heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

congress new president

ਅੱਜ ਹੋਵੇਗਾ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਛਿੜਦੀ ਰਹਿੰਦੀ ਹੈ। ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਸਰਕਾਰ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਆ ਕੇ ਲੰਮਾ ਸਮਾਂ ਵਿਵਾਦ ਛਿੜਿਆ ਰਿਹਾ ਹੈ। ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਅੱਜ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮਹੱਤਵਪੂਰਨ ਬੈਠਕ ਹੋਵੇਗੀ। ਜਾਣਕਾਰੀ ਅਨੁਸਾਰ ਇਸ […]

aap and akali dal protested outside vidhan sabha against punjab govt

ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ […]

captain badly trapped dur to incresed electricity bills

ਬਿਜਲੀ ਦੀ ਵਧੀ ਹੋਈ ਕੀਮਤ ਨੂੰ ਲੈ ਕੇ ਬੁਰੇ ਫਸੇ ਕੈਪਟਨ

ਪੰਜਾਬ ਵਿੱਚ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤਦਾਨਾਂ ਵਿਰੁੱਧ ਸਵਾਲ ਉਠਾਏ ਜਾਂਦੇ ਹਨ। ਜਿਸ ਵਿੱਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਦਾ ਮੁੱਦਾ ਵੀ ਸ਼ਾਮਿਲ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਫਸਦੇ ਦਿਖਾਈ ਦੇ ਰਹੇ ਹਨ। ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਦੀਆਂ […]

navjot sidhu

ਸਿੱਧੂ ਨੂੰ ਕਾਂਗਰਸ ਹਾਈਕਮਾਨ ਵਲੋਂ ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ

ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਪਾਰਟੀ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾ ਸਕਦੀ ਹੈ। ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਮਗਰੋਂ ਇਹ ਅਹੁਦਾ ਖਾਲੀ ਪਿਆ ਹੈ। ਹਾਲਾਂਕਿ, ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ, ਪਰ ਨਵਜੋਤ ਸਿੰਘ ਸਿੱਧੂ ਇਸ ਦੌੜ ਵਿੱਚ […]

aman arora reacts on the statement gven by bikram singh majithia

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਪ ਨੇ ਦਿੱਤਾ ਵਿਕਰਮ ਸਿੰਘ ਮਜੀਠੀਆ ਨੂੰ ਦਿੱਤਾ ਕਰਾਰਾ ਜੁਆਬ

ਪੰਜਾਬ ਵਿੱਚ ਨਸ਼ਿਆਂ ਦਾ ਦੌਰ ਆਪਣਾ ਜ਼ੋਰ ਦਿਖਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਵਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਪਰ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਦਾ ਕਹਿਣਾ ਹੈ ਕਿ ਵਿਕਰਮ ਸਿੰਘ ਮਜੀਠੀਆ ਸਹੀ ਕਹਿ ਰਹੇ ਨੇ ਪਰ ਉਹਨਾਂ ਨੂੰ ਪਿਛਲੇ 10 ਸਾਲਾਂ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਜੋ […]

Captain vs Sidhu

ਕੈਪਟਨ ਸਾਹਮਣੇ ਦਹਾੜਨ ਲਈ ਨਵਜੋਤ ਸਿੰਘ ਸਿੱਧੂ ਤਿਆਰ-ਬਰ-ਤਿਆਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਸ਼ੇ ਤੇ ਚਰਚਾ ਹੋਣੀ ਲਾਜ਼ਮੀ ਹੈ। ਜੀ ਹਾਂ, ਗੱਲ ਕਰ ਰਹੇ ਹਾਂ ਪੰਜਾਬ ਦੀ ਸਿਆਸਤ ਦੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਅੱਗੇ ਸ਼ੇਰ ਵਾਂਗ ਦਹਾੜਾਨ ਲਈ ਤਿਆਰ ਹਨ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਕਰਕੇ […]

Navjot Singh Sidhu

ਸਿੱਧੂ ਖਿਲਾਫ ਇਕਜੁੱਟ ਹੋਏ ਸੁਖਬੀਰ ਬਾਦਲ ਤੇ ਕੈਪਟਨ

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰ ਇੱਕ ਹਨ। ਦੋਵੇਂ ਸਿੱਧੂ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ। ਦਰਬਾਰ ਸਾਹਿਬ ਪੁੱਜੇ ਸੁਖਬੀਰ ਬਾਦਲ ਨੂੰ ਜਦ ਨਵਜੋਤ ਸਿੱਧੂ ਦੇ ਅਸਤੀਫ਼ੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ […]

mobile hospital in punjab

ਪੰਜਾਬ ਦੇ ਇਸ ਹਲਕੇ ‘ਚ ਸ਼ੁਰੂ ਹੋਈ ਮੋਬਾਈਲ ਹਸਪਤਾਲ ਸੇਵਾ, ਹੋਵੇਗਾ ਮੁਫ਼ਤ ਇਲਾਜ

1. ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਗਿਲਜੀਆਂ ਨੇ ਆਪਣੇ ਹਲਕੇ ਦੇ ਲੋਕਾਂ ਲਈ ਮੋਬਾਈਲ ਹਸਪਤਾਲ ਸ਼ੁਰੂ ਕਰ ਦਿੱਤਾ ਹੈ। 2. ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਚੰਡੀਗੜ੍ਹ ਤੋਂ ਪੰਜਾਬ ਦੇ ਇਸ ਪਹਿਲੇ ਮੋਬਾਇਲ ਹਸਪਤਾਲ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। […]

captain amrinder singh

ਕੈਪਟਨ ਨੇ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈਣ ਮਗਰੋਂ ਸੰਗਰੂਰ ਤੇ ਮੂਨਕ ਵਿੱਚ ਘੱਗਰ ਦਰਿਆ ਦੇ ਬੰਨ੍ਹ ਵਿੱਚ ਪਾੜ ਪੈ ਗਿਆ ਸੀ। ਇਸ ਕਰਕੇ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕੈਪਟਨ ਨੇ […]

capt amarinder singh

ਪੰਜਾਬ ਦੇ ਜ਼ਿਲ੍ਹਿਆਂ ਚ ਆਏ ਹੜ੍ਹਾਂ ਲਈ ਕੈਪਟਨ ਨੇ ਹਰਿਆਣਾ ਨੂੰ ਠਹਿਰਾਇਆ ਜ਼ਿਮ੍ਹੇਵਾਰ

ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਘੱਗਰ ਦਰਿਆ ਕਾਰਨ ਹੋਏ ਨੁਕਸਾਨ ਦਾ ਜ਼ਿੰਮੇਵਾਰ ਹਰਿਆਣਾ ਹੈ। ਇਹ ਦਾਅਵਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਨਿਕਾਸੀ ਵਿਭਾਗ ਨੇ ਮਕਰੌੜ ਸਾਹਿਬ ਤੋਂ ਕੜਿਆਲ ਤਕ ਦੀ ਸਾਢੇ 17 ਕਿਲੋਮੀਟਰ ਦੀ ਸਫਾਈ ਦਾ ਕੰਮ ਕਰਵਾਉਣ ਦੀ ਮੰਗ ਕੀਤੀ ਸੀ […]

Tarlok Singh

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਵੀ ਪੰਜਾਬ ਵਿੱਚ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਕਿਸਾਨ ਆਤਮ-ਹੱਤਿਆ ਕਰ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਹਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਆਪਣੇ ਸਿਰ ਕਰਜ਼ਾ ਹੋਣ ਕਰਕੇ ਆਤਮ-ਹੱਤਿਆ ਕਰ ਲਈ। ਮਿਰਤਕ ਦੀ ਪਛਾਣ ਤਰਲੋਕ […]