majithia presenting dummy smartphones to congress mlas

ਕਾਂਗਰਸ ਨੂੰ ਸ਼ਰਮਿੰਦਾ ਕਰਨ ਲਈ ਮਜੀਠੀਆ ਨੇ ਵੰਡੇ ਖਿਡੌਣੇ ਵਾਲੇ ਸਮਾਰਟਫ਼ੋਨ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਨਿੱਤ ਨਵੇਂ ਤਮਾਸ਼ੇ ਹੋ ਰਹੇ ਹਨ। ਅੱਜ ਵੀ ਅਕਾਲੀ ਦਲ ਨੇ ਕਾਂਗਰਸ ਨੂੰ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ਬਦਲੇ ਸ਼ਰਮਿੰਦਗੀ ਦਾ ਅਹਿਸਾਸ ਕਰਵਾਉਣ ਲਈ ਸਦਨ ਦੇ ਬਾਹਰ ਅਨੋਖਾ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ […]