rahul gandhi with cm capt amarinder singh

ਰਾਹੁਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਚੇਅਰਮੈਨੀਆਂ ਲਿਸਟ ‘ਚੋਂ ਆਊਟ ਕਰਕੇ ਉਹਨਾਂ ਦੀ ਆਸਾਂ ‘ਤੇ ਫੇਰਿਆ ਪਾਣੀ

ਪੁਰਾਣੀ ਤਸਵੀਰ ਰਾਹੁਲ ਗਾਂਧੀ ਨੇ ਪੰਜਾਬ ਦੀਆਂ ਕਾਰਪੋਰੇਸ਼ਨਾਂ ਦੇ ਚੇਅਰਮੈਨ ਲਾਉਣ ਲਈ ਵਰਕਰਾਂ ਨੂੰ ਤਰਜੀਹ ਦੇਣ ਦੇ ਹੁਕਮ ਦਿੱਤੇ ਹਨ। ਗਾਂਧੀ ਦਾ ਤਰਕ ਹੈ ਕਿ ਪਾਰਟੀ ਲਈ ਹੱਢ ਭੰਨ੍ਹਵੀਂ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲਣਾ ਚਾਹੀਦਾ ਹੈ। ਮੰਗਲਵਾਰ ਨੂੰ ਸੂਬਾ ਕਾਂਗਰਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ […]