canadian-students-increasing-difficulties-in-mounting-year

ਕੈਨੇਡਾ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕੈਨੇਡਾ ਦੀ ਸਰਕਾਰ ਦਾ ਝਟਕਾ

Toronto: ਵਿਦੇਸ਼ ਦੇ ਵਿੱਚ ਵਿਦਿਆਰਥੀਆਂ ਦੀਆ ਮੁਸ਼ਕਿਲਾਂ ਦੇ ਵਜਾਏ ਹੋਰ ਵੱਧ ਰਹੀਆਂ ਹਨ। Ontario ਦੇ ਕਾਲਜ਼ ਅਤੇ ਯੂਨੀਵਰਸਿਟੀਆਂ ਆਉਣ ਵਾਲੇ ਨਵੇਂ ਸਾਲ ਦੇ ਵਿੱਚ ਵਿਦਿਆਰਥੀਆਂ ਲਈ ਹੋਰ ਚਿੰਤਾ ਅਤੇ ਕਰਜ਼ੇ ਦਾ ਵਾਧੂ ਬੋਝ ਲੈ ਕੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ Doug Ford Canada Govt ਨੇ ਟਿਊਸ਼ਨ ਫ਼ੀਸ ਵਿਚ ਭਾਵੇਂ 10 ਫੀਸਦੀ ਕਟੌਤੀ ਕਰ ਦਿੱਤੀ ਹੈ […]

safest-cities-in-the-world

ਦੁਨੀਆਂ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਦੀ ਲਿਸਟ ਜਾਰੀ

ਦੁਨੀਆਂ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਉੱਪਰ ਬਹਿਸ ਹੁੰਦੀ ਰਹਿੰਦੀ ਹੈ। ਕੈਨੇਡਾ ਦੇ ਵਾਸ਼ਿੰਗਟਨ ਵਿੱਚ ਦੁਨੀਆ ਦੇ ਸਭ ਤੋਂ ਸੁਰੱਖਿਅਤ ਸ਼ਹਿਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਲਿਸਟ ਵਿੱਚ ਜਾਪਾਨ ਅਤੇ ਯੂਰਪ ਵਰਗੇ ਦੇਸ਼ਾਂ ਦਾ ਹੀ ਰਾਜ ਹੈ। ਇਸ ਲੈਸਟ ਵਿੱਚ ਭਾਰਤ ਦੇ ਸਿਰਫ ਦੋ ਸ਼ਹਿਰ ਮੁੰਬਈ ਅਤੇ ਦਿੱਲੀ ਵਰਗੇ ਮਹਾਨਗਰਾਂ ਨੂੰ […]

Sarabjinder Kaur

ਕੈਨੇਡਾ ਵਿੱਚ ਸੈਲਫ਼ੀ ਨੇ ਲਈ ਇਕ ਹੋਰ ਬੱਚੀ ਦੀ ਜਾਨ

ਬਰੈਂਪਟਨ: ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਪਿੰਡ ਫਿਰੋਜ਼ਸ਼ਾਹ (ਫ਼ਿਰੋਜ਼ਪੁਰ) ਦੀ ਸਰਬਜਿੰਦਰ ਕੌਰ ਗਿੱਲ ਉਰਫ ਡੌਲੀ ਨੇ ਸੈਲਫ਼ੀ ਲੈਂਦੇ ਹੋਏ ਆਪਣੀ ਜਾਨ ਗੁਆ ਲਈ। ਜਾਣਕਾਰੀ ਅਨੁਸਾਰ ਸਰਬਜਿੰਦਰ ਕੌਰ ਗਿੱਲ 2 ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜਿੰਦਰ ਕੌਰ ਬੀਤੇ ਦਿਨੀਂ ਕਾਲਜ ਵਾਲਿਆਂ ਨਾਲ ਟੂਰ ਤੇ ਗਈ ਸੀ। ਉੱਥੇ ਸੈਲਫੀ ਲੈਂਦੇ ਸਮੇਂ ਉਸ […]

sikh banned for air journey

ਕੈਨੇਡਾ ਸਰਕਾਰ ਨੇ ਤਿੰਨ ਸਿੱਖਾਂ ਦੀ ਹਵਾਈ ਯਾਤਰਾ ਤੇ ਲਾਈ ਰੋਕ

ਚੰਡੀਗੜ੍ਹ : ਕੈਨੇਡਾ ਸਰਕਾਰ ਵੱਲੋਂ 3 ਸਿੱਖਾਂ ਦੀ ਹਵਾਈ ਯਾਤਰਾ ਤੇ ਰੋਕ ਲਗਾਈ ਗਈ ਹੈ। ਇਨ੍ਹਾਂ 3 ਸਿੱਖਾਂ ਦੇ ਨਾਂ ਸੁਰੱਖਿਅਤ ਟਰੈਵਲ ਕਾਨੂੰਨ ਤਹਿਤ ਕੈਨੇਡੀਅਨ ਨੋ ਫਲਾਈ ਸੂਚੀ ਵਿੱਚ ਪਾ ਦਿੱਤੇ ਗਏ ਹਨ। ਪਰਵਕਾਰ ਸਿੰਘ ਦੁਲਾਈ, ਭਗਤ ਸਿੰਘ ਬਰਾੜ ਤੇ ਇੱਕ ਹੋਰ ਸਿੱਖ ਦਾ ਨਾਂ ਇਸ ਲਿਸਟ ‘ਚ ਸ਼ਾਮਲ ਹੈ। ਇਨ੍ਹਾਂ ਤਿੰਨਾਂ ਨੂੰ ਪਾਬੰਦੀ ਦੇ […]

Canada golden temple exhibition

ਕੈਨੇਡਾ ਦੇ ਸਿੱਖਾਂ ਲਈ ਖੁਸ਼ਖਬਰੀ, ਇਸ ਅਨੋਖੇ ਤਰੀਕੇ ਨਾਲ ਕਰ ਸਕਣਗੇ ਦਰਬਾਰ ਸਾਹਿਬ ਦੇ ਦਰਸ਼ਨ

ਅੰਮ੍ਰਿਤਸਰ ‘ਚ ਸਥਿਤ ਦਰਬਾਰ ਸਾਹਿਬ ਜਿੱਥੇ ਸਿੱਖ ਧਰਮ ਲਈ ਪਵਿੱਤਰ ਸਥਾਨ ਹੈ, ਉੱਥੇ ਗੋਲਡਨ ਟੈਂਪਲ ਦੁਨੀਆ ਦੇ ਮਹਾਨ ਅਜੂਬਿਆਂ ‘ਚੋਂ ਇੱਕ ਹੈ। ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਤੇ ਹੋਰ ਧਰਮ ਦੇ ਲੋਕਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਇੰਨੇ ਸੌਖੇ ਨਹੀਂ ਹੁੰਦੇ। ਇਸ ਲਈ ਕੈਨੇਡਾ ‘ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ […]

another punjabi youth killed in surrey

ਕੈਨੇਡਾ ਦੇ ਸ਼ਹਿਰ ‘ਸਰੀ’ ਵਿੱਚ ਬਦਮਾਸ਼ਾਂ ਨੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

ਕੈਨੇਡਾ ਦੇ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਰੀ ਵਿੱਚ ਕੁਝ ਹਫਤਿਆਂ ਦੀ ਸ਼ਾਂਤੀ ਤੋਂ ਬਾਅਦ ਬਦਮਾਸ਼ਾਂ ਨੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਖੱਖ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸੀ ਤੇ ਬਦਮਾਸ਼ਾਂ ਦੇ ਗਰੋਹ ਦਾ ਮੈਂਬਰ ਵੀ ਸੀ। ਬਿਕਰਮ […]

aap mp bhagwant mann

ਮਾਨ ਨੇ ਕੈਨੇਡਾ ਤੇ ਅਮਰੀਕਾ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਨੇਡਾ, ਯੂਰਪ ਅਤੇ ਅਮਰੀਕਾ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਸਿੱਧੀਆਂ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ, ਹਿਮਾਚਲ ਪ੍ਰਦੇਸ, ਜੰਮੂ-ਕਸ਼ਮੀਰ ਸਮੇਤ ਹਰਿਆਣਾ ਦੇ ਵੱਡੇ ਹਿੱਸੇ ਨਾਲ ਜੁੜੇ ਇਸ ਮੁੱਦੇ ‘ਤੇ ਗੰਭੀਰ ਹੋਣ ਦੀ ਅਪੀਲ ਕੀਤੀ […]

Jagmeet Singh

ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਇਤਿਹਾਸ ਸਿਰਜਨ ਦੀ ਤਿਆਰੀ , ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਇਰਾਦੇ ਕੀਤੇ ਸਪਸ਼ਟ

ਕੈਨੇਡਾ ਦੇ ਮੋਹਰੀ ਸਿੱਖ ਤੇ ਨਿਊ ਡੈਮੋਕਰੈਟਿਕ ਪਾਰਟੀ (ਐਨਡੀਪੀ) ਦੇ ਪਹਿਲੇ ਸਿੱਖ ਲੀਡਰ ਜਗਮੀਤ ਸਿੰਘ ਨੇ ਆਖਰਕਾਰ ਆਪਣੇ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਨੂੰ ਜਨਤਕ ਕਰ ਦਿੱਤਾ ਹੈ। ਜਗਮੀਤ ਸਿੰਘ ਆਪਣੇ ਵੱਖਰੇ ਅੰਦਾਜ਼ ਤੇ ਸਟਾਈਲ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ। ਹਾਲਾਂਕਿ ਇਹ ਮਕਸਦ ਉਨ੍ਹਾਂ ਲਈ ਕਾਫੀ ਮੁਸ਼ਕਲ ਸਾਬਤ […]