unlock-4-captain-announces-relaxation-in-weekend-curfew-in-punjab

Unlock4 Guidelines: Unlock 4 ਦੀਆਂ ਨਵੀਆਂ ਗਾਈਡਲਾਈਨਜ਼ ਆਈਆਂ ਸਾਹਮਣੇ, ਕੈਪਟਨ ਨੇ ਕੀਤਾ ਵੱਡਾ ਐਲਾਨ

Unlock4 Guidelines: ਕੋਵਿਡ-19 ਮਹਾਮਾਰੀ ਦੌਰਾਨ ਸ਼ਹਿਰੀ ਖੇਤਰਾਂ ਵਿਚ ਵਧੇਰੇ ਰਾਹਤ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਲਾਨ ਕੀਤਾ ਹੈ ਕਿ 30.09.2020 ਤੱਕ ਰਾਜ ਦੇ ਸਾਰੇ 167 ਮਿਉਂਸਪਲ ਕਸਬਿਆਂ ਵਿਚ ਸਿਰਫ ਐਤਵਾਰ ਵਾਲੇ ਦਿਨ ਹੀ ਪੂਰਾ ਕਰਫ਼ਿਊ ਰਹੇਗਾ ਅਤੇ ਸ਼ਨੀਵਾਰ ਨੂੰ ਦਿਨੇ ਕੋਈ ਕਰਫ਼ਿਊ ਨਹੀਂ ਹੋਵੇਗਾ। ਇਹ ਵੀ […]

captain-relaxed-the-quarantine-guidelines-for-those-coming-to-the-state-from-abroad

Captain Amarinder Singh News: ਵਿਦੇਸ਼ ਤੋਂ ਸੂਬੇ ‘ਚ ਆਉਣ ਵਾਲਿਆਂ ਲਈ ਕੈਪਟਨ ਨੇ ਕੁਆਰੰਟੀਨ ਗਾਈਡਲਾਈਨਜ਼ ‘ਚ ਦਿੱਤੀ ਢਿੱਲ

Captain Amarinder Singh News: ਕੋਰੋਨਾਵਾਇਰਸ ਕਾਲ ਦੌਰਾਨ ਵਿਦੇਸ਼ਾਂ ਤੋਂ ਪੰਜਾਬ ‘ਚ ਦਾਖਲ ਹੋਣ ਵਾਲਿਆਂ ਨੂੰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰਨ ਨੇ ਵੱਡੀ ਢਿੱਲ ਦਿੱਤੀ ਹੈ।ਪਾਬੰਦੀਆਂ ‘ਚ ਢਿੱਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ 96 ਘੰਟੇ ਪੁਰਾਣੇ ਕੋਵਿਡ ਨੈਗੇਟਿਵ ਸਰਟੀਫਿਕੇਟ ਲੈ ਕੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਹੁਣ […]

bhagwant-mann-vs-captain-amarinder-singh

Bhagwant Mann vs Captain: ਭਗਵੰਤ ਮਾਨ ਨੇ ਕੈਪਟਨ ਦੀ ਮਹਿਲਾ ਮਿੱਤਰ ‘ਅਰੂਸਾ’ ਨੂੰ ਲੈ ਕੇ ਕੀਤਾ ਤਿੱਖਾ ਵਾਰ

Bhagwant Mann vs Captain: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਦੀ ਦੋਸਤੀ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਭਾਰਤੀ ਵਿਦੇਸ਼ ਮੰਤਰਾਲੇ ਤੋਂ ਅਰੂਸਾ ਆਲਮ ਦੇ ਭਾਰਤੀ ਵੀਜ਼ੇ ਦੇ ਸਟੇਟਸ ਬਾਰੇ ਪੁੱਛਿਆ ਹੈ। ਭਗਵੰਤ ਮਾਨ ਇੱਥੇ ਸ਼ੁੱਕਰਵਾਰ […]

captain-amarinder-singh-vs-kejriwal

Captain Amarinder Singh News: ਕੇਜਰੀਵਾਲ ਨੂੰ ਕੈਪਟਨ ਨੇ ਦਿੱਤਾ ਠੋਕਵਾਂ ਜੁਆਬ, ਮੇਰੇ ਪੰਜਾਬ ਤੋਂ ਦੂਰ ਰਹੇ

Captain Amarinder Singh News: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ ‘ਚ ਕੋਵਿਡ ਸੰਕਟ ਦੇ ਨਾਂ ‘ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਥੇ ਦੱਸ ਦਈਏ ਕਿ ਵੱਡੀ ਗਿਣਤੀ ‘ਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ […]

prakash-singh-badal-on-captain-amarinder-singh

Prakash Singh Badal News: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਵਾਰ

Prakash Singh Badal News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਗੁਣਗਾਣ ਕਰਦਿਆਂ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਵਾਰ ਕਰਦਿਆਂ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਬਾਦਲ ਨੇ ਕਿਹਾ ਅਕਾਲੀ ਦਲ ਦਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਕਿਸਾਨੀ ਦੀ ਬਿਹਤਰੀ ਤੇ […]

cm-captain-amarinder-singh-goes-into-self-isolation

Captain Amarinder Singh Quarantined: ਕੋਰੋਨਾ ਕਾਰਨ ਕੈਪਟਨ ਅਮਰਿੰਦਰ ਸਿੰਘ ਹੋਏ ਸੱਤ ਦਿਨਾਂ ਲਈ ਕੁਆਰੰਟੀਨ

Captain Amarinder Singh Quarantined: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤ ਦਿਨਾਂ ਦੇ ਸੈਲਫ ਕੁਆਰੰਟੀਨ ਤੇ ਚੱਲੇ ਗਏ ਹਨ।ਦਸ ਦੇਈਏ ਕਿ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਉਹ ਵਿਧਾਇਕ ਕੁਲਬੀਰ ਜ਼ੀਰਾ ਨੂੰ ਮਿਲੇ ਸੀ ਜੋ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਕੁਲਬੀਰ ਜ਼ੀਰਾ ਦੇ ਨਾਲ ਨਿਰਮਲ ਸਿੰਘ ਸ਼ੁਤਰਾਣਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿਧਾਨ […]

captain-amarinder-singh-punjab-water-syl

Captain Amarinder Singh News: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਪਤਾਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

Captain Amarinder Singh News: ਪੰਜਾਬ ਅਤੇ ਹਰਿਆਣਾ ਵਿਚਾਲੇ ਦਰਿਆਵਾਂ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਝਗੜਾ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਇਕ ਵਾਰ ਫਿਰ ਗਰਮਾ ਗਿਆ ਹੈ। ਕੇਂਦਰ, ਪੰਜਾਬ, ਹਰਿਆਣਾ ਦੀ ਸੱਤਾ ‘ਤੇ ਕਾਬਜ਼ ਭਾਜਪਾ ਅਤੇ ਕਾਂਗਰਸ ਵਲੋਂ ਆਪੋ ਆਪਣੇ ਤਰੀਕੇ ਨਾਲ ਪਾਣੀਆਂ ਦੀ ਇਸ ਜੰਗ ਨੂੰ ਜਿੱਤਣ ਦੇ ਮਾਮਲੇ ਵਿਚ ਹੀਰੋ […]

aam-aadmi-party-amarinder-singh-vs-bhagwant-mann

Patiala News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਕੈਪਟਨ ਤੇ ਦਰਜ ਹੋਵੇ ਕਤਲ ਕੇਸ: ਭਗਵੰਤ ਮਾਨ

Patiala News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਲਗਭਗ ਸਵਾ 100 ਮੌਤਾਂ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਤਲਾਂ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ ਕਿਉਂਕਿ ਬਤੌਰ ਮੁੱਖ ਮੰਤਰੀ ਆਬਕਾਰੀ ਅਤੇ ਗ੍ਰਹਿ […]

partap-singh-bajwa-vs-captain-amarinder-singh

Partap Bajwa News: ਕੈਪਟਨ ਜੇਕਰ ਮੇਰੀਆਂ ਚਿੱਠੀਆਂ ਦਾ ਜੁਆਬ ਦਿੰਦੇ ਤਾਂ ਅੱਜ ਇੰਨੀਆਂ ਮੌਤਾਂ ਨਹੀਂ ਸੀ ਹੋਣੀਆਂ: ਪ੍ਰਤਾਪ ਬਾਜਵਾ

Partap Bajwa News: ਪੰਜਾਬ ‘ਚ ਨਕਲੀ ਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਸੈਂਕੜੇ ਤੋਂ ਵੱਧ ਮੌਤਾਂ ਦੇ ਮਾਮਲੇ ਸਬੰਧੀ ਐਮ. ਪੀ. ਪ੍ਰਤਾਪ ਸਿੰਘ ਬਾਜਵਾ ਅਤੇ ਐਮ. ਪੀ. ਸ਼ਮਸ਼ੇਰ ਸਿੰਘ ਦੁਲੋਂ ਪੰਜਾਬ ਦੇ ਰਾਜਪਾਲ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਇਸ ਮਾਮਲੇ ਸਬੰਧੀ ਸੀ. ਬੀ. ਆਈ. ਜਾਂਚ. ਕਰਵਾਉਣ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਮੈਂ ਤੇ […]

ravneet-bittu-gives-advice-to-captain-in-case-of-poisonous-liquor

Ravneet Bittu News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰਵਨੀਤ ਬਿੱਟ ਨੇ ਕੈਪਟਨ ਨੂੰ ਦਿੱਤੀ ਸਲਾਹ

Ravneet Bittu News: ਅਜੇ ਕੋਰੋਨਾ ਨੂੰ ਲੈ ਕੇ ਲੋਕਾਂ ‘ਚ ਦਹਿਸ਼ਤ ਬਰਕਰਾਰ ਹੈ ਪਰ ਕੁਝ ਦਿਨ ਪਹਿਲਾਂ ਪੰਜਾਬ ‘ਚ ਖ਼ਾਸ ਕਰਕੇ ਮਾਝੇ ਦੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰ ਮਰਨ ਵਾਲਿਆ ਦੀ ਗਿਣਤੀ 100 ਤੋਂ ਵਧੇਰੇ ਹੋ ਚੁੱਕੀ ਹੈ। ਇਸ ਮਸਲੇ ਨੂੰ […]

government-of-punjab-gazette-holiday

Gezette Holidays: ਕੈਪਟਨ ਸਰਕਾਰ ਨੇ ਕੀਤਾ ਗਜ਼ਟਿਡ ਛੁੱਟੀਆਂ ਦਾ ਐਲਾਨ

Gezette Holidays: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ ਦਿਨ ਬੁੱਧਵਾਰ ਨੂੰ ਰਾਖਵੀਂ ਛੁੱਟੀ ਦੀ […]

captain-new-rules-regarding-lockdown-and-curfew-in-punjab

Corona in Punjab: ਕੈਪਟਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਇੰਨ੍ਹਾਂ ਚੀਜਾਂ ਤੋਂ ਹਟਾਈ ਪਾਬੰਦੀ

Corona in Punjab: ਪੰਜਾਬ ਸਰਕਾਰ ਨੇ ਫਿਰ ਜ਼ਰੂਰੀ ਸੇਵਾਵਾਂ ਤੇ ਸੰਸਥਾਵਾਂ ਨੂੰ ਖੁੱਲ੍ਹਾ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਰੇਂਜ ਦੇ ਆਈਜੀ ਤੇ ਡੀਆਈਜੀ, ਐਸਐਸਪੀ ਆਦਿ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਨਿਰਦੇਸ਼ਾਂ ‘ਚ […]