cbse-pending-exams

CBSE News: CBSE ਦੀਆਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਤੱਕ ਹੋਣਗੀਆਂ ਮੁਕੰਮਲ

CBSE News: Coronavirus ਕਾਰਨ ਮਾਰਚ ‘ਚ ਰੋਕੀ ਗਈ ਸੀ. ਬੀ. ਐੱਸ. ਈ. 10ਵੀਂ ਅਤੇ 12ਵੀਂ ਦੀ ਪ੍ਰੀਖਿਆ ਨੂੰ ਜੁਲਾਈ ‘ਚ ਸ਼ੁਰੂ ਕਰਵਾਉਣ ਦਾ ਐਲਾਨ ਐੱਮ. ਐੱਚ. ਆਰ. ਡੀ. ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵਿੱਟਰ ’ਤੇ ਕੀਤਾ ਹੈ। ਸ਼ੁੱਕਰਵਾਰ ਨੂੰ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਕਰਦਿਆਂ ਡਾ. ਨਿਸ਼ੰਕ ਨੇ ਦੱਸਿਆ ਕਿ ਸੀ. ਬੀ. ਐੱਸ. ਈ. […]