ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਰੱਖਿਆ ਹੈ। ਇੱਕ ਟਵਿੱਟਰ ਪੋਸਟ ਵਿੱਚ ਪਾਰਟੀ ਦੇ ਨਾਮ ਦੀ ਘੋਸ਼ਣਾ ਕਰਦੇ ਹੋਏ, ਕੈਪਟਨ ਨੇ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ ਭਾਰਤੀ ਚੋਣ ਕਮਿਸ਼ਨ ਕੋਲ ਲੰਬਿਤ ਹੈ ਅਤੇ ਇਸਨੂੰ ਬਾਅਦ ਵਿੱਚ ਇਸਦਾ ਚੋਣ ਨਿਸ਼ਾਨ ਮਿਲ ਜਾਵੇਗਾ। ਇਸ ਦਿੱਗਜ ਸਿਆਸਤਦਾਨ […]