SP Ravjot Grewal on 1 crore cash seized in patiala

ਲੋਕ ਸਭਾ ਚੋਣਾਂ ਤੋਂ ਪਹਿਲਾ ਪਟਿਆਲਾ ਤੋਂ 1 ਕਰੋੜ ਰੁਪਏ ਸਮੇਤ ਦੋ ਗ੍ਰਿਫ਼ਤਾਰ

ਪਟਿਆਲਾ ਨੇੜਲੇ ਸ਼ਹਿਰ ਰਾਜਪੁਰਾ ਕੋਲੋਂ ਪੁਲਿਸ ਨੇ ਇੰਡੇਵਰ ਕਾਰ ਵਿੱਚੋਂ ਇੱਕ ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਰਕਮ ਦੇ ਨਾਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਟਿਆਲਾ ਦੀ ਪੁਲਿਸ ਕਪਤਾਨ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਹ ਪੈਸਾ ਦੇਹਰਾਦੂਨ ਤੋਂ ਅਮਲੋਹ ਲਿਜਾਇਆ ਜਾ ਰਿਹਾ ਸੀ। ਕਾਰ ਵਿੱਚ ਮੌਜੂਦ ਦੋ ਵਿਅਕਤੀ ਇਸ ਬਾਰੇ […]