਭਾਰਤੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ […]

performance-of-indians-in-canada-elections

ਕੈਨੇਡਾ ਚੋਣਾਂ ਦੇ ਵਿੱਚ ਇੰਝ ਰਿਹਾ ਭਾਰਤੀਆਂ ਦਾ ਪ੍ਰਦਰਸ਼ਨ

ਕੈਨੇਡਾ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣਾ ਨਾਮ ਕੈਨੇਡਾ ਦੇ ਇਤਿਹਾਸ ਦੇ ਵਿੱਚ ਦਰਜ ਕਰ ਦਿੱਤਾ ਹੈ। ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਪੂਰੀ ਤਰਾਂ ਸੁਰਖੀਆਂ ਦੇ ਵਿੱਚ ਛਾਏ ਹੋਏ ਨੇ। ਇਹਨਾਂ ਚੋਣਾਂ ਦੇ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੇ ਬਾਜੀ ਮਾਰੀ ਹੈ। ਚੋਣ ਨਤੀਜਿਆਂ ਮੁਤਾਬਕ ਕਿਸ […]