CBI Judge Jagdeep Singh verdict against ram rahim

ਸਾਹਮਣੇ ਆਈ ਜੱਜ ਜਗਦੀਪ ਸਿੰਘ ਵੱਲੋਂ ਰਾਮ ਰਹੀਮ ਖਿਲਾਫ ਸੁਣਾਏ ਫੈਸਲੇ ਦੀ ਕਾਪੀ

ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਸਾਲ 2037 ਤੋਂ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਮੌਤ ਤਕ ਉਮਰ ਕੈਦ ਦੀ ਸਜ਼ਾ ਕੱਟਣੀ ਸ਼ੁਰੂ ਕਰੇਗਾ। ਦੋ ਮਾਮਲਿਆਂ ਦੇ ਨਬੇੜੇ ਬਾਅਦ ਹੀ ਰਾਮ ਰਹੀਮ ਦੇ ਖੁੱਲ੍ਹੀ ਹਵਾ ਵਿੱਚ ਸਾਹ ਲੈਣ ਦੀ ਆਸ ਟੁੱਟ ਗਈ ਤੇ ਹਾਲੇ ਉਸ ਵਿਰੁੱਧ ਜਾਰੀ ਦੋ ਹੋਰ ਵੱਡੇ ਮਾਮਲੇ, ਸਾਧੂਆਂ ਨੂੰ […]

ਪੱਤਰਕਾਰ ਦੀ ਹੱਤਿਆ ਦੇ 16 ਸਾਲ ਮਗਰੋਂ ਉਸਦੇ ਪਰਿਵਾਰ ਨੂੰ ਮਿਲਿਆ ਇਨਸਾਫ

ਸਾਧਵੀਆਂ ਦੇ ਬਲਾਤਕਾਰ ਦੇ ਜ਼ੁਰਮ ਵਿੱਚ ਪਹਿਲਾਂ ਹੀ ਸੁਨਾਰੀਆ ਜੇਲ੍ਹ ਵਿੱਚ ਸਜਾ ਕੱਟ ਰਹੇ ਅਤੇ ਅੰਬਾਲਾ ਜੇਲ੍ਹ ਵਿੱਚ ਸਜਾ ਕੱਟ ਰਹੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਾ ਜਦੋਂ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਮਾਨਯੋਗ ਜੱਜ ਜਗਦੀਪ ਸਿੰਘ ਵੱਲੋਂ ਪੱਤਰਕਾਰ ਛਤਰਪਤੀ ਦੀ ਹੱਤਿਆ ਕਰਨ ਦੇ ਜੁਰਮ ਵਿੱਚ ਧਾਰਾ 302, 120-ਬੀ ਦੇ ਕੇਸ ਵਿੱਚ […]

ram rahim in jail

ਕਤਲ ਦੇ ਦੋਸ਼ ਵਿੱਚ ਤਾ-ਉਮਰ ਜੇਲ੍ਹ ‘ਚ ਰਹੇਗਾ ਗੁਰਮੀਤ ਰਾਮ ਰਹੀਮ

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ ਵਿੱਚ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ, ਸੀਬੀਆਈ ਦੇ ਵਕੀਲਾਂ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ ਪਰ ਬਚਾਅ ਪੱਖ ਦੇ ਵਕੀਲਾਂ ਨੇ ਸਜ਼ਾ ਘੱਟ ਕਰਨ ਦੀ ਅਪੀਲ ਕੀਤੀ ਸੀ। ਸੀਬੀਆਈ ਦੇ ਵਿਸ਼ੇਸ਼ ਜੱਜ ਜਗਦੀਪ […]

manohar lal khattar ram rahim

ਸੀਬੀਆਈ ਅਦਾਲਤ ਨੇ ਮੰਨੀ ਸਰਕਾਰ ਦੀ ਅਪੀਲ , ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਵੇਗੀ

ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਭਲਕੇ ਯਾਨੀ ਕਿ 17 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਸਬੰਧਤ […]

ram rahim manohar lal khattar

ਹਰਿਆਣਾ ਸਰਕਾਰ ਰਾਮ ਰਹੀਮ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਅਦਾਲਤ ਸਾਹਮਣੇ ਚੁੱਕੀ ਇਹ ਮੰਗ

ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇ। ਇਹ ਮੰਗ ਹਰਿਆਣਾ ਸਰਕਾਰ ਨੇ ਅਦਾਲਤ ਸਾਹਮਣੇ ਚੁੱਕੀ ਹੈ।’ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਨੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ […]

judge jagdeep singh and gurmeet ram rahim

ਰਾਮ ਰਹੀਮ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ , 17 ਜਨਵਰੀ ਨੂੰ ਸਜ਼ਾ ਦਾ ਐਲਾਨ

ਹਰਿਆਣਾ ਦੀ ਪੰਚਕੂਲਾ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਰਾਮ ਰਹੀਮ ਨਾਲ ਡੇਰਾ ਸਿਰਸਾ ਦੇ ਮੈਨੇਜਰ ਸਮੇਤ ਦੋ ਡੇਰਾ ਪ੍ਰੇਮੀਆਂ ਨੂੰ ਵੀ ਕਤਲ ਮਾਮਲੇ ਦਾ ਦੋਸ਼ੀ ਠਹਿਰਾਇਆ ਗਿਆ ਹੈ। ਤਿੰਨਾਂ ਨੂੰ ਸਜ਼ਾ ਦਾ ਐਲਾਨ 17 […]