ਕਾਂਗਰਸ ਨੇ ਕੈਪਟਨ ਨੂੰ ਪਾਰਟੀ ਵਿਚੋਂ ਬਾਹਰ ਕਿਉਂ ਨਹੀਂ ਕੱਢਿਆ- ਆਮ ਆਦਮੀ ਪਾਰਟੀ ਨੇ ਕੀਤੇ ਸਵਾਲ
ਆਪ’ ਆਗੂ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ ਨੂੰ ਸਵਾਲ ਕੀਤਾ ਕਿ ਓਹਨਾ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨ ਅਤੇ ਸੂਬੇ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਦੇ ਕਦਮ ਦਾ ਸਮਰਥਨ ਕਰਨ ਲਈ ਪਾਰਟੀ ਵਿੱਚੋਂ ਕਿਉਂ ਨਹੀਂ ਕੱਢਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]