cbse-10th-12th-date-sheet-2020

CBSE Exams Date Sheet: ਅੱਜ ਸ਼ਾਮੀ 5 ਵਜੇ ਜਾਰੀ ਹੋਵੇਗੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਡੇਟ ਸੀਟ

CBSE Exams Date Sheet: ਸੀ. ਬੀ. ਐੱਸ. ਈ. ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆ ਦੀ ਡੇਟ ਸ਼ੀਟ ਅੱਜ ਭਾਵ ਸ਼ਨੀਵਾਰ ਨੂੰ ਸ਼ਾਮ 5 ਵਜੇ ਜਾਰੀ ਹੋਵੇਗੀ। ਇਸ ਸਬੰਧ ਵਿਚ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਕੋਰੋਨਾ […]