cbi-probe-in-sushant-suicide-case

Sushant Suicide Case Updates: ਸੁਸ਼ਾਂਤ ਸੁਸਾਈਡ ਕੇਸ ਦੀ ਹੁਣ ਜਾਂਚ ਕਰੇਗੀ CBI, ਕੇਂਦਰ ਸਰਕਾਰ ਵੱਲੋਂ ਜਾਰੀ ਹੋਏ ਦਿਸ਼ਾ ਨਿਰਦੇਸ਼

Sushant Suicide Case Updates: ਕੇਂਦਰ ਸਰਕਾਰ ਨੇ ਸੀਬੀਆਈ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ ਹੈ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ […]