Cbi-arrested-two-Nigerian-drug-peddlers-in-bengaluru

ਸੀ.ਬੀ.ਆਈ ਨੇ ਬੰਗਲੌਰ ‘ਚ ਨਾਈਜੀਰੀਆ ਦੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਸੈਂਟਰਲ ਕ੍ਰਾਈਮ ਬ੍ਰਾਂਚ ਨੇ ਨਾਈਜੀਰੀਆ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ  12 ਗ੍ਰਾਮ ਐਮਡੀਐਮਏ ਅਤੇ 20 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਦੇਸ਼ ਭਰ ਵਿਚ ਨਸ਼ੇ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਓਥੇ ਹੀ ਡਰੱਗ ਨਾਲ ਹੀ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE […]